ETV Bharat / state

ਮੰਦਰ 'ਚ ਭਗਵਾਨ ਦੀਆਂ ਮੂਰਤੀਆਂ ਦੀ ਬੇਅਦਬੀ

ਲੁਧਿਆਣਾ 'ਚ ਸ਼ਹੀਦ ਭਗਤ ਸਿੰਘ ਨਗਰ 'ਚ ਸਥਿਤ ਬਾਬਾ ਭੋਲੇ ਨਾਥ ਦੇ ਮੰਦਰ 'ਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਭਗਵਾਨ ਦੀਆਂ ਮੂਰਤੀਆਂ ਦੀ ਭੰਨਤੋੜ ਕਰਕੇ ਬੇਅਦਬੀ ਕੀਤੀ ਗਈ। ਮੰਦਰ 'ਚ ਸੀਸੀਟੀਵੀ ਕੈਮਰੇ ਨਾ ਹੋਣ ਕਾਰਨ ਸ਼ਰਾਰਤੀ ਅਨਸਰਾਂ ਦਾ ਪਤਾ ਨਹੀਂ ਚੱਲ ਸਕਿਆ ਪਰ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਫ਼ੋਟੋ।
author img

By

Published : Aug 9, 2019, 5:16 PM IST

ਲੁਧਿਆਣਾ: ਸ਼ਹੀਦ ਭਗਤ ਸਿੰਘ ਨਗਰ 'ਚ ਸਥਿਤ ਬਾਬਾ ਭੋਲੇ ਨਾਥ ਦੇ ਮੰਦਰ 'ਚ ਬੀਤੀ ਰਾਤ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਭਗਵਾਨ ਦੀਆਂ ਮੂਰਤੀਆਂ ਦੀ ਭੰਨਤੋੜ ਕਰਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਸ਼ਰਾਰਤੀ ਅਨਸਰ ਮੰਦਰ 'ਚ ਪਿਆ ਗੱਲਾ ਵੀ ਚੋਰੀ ਕਰਕੇ ਲੈ ਗਏ।

ਵੀਡੀਓ

ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਰੋਸ ਦੀ ਲਹਿਰ ਹੈ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਕਰਨ ਦੀ ਗੱਲ ਕਹੀ ਹੈ ਜਦ ਕਿ ਮੰਦਰ 'ਚ ਕੋਈ ਵੀ ਸੀਸੀਟੀਵੀ ਕੈਮਰੇ ਮੌਜੂਦ ਨਹੀਂ ਸਨ।

ਮੰਦਰ ਦੇ ਪੰਡਿਤ ਨੇ ਦੱਸਿਆ ਕਿ ਬੀਤੀ ਰਾਤ ਇਸ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਪਰ ਗੱਲਾ ਚੁੱਕਣ ਦੇ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਭਗਵਾਨ ਦੀਆਂ ਮੂਰਤੀਆਂ ਨਾਲ ਵੀ ਕਥਿਤ ਭੰਨਤੋੜ ਕੀਤੀ ਗਈ ਹੈ ਜੋ ਕਿ ਸ਼ਰਮਨਾਕ ਘਟਨਾ ਹੈ। ਉਨ੍ਹਾਂ ਕਿਹਾ ਕਿ ਸ਼ਿਵਲਿੰਗ ਸਣੇ ਕਈ ਮੂਰਤੀਆਂ ਨੂੰ ਖੰਡਿਤ ਕੀਤਾ ਗਿਆ ਹੈ।

ਉੱਧਰ ਮੌਕੇ 'ਤੇ ਪੁੱਜੇ ਭਾਜਪਾ ਦੇ ਆਗੂ ਨੇ ਕਿਹਾ ਕਿ ਜੇ ਪੁਲਿਸ ਨੇ ਸਮੇਂ ਸਿਰ ਕਾਰਵਾਈ ਨਾ ਕੀਤੀ ਤਾਂ ਇਸ ਸਬੰਧੀ ਪੰਜਾਬ ਭਰ 'ਚ ਭਾਜਪਾ ਵੱਲੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇੱਕ ਪਾਸੇ ਜਿੱਥੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਉੱਥੇ ਹੀ ਭਗਵਾਨ ਦੀਆਂ ਮੂਰਤੀਆਂ ਦੀ ਵੀ ਬੇਅਦਬੀ ਕੀਤੀ ਗਈ ਹੈ। ਹਾਲਾਂਕਿ ਮੰਦਰ 'ਚ ਕੋਈ ਵੀ ਸੀਸੀਟੀਵੀ ਕੈਮਰਾ ਮੌਜੂਦ ਨਹੀਂ ਸੀ ਪਰ ਪੁਲਿਸ ਵੱਲੋਂ ਮੌਕੇ 'ਤੇ ਜਾ ਕੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Intro:Hl...ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਚ ਸਥਿਤ ਮੰਦਰ ਚ ਬੇਅਦਬੀ, ਭਗਵਾਨਾਂ ਦੀਆਂ ਤੋੜੀਆਂ ਗਈਆਂ ਮੂਰਤੀਆਂ ਮੰਦਰ ਚੋਂ ਗੱਲਾ ਵੀ ਗਾਇਬ..ਇਲਾਕਾ ਵਾਸੀਆਂ ਚ ਰੋਸ

Anchor...ਲੁਧਿਆਣਾ ਦੇ ਸ਼ਹੀਦ ਭਗਤ ਸਿੰਘ ਨਗਰ ਚ ਸਥਿਤ ਬਾਬਾ ਭੋਲੇ ਨਾਥ ਦੇ ਮੰਦਰ ਚ ਬੀਤੀ ਰਾਤ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਜਿੱਥੇ ਭਗਵਾਨਾਂ ਦੀਆਂ ਮੂਰਤੀਆਂ ਨਾਲ ਭੰਨਤੋੜ ਕੀਤੀ ਗਈ ਉਥੇ ਹੀ ਦੂਜੇ ਪਾਸੇ ਮੰਦਿਰ ਚ ਪਏ ਗੱਲੇ ਨੂੰ ਵੀ ਚੋਰੀ ਕਰਕੇ ਲੈ ਗਏ..ਇਲਾਕੇ ਦੇ ਲੋਕਾਂ ਦੇ ਵਿੱਚ ਰੋਸ ਦੀ ਲਹਿਰ ਹੈ ਅਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਕਰਨ ਦੀ ਗੱਲ ਆਖੀ ਹੈ ਜਦੋਂਕਿ ਮੰਦਿਰ ਦੇ ਵਿੱਚ ਕੋਈ ਵੀ ਸੀਸੀਟੀਵੀ ਕੈਮਰੇ ਮੌਜੂਦ ਨਹੀਂ ਸਨ...

Body:Vo...1 ਮੰਦਿਰ ਦੇ ਪੰਡਿਤ ਨੇ ਦੱਸਿਆ ਕਿ ਬੀਤੀ ਰਾਤ ਇਹ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਪਰ ਗੱਲਾਂ ਚੁੱਕਣ ਦੇ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਭਗਵਾਨਾਂ ਦੀਆਂ ਮੂਰਤੀਆਂ ਨਾਲ ਵੀ ਕਥਿਤ ਭੰਨ ਤੋੜ ਕੀਤੀ ਗਈ ਹੈ ਜੋ ਕਿ ਸ਼ਰਮਨਾਕ ਘਟਨਾ ਹੈ ਉਨ੍ਹਾਂ ਕਿਹਾ ਕਿ ਸ਼ਿਵਲਿੰਗ ਸਣੇ ਕਈ ਮੂਰਤੀਆਂ ਨੂੰ ਖੰਡਿਤ ਕੀਤਾ ਗਿਆ ਹੈ...ਉਧਰ ਮੌਕੇ ਤੇ ਪਹੁੰਚੇ ਭਾਜਪਾ ਦੇ ਆਗੂ ਨੇ ਕਿਹਾ ਹੈ ਕਿ ਜੇਕਰ ਪੁਲਸ ਨੇ ਸਮੇਂ ਸਿਰ ਕਾਰਵਾਈ ਨਾ ਕੀਤੀ ਤਾਂ ਇਸ ਸਬੰਧੀ ਪੰਜਾਬ ਭਰ ਚ ਭਾਜਪਾ ਵੱਲੋਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ..ਉੱਧਰ ਮੌਕੇ ਤੇ ਪਹੁੰਚੀ ਪੁਲਸ ਮੀਡੀਆ ਤੋਂ ਬਚਦੀ ਹੋਈ ਕਾਰਵਾਈ ਕਰਨ ਦੀ ਗੱਲ ਆਖ ਰਹੀ ਹੈ...

Byte..ਪੁਜਾਰੀ ਮੰਦਰ ਭੋਲੇਨਾਥ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ

Byte..ਭਾਜਪਾ ਆਗੂ

Byte..ਐਸਐਚਓ ਥਾਣਾ ਦੁੱਗਰੀ

Conclusion:Clozing..ਸੋ ਇੱਕ ਪਾਸੇ ਜਿੱਥੇ ਚੋਰਾਂ ਵੱਲੋਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਥੇ ਹੀ ਭਗਵਾਨਾਂ ਦੀਆਂ ਮੂਰਤੀਆਂ ਦਾ ਵੀ ਖੰਡਨ ਕੀਤਾ ਗਿਆ ਹੈ ਬੇਅਦਬੀ ਕੀਤੀ ਗਈ ਹੈ ਹਾਲਾਂਕਿ ਮੰਦਿਰ ਦੇ ਵਿੱਚ ਕੋਈ ਵੀ ਸੀਸੀਟੀਵੀ ਕੈਮਰਾ ਮੌਜੂਦ ਨਹੀਂ ਸੀ ਪਰ ਪੁਲਿਸ ਵੱਲੋਂ ਮੌਕੇ ਤੇ ਜਾ ਕੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ..
ETV Bharat Logo

Copyright © 2024 Ushodaya Enterprises Pvt. Ltd., All Rights Reserved.