ETV Bharat / state

ਮੀਂਹ ਤੇ ਗੜ੍ਹੇਮਾਰੀ ਨਾਲ ਫ਼ਸਲ ਬਰਬਾਦ, ਕਿਸਾਨਾਂ ਨੇ ਕੀਤੀ ਮੁਆਵਜ਼ੇ ਦੀ ਮੰਗ - ਲੁਧਿਆਣਾ

ਲੁਧਿਆਣਾ: ਬੀਤੇ ਦਿਨੀਂ ਲੁਧਿਆਣਾ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਬੁਰੀ ਤਰ੍ਹਾਂ ਬਰਬਾਦ ਕਰ ਦਿੱਤੀਆਂ ਹਨ। ਮੀਂਹ ਦੇ ਨਾਲ ਚੱਲੀ ਤੇਜ਼ ਹਨੇਰੀ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਫ਼ਸਲ ਵਿੱਛ ਗਈ ਹੈ। ਇਸ ਦੇ ਨਾਲ ਹੀ ਫ਼ਸਲ 'ਚ ਪਾਣੀ ਵੜਿਆ ਹੋਇਆ ਜਿਸ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ।

ਲੁਧਿਆਣਾ
author img

By

Published : Feb 8, 2019, 11:04 PM IST

ਦਰਅਸਲ, ਪਿੰਡ ਹੰਬੜਾਂ ਵਿੱਚ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਬੂਰੀ ਤਰ੍ਹਾਂ ਬਰਬਾਦ ਹੋ ਗਈਆਂ ਹਨ। ਇਸ ਦੇ ਚਲਦਿਆਂ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਫ਼ਸਲ

undefined
ਜ਼ਿਕਰਯੋਗ ਹੈ ਕਿ ਕਿਸਾਨ ਸਰਕਾਰਾਂ ਦੀ ਮਾਰ ਅਤੇ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੁੰਦੇ ਰਹਿੰਦੇ ਹਨ। ਇੱਕ ਵਾਰ ਫਿਰ ਕਿਸਾਨਾਂ ਤੇ ਕੁਦਰਤ ਦੀ ਮਾਰ ਪਈ ਹੈ ਤੇ ਲਗਾਤਾਰ ਪਏ ਮੀਂਹ ਨੇ ਫ਼ਸਲ ਨੂੰ ਬਰਬਾਦ ਕਰ ਦਿੱਤਾ ਹੈ।

SLUG...PB LDH VARINDER CROP DAMAGE

FEED...FTP

DATE...08/02/2019

Anchor...ਪੰਜਾਬ ਦੇ ਹੋਰਨਾਂ ਹਿੱਸਿਆਂ ਦੇ ਨਾਲ ਬੀਤੇ ਦਿਨੀਂ ਲੁਧਿਆਣਾ ਚ ਪਏ ਮੀਂਹ ਨੇ ਕਿਸਾਨਾਂ ਦੀ ਫਸਲ ਨੂੰ ਬੁਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ, ਮੀਂਹ ਦੇ ਨਾਲ ਚੱਲੀ ਤੇਜ਼ ਹਨੇਰੀ ਕਾਰਨ ਕਿਸਾਨਾਂ ਦੀ ਫ਼ਸਲ ਵਿੱਚ ਗਈ ਹੈ ਅਤੇ ਫਸਲ ਚ ਹਾਲੇ ਵੀ ਪਾਣੀ ਵੜਿਆ ਹੋਇਆ ਹੈ ਅਤੇ ਕਿਸਾਨ ਚਿੰਤਤ ਨੇ ਕਿ ਉਨ੍ਹਾਂ ਦਾ ਨੁਕਸਾਨ ਵਧ ਸਕਦਾ ਹੈ...

Vo..1 ਖੇਤਾਂ ਚ ਵਿਛੀਆਂ ਫ਼ਸਲਾਂ ਅਤੇ ਫਸਲਾਂ ਚ ਖੜ੍ਹਾ ਪਾਣੀ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਬੀਤੇ ਦਿਨ ਪਏ ਮੀਂਹ ਨੇ ਕਿਸਾਨਾਂ ਦਾ ਭਾਰੀ ਨੁਕਸਾਨ ਕੀਤਾ ਹੈ, ਮੀਂਹ ਦੇ ਨਾਲ ਚੱਲੀ ਤੇਜ਼ ਹਨੇਰੀ ਅਤੇ ਗੜੇਮਾਰੀ ਨੇ ਕਿਸਾਨਾਂ ਦੀ ਫ਼ਸਲ ਬਰਬਾਦ ਕਰ ਦਿੱਤੀ ਹੈ...ਇਹ ਤਸਵੀਰਾਂ ਲੁਧਿਆਣਾ ਦੇ ਪਿੰਡ ਹੰਬੜਾਂ ਦੀਆਂ ਨੇ, ਜਿੱਥੋਂ ਦੇ ਕਿਸਾਨਾਂ ਨੇ ਉਨ੍ਹਾਂ ਦੀ ਖਰਾਬੀ ਫ਼ਸਲ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ..

Byte...ਗੁਰਪ੍ਰੀਤ ਸਿੰਘ ਕਿਸਾਨ Byte...ਸਰਬਜੀਤ ਸਿੰਘ ਕਿਸਾਨ

Clozing...ਸੋ ਕਦੇ ਸਰਕਾਰਾਂ ਦੀ ਮਾਰ ਅਤੇ ਕਦੇ ਕੁਦਰਤ ਦੀ ਕਰੋਪੀ ਦਾ ਸ਼ਿਕਾਰ ਹੁੰਦੇ ਰਹਿੰਦੇ ਕਿਸਾਨ ਤੇ ਹੁਣ ਕੁਦਰਤ ਦੀ ਮਾਰ ਪਈ ਹੈ, ਲਗਾਤਾਰ ਪਏ ਮੀਂਹ ਨੇ ਫਸਲ ਨੂੰ ਬਰਬਾਦ ਕਰ ਦਿੱਤਾ ਹੈ ਜਿਸ ਲਈ ਕਿਸਾਨਾਂ ਵੱਲੋਂ ਹੁਣ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ...
ETV Bharat Logo

Copyright © 2025 Ushodaya Enterprises Pvt. Ltd., All Rights Reserved.