ETV Bharat / state

ਮੰਤਰੀ ਫੌਜਾ ਸਿੰਘ ਸਰਾਰੀ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਕਾਰਵਾਈ ਕਰਨ ਦੀ ਕੀਤੀ ਮੰਗ

ਕੈਬਨਿਟ ਮੰਤਰੀ ਫੌਜਾ ਸਿੰਘ ਖ਼ਿਲਾਫ਼ ਲੁਧਿਆਣਾ ਵਿੱਚ ਕਾਂਗਰਸ ਵੱਲੋਂ ਧਰਨਾ (Dharna by Congress ) ਦਿੱਤਾ ਗਿਆ, ਕਾਂਗਰਸ ਦੇ ਸੀਨੀਅਰ ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਮੰਤਰੀ ਫੌਜਾ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ (Strict action against Fauja Singh) ਕਰਨ ਦੀ ਮੰਗ ਕੀਤੀ ਹੈ।

Congress protest against minister Fauja Singh in Ludhiana, demand to take action against Fauja Singh
ਲੁਧਿਆਣਾ 'ਚ ਮੰਤਰੀ ਫੌਜਾ ਸਿੰਘ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ,ਫੌਜਾ ਸਿੰਘ ਖ਼ਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ
author img

By

Published : Oct 10, 2022, 1:33 PM IST

ਲੁਧਿਆਣਾ: ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਫੌਜਾ ਸਿੰਘ ਦੇ ਖਿਲਾਫ ਕਾਂਗਰਸ ਨੇ ਮੋਰਚਾ ਖੋਲ੍ਹ ਦਿੱਤਾ (Dharna by Congress ) ਹੈ। ਅੱਜ ਪੰਜਾਬ ਭਰ ਵਿੱਚ ਕਾਂਗਰਸ ਵੱਲੋਂ ਫੌਜਾ ਸਿੰਘ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਾਜਪਾਲ ਦੇ ਨਾਂ ਮੰਗ ਪੱਤਰ (Demand letter to the Governor) ਦਿੱਤੇ ਜਾ ਰਹੇ ਹਨ । ਕਾਂਗਰਸ ਵੱਲੋਂ ਫੌਜਾ ਸਿੰਘ ਨੂੰ ਅਹੁਦੇ ਤੋਂ ਬਰਖਾਸਤ ਕਰਕੇ ਗ੍ਰਿਫ਼ਤਾਰ (Demand to be dismissed from office and arrested ) ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਕਾਂਗਰਸ ਦੇ ਜਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ ਅਤੇ ਸਾਬਕਾ ਐਮ ਐਲ ਏ ਰਾਕੇਸ਼ ਪਾਂਡੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਖੁਦ ਨੂੰ ਇਮਾਨਦਾਰ ਸਰਕਾਰ ਦੱਸਦੀ ਸੀ ਪਰ ਖੁਦ ਦੇ ਲੀਡਰ ਉੱਤੇ ਹੀ ਉਨ੍ਹਾਂ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਕਾਂਗਰਸ ਦੇ ਲੀਡਰਾਂ ਨੇ ਕਿਹਾ ਕਿ ਭਗਵੰਤ ਮਾਨ ਨੂੰ ਤੁਰੰਤ ਫੌਜਾ ਸਿੰਘ ਨੂੰ ਬਰਖਾਸਤ ਕਰਨਾ ਚਾਹੀਦਾ (Should be fired ) ਹੈ ਆਡੀਓ ਦੇ ਬਾਵਜੂਦ ਉਸ ਉੱਤੇ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾ ਕਿਹਾ ਕਿ ਫੌਜਾ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ ਕਾਂਗਰਸ ਦੇ ਆਗੂਆਂ ਨੇ ਕਿਹਾ ਕਿ ਆਪ ਇਸ ਉੱਤੇ ਜਵਾਬ ਦੇਵੇ ।

ਲੁਧਿਆਣਾ 'ਚ ਮੰਤਰੀ ਫੌਜਾ ਸਿੰਘ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ,ਫੌਜਾ ਸਿੰਘ ਖ਼ਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ

ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਐਮ ਐਲ ਏ ਨੇ ਸਫਾਈ ਦਿੰਦਿਆਂ ਕਿਹਾ ਕਿ ਵਿਹਲੇ ਬੰਦਿਆਂ ਦਾ ਕੰਮ ਧਰਨਾ (Idle mens work strike) ਲਾਉਣਾ ਹੁੰਦਾ ਹੈ ਵਿਧਾਨ ਸਭਾ ਵਿੱਚ ਵੀ ਇਹ ਕੰਮ ਨਹੀਂ ਕਰਨ ਦਿੰਦੇ ਸਨ, ਉਨ੍ਹਾਂ ਕਿਹਾ ਕਿ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਇਹ ਸੋਟਾ ਮਾਰਨ, ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਿਕ ਜੇਕਰ ਕੋਈ ਮੁਲਜ਼ਮ ਹੋਵੇਗਾ ਉਸ ਉੱਤੇ ਕਾਰਵਾਈ ਹੋਵੇਗੀ ਅਸੀਂ ਪਹਿਲਾਂ ਵੀ ਆਪਣੇ ਮੰਤਰੀ ਉੱਤੇ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਵਿਆਹੁਤਾ ਨਾਲ ਗੰਨ ਪੁਆਇੰਟ ਉੱਤੇ ਬਲਾਤਕਾਰ ਕਰਨ ਵਾਲੇ ਸਾਬਕਾ ਪੁਲਿਸ ਮੁਲਾਜ਼ਮ ਉੱਤੇ ਮਾਮਲਾ ਦਰਜ, ਭਾਲ ਲਈ ਛਾਪੇਮਾਰੀ ਜਾਰੀ

ETV Bharat Logo

Copyright © 2024 Ushodaya Enterprises Pvt. Ltd., All Rights Reserved.