ETV Bharat / state

ਲੁਧਿਆਣਾ ਸਿਟੀ ਸੈਂਟਰ 'ਚ ਲਟਕਦੀ ਮਿਲੀ ਲਾਸ਼

ਲੁਧਿਆਣਾ ਸਿਟੀ ਸੈਂਟਰ ਵਿੱਚ ਲਾਸ਼ ਬਰਾਮਦ ਕੀਤੀ ਗਈ, ਜੋ ਕਿ 2 ਮਹੀਨੇ ਤੋਂ ਲਟਕ ਰਹੀ ਸੀ। ਲਾਸ਼ ਦੀ ਹਾਲਤ ਖ਼ਰਾਬ ਹੋ ਜਾਣ ਕਾਰਨ ਸ਼ਨਾਖਤ ਕਰਨੀ ਵੀ ਪੁਲਿਸ ਲਈ ਚੁਣੌਤੀ ਬਣ ਗਈ ਹੈ।

ludhiana murder case, ludhiana crime news
ਫ਼ੋਟੋ
author img

By

Published : Jan 1, 2020, 10:08 PM IST

ਲੁਧਿਆਣਾ: ਸ਼ਹਿਰ ਦਾ ਸਿਟੀ ਸੈਂਟਰ ਇੱਕ ਵਾਰ ਮੁੜ ਤੋਂ ਸੁਰਖੀਆਂ ਵਿੱਚ ਹੈ, ਕਿਉਂਕਿ ਇੱਥੋ ਦੀ ਬੇਸਮੈਂਟ ਚੋਂ ਇੱਕ ਲਾਸ਼ ਰੱਸੀ ਨਾਲ ਲਟਕਦੀ ਹੋਈ ਬਰਾਮਦ ਕੀਤੀ ਗਈ ਹੈ। ਇਸ ਦੀ ਜਾਣਕਾਰੀ ਸ਼ਹੀਦ ਭਗਤ ਸਿੰਘ ਨਗਰ ਦੇ ਚੌਕੀ ਇੰਚਾਰਜ ਭਗਤ ਸਿੰਘ ਨੇ ਸਾਂਝੀ ਕੀਤੀ ਹੈ।

ਵੇਖੋ ਵੀਡੀਓ

ਚੌਂਕੀ ਇੰਚਾਰਜ ਨੇ ਦੱਸਿਆ ਕਿ ਲਾਸ਼ ਬੀਤੇ ਦੋ ਮਹੀਨਿਆਂ ਤੋਂ ਇਸੇ ਤਰ੍ਹਾਂ ਇੱਥੇ ਲਟਕੀ ਹੋਈ ਸੀ, ਪਰ ਅੱਜ ਜਦੋਂ ਕੋਈ ਵਿਅਕਤੀ ਉੱਥੇ ਗਿਆ ਤਾਂ ਉਸ ਦੀ ਨਜ਼ਰ ਲਾਸ਼ 'ਤੇ ਪਈ। ਇਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਲਾਸ਼ ਸੁੰਨਸਾਨ ਇਲਾਕੇ ਵਿੱਚੋਂ ਮਿਲੀ ਹੈ, ਇਸ ਕਰਕੇ ਇਹ ਖੁਦਕੁਸ਼ੀ ਹੈ ਜਾਂ ਕਤਲ ਇਸ ਦੀ ਵੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਸ਼ਹੀਦ ਭਗਤ ਸਿੰਘ ਨਗਰ ਦੇ ਚੌਕੀ ਇੰਚਾਰਜ ਨੇ ਦੱਸਿਆ ਹੈ ਕਿ ਲਾਸ਼ 25-30 ਸਾਲ ਦੀ ਉਮਰ ਦੇ ਨੌਜਵਾਨ ਦੀ ਲੱਗ ਰਹੀ ਹੈ। ਉਸ ਨੇ ਨੀਲੇ ਰੰਗ ਦੀ ਕਮੀਜ਼ ਅਤੇ ਹੱਥ ਵਿੱਚ ਕੜਾ ਪਾਇਆ ਹੋਇਆ ਹੈ। ਪਰ, ਉਸ ਦੀ ਸ਼ਨਾਖ਼ਤ ਕਰਨੀ ਕਾਫੀ ਮੁਸ਼ਕਿਲ ਹੋ ਰਹੀ ਹੈ, ਕਿਉਂਕਿ ਬੀਤੇ ਦੋ ਮਹੀਨਿਆਂ ਤੋਂ ਲਾਸ਼ ਇਸੇ ਤਰ੍ਹਾਂ ਲਟਕੀ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਹਾਲਤ ਕਾਫੀ ਸੜੀ ਹੋਈ ਹੈ ਤੇ ਲਾਸ਼ ਕੋਲੋਂ ਕੋਈ ਸਾਮਾਨ ਵੀ ਬਰਾਮਦ ਨਹੀਂ ਹੋਇਆ ਹੈ।

ਉਨ੍ਹਾਂ ਕਿਹਾ ਕਿ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਜਾਣਕਾਰੀ ਮਿਲੇਗੀ। ਲੁਧਿਆਣਾ ਪੁਲਿਸ ਵੱਲੋਂ ਲਾਸ਼ ਸਬੰਧੀ ਜਾਂ ਗੁੰਮਸ਼ੁਦਗੀ ਸਬੰਧੀ ਕੋਈ ਵੀ ਜਾਣਕਾਰੀ ਸਾਂਝੀ ਕਰਨ ਲਈ ਪੁਲਿਸ ਸਟੇਸ਼ਨ ਦਾ ਨੰਬਰ 78370-18622 ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਬਿਨਾਂ ਸਬਸਿਡੀ ਦੇ ਸਿਲੰਡਰ ਦੀ ਕੀਮਤ ਵਿੱਚ 19 ਰੁਪਏ ਦਾ ਵਾਧਾ

Intro:Hl..ਲੁਧਿਆਣਾ ਸਿਟੀ ਸੈਂਟਰ ਦੇ ਵਿੱਚ ਲਾਸ਼ ਬਰਾਮਦ, 2 ਮਹੀਨੇ ਤੋਂ ਲਟਕ ਰਹੀ ਸੀ ਲਾਸ਼, ਸ਼ਨਾਖਤ ਕਰਨੀ ਵੀ ਪੁਲਿਸ ਲਈ ਬੜੀ ਚੁਣੌਤੀ.. Anchor..ਲੁਧਿਆਣਾ ਦੇ ਸਿਟੀ ਸੈਂਟਰ ਇੱਕ ਵਾਰ ਮੁੜ ਤੋਂ ਸੁਰਖੀਆਂ ਚ ਹੈ ਕਿਉਂਕਿ ਇੱਥੇ ਦੀ ਬੇਸਮੈਂਟ ਚੋਂ ਇੱਕ ਲਾਸ਼ ਰੱਸੀ ਨਾਲ ਲਟਕਦੀ ਹੋਈ ਬਰਾਮਦ ਕੀਤੀ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਲਾਸ਼ ਬੀਤੇ ਦੋ ਮਹੀਨਿਆਂ ਤੋਂ ਇਸੇ ਤਰ੍ਹਾਂ ਇੱਥੇ ਲਟਕੀ ਹੋਈ ਸੀ ਪਰ ਅੱਜ ਜਦੋਂ ਕੋਈ ਵਿਅਕਤੀ ਉੱਥੇ ਗਿਆ ਤਾਂ ਉਸ ਦੀ ਨਜ਼ਰ ਲਾਸ਼ ਤੇ ਪਈ ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ ਇਲਾਕੇ ਦੇ ਵਿੱਚ ਸਹਿਮ ਦਾ ਮਾਹੌਲ ਹੈ...ਕਿਉਂਕਿ ਲਾਸ਼ ਸੁੰਨਸਾਨ ਇਲਾਕੇ ਦੇ ਵਿੱਚ ਮਿਲੀ ਹੈ ਇਸ ਕਰਕੇ ਇਹ ਖੁਦਕੁਸ਼ੀ ਹੈ ਜਾਂ ਕਤਲ ਇਸ ਦੀ ਵੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ..

Body:Vo...1 ਸ਼ਹੀਦ ਭਗਤ ਸਿੰਘ ਨਗਰ ਦੇ ਚੌਕੀ ਇੰਚਾਰਜ ਨੇ ਦੱਸਿਆ ਹੈ ਕਿ ਅੱਜ ਦੁਪਹਿਰੇ ਹੀ ਉਨ੍ਹਾਂ ਨੂੰ ਇਸ ਸਬੰਧੀ ਜਾਣਕਾਰੀ ਮਿਲੀ ਸੀ..ਉਨ੍ਹਾਂ ਕਿਹਾ ਕਿ ਲਾਸ਼ 25-30 ਸਾਲ ਦੀ ਉਮਰ ਦੇ ਨੌਜਵਾਨ ਦੀ ਲੱਗ ਰਹੀ ਹੈ..ਉਸ ਨੇ ਨੀਲੇ ਰੰਗ ਦੀ ਕਮੀਜ਼ ਅਤੇ ਹੱਥ ਚ ਕੜਾ ਪਾਇਆ ਹੋਇਆ ਹੈ ਪਰ ਇਸ ਦੀ ਸ਼ਨਾਖ਼ਤ ਕਰਨੀ ਕਾਫੀ ਮੁਸ਼ਕਿਲ ਹੋ ਰਹੀ ਹੈ ਕਿਉਂਕਿ ਬੀਤੇ ਦੋ ਮਹੀਨਿਆਂ ਤੋਂ ਲਾਸ਼ ਇਸੇ ਤਰ੍ਹਾਂ ਲਟਕੀ ਹੋਈ ਹੈ ਜਿਸ ਕਾਰਨ ਲਾਸ਼ ਦੀ ਹਾਲਤ ਕਾਫੀ ਸੜੀ ਹੋਈ ਹੈ ਤੇ ਲਾਸ਼ ਕੋਲੋਂ ਕੋਈ ਸਾਮਾਨ ਵੀ ਬਰਾਮਦ ਨਹੀਂ ਹੋਇਆ ਹੈ...ਉਨ੍ਹਾਂ ਕਿਹਾ ਕਿ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦੀ ਜਾਣਕਾਰੀ ਮਿਲੇਗੀ...ਲੁਧਿਆਣਾ ਪੁਲੀਸ ਵੱਲੋਂ ਲਾਸ਼ ਸਬੰਧੀ ਜਾਂ ਗੁੰਮਸ਼ੁਦਗੀ ਸੰਬੰਧੀ ਕੋਈ ਵੀ ਜਾਣਕਾਰੀ ਸਾਂਝੀ ਕਰਨ ਲਈ ਪੁਲੀਸ ਸਟੇਸ਼ਨ ਦਾ ਨੰਬਰ 78370-18622 ਵੀ ਦਿੱਤਾ ਗਿਆ ਹੈ.. Byte..ਚੌਕੀ ਇੰਚਾਰਜ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.