ETV Bharat / state

ਨਸ਼ੇ ’ਚ ਧੁੱਤ ਨੌਜਵਾਨਾਂ ਵੱਲੋਂ ਗੁੰਡਾਗਰਦੀ, ਦੇਖੋ CCTV

ਲੁਧਿਆਣਾ ਦੇ ਹੀਰਾ ਨਗਰ ਵਿਚ ਦੇਰ ਰਾਤ ਸ਼ਰਾਬ ਦੇ ਨਸ਼ੇ ਵਿਚ ਇਕ ਵਿਅਕਤੀ ਨੇ ਮਜ਼ਦੂਰ ਨਾਲ ਕੁੱਟਮਾਰ (Assault) ਕੀਤੀ।ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿਚ ਕੈਦੇ ਹੈ।ਪੁਲਿਸ ਵੱਲੋਂ ਕਿਹਾ ਹੈ ਕਿ ਬਣਦੀ ਕਾਰਵਾਈ ਕੀਤੀ ਜਾਵੇਗੀ।

ਗੁੰਡਾਗਰਦੀ ਦਾ ਨੰਗਾ ਨਾਚ, CCTV 'ਚ ਕੈਦ
ਗੁੰਡਾਗਰਦੀ ਦਾ ਨੰਗਾ ਨਾਚ, CCTV 'ਚ ਕੈਦ
author img

By

Published : Aug 28, 2021, 8:20 AM IST

ਲੁਧਿਆਣਾ: ਥਾਣਾ ਬਸਤੀ ਜੋਧੇਵਾਲ ਦੇ ਅਧੀਨ ਆਦੇ ਇਲਾਕਾ ਹੀਰਾ ਨਗਰ ਵਿਚ ਦੇਰ ਰਾਤ ਸ਼ਰਾਬ ਦੇ ਨਸ਼ੇ ਵਿੱਚ ਆਏ ਵਿਅਕਤੀਆਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਇਸ ਬਾਰੇ ਸਥਾਨਕ ਨਿਵਾਸੀ ਨਵੀਨ ਕੁਮਾਰ ਨੇ ਦੱਸਿਆ ਹੈ ਕਿ ਉਹ ਹੀਰਾ ਨਗਰ ਗਲੀ ਨੰਬਰ ਇਕ ਦਾ ਰਹਿਣ ਵਾਲਾ ਹੈ। ਕੱਲ੍ਹ ਰਾਤ ਤਕਰੀਬਨ ਡੇਢ ਵਜੇ ਮੁਹੱਲੇ ਵਿਚ ਰਹਿਣ ਵਾਲੇ ਕੱਦੂ ਨਾਮ ਦੇ ਬੰਦੇ ਨੇ ਅਪਣੇ ਸਾਥੀਆਂ ਸਮੇਤ ਘਰ ਦੇ ਬਾਹਰ ਹਾਕੀਆ ਅਤੇ ਬੇਸਬਾਲ ਨਾਲ ਲਹਿਰਾਉਂਦੇ ਹੋਏ ਇੱਟਾ ਤੇ ਪੱਥਰ ਨਾਲ ਹਮਲਾ ਕੀਤਾ।

ਗਲੀ ਵਿਚ ਸੀਵਰੇਜ ਪਾ ਰਹੇ ਠੇਕੇਦਾਰ ਅਤੇ ਲੇਬਰ ਵਿਚ ਰੁਪਇਆ ਦਾ ਮਾਮਲਾ ਸੀ। ਉਨ੍ਹਾਂ ਦਾ ਕਹਿਣਾ ਹੈ ਇਸ ਘਟਨਾ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਹ ਸਾਰੀ ਘਟਨਾ ਸੀਸੀਟੀਵੀ (CCTV) ਵਿਚ ਕੈਦ ਹੋ ਗਈ ਹੈ।

ਗੁੰਡਾਗਰਦੀ ਦਾ ਨੰਗਾ ਨਾਚ, CCTV 'ਚ ਕੈਦ

ਕਮਲ ਸੈਣੀ ਨੇ ਦੱਸਿਆ ਕਿ ਕੱਦੂ ਨਾਮ ਦੇ ਵਿਅਕਤੀ ਨੇ ਪਹਿਲਾ ਮਜ਼ਦੂਰ ਨਾਲ ਕੁੱਟਮਾਰ ਕੀਤੀ।ਉਨ੍ਹਾਂ ਨੇ ਕਿਹਾ ਹੈ ਕਿ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਕਰ ਦਿੱਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਸਾਰਾ ਮਾਮਲਾ ਧਿਆਨ ਵਿਚ ਹੈ।ਉਨ੍ਹਾਂ ਨੇ ਕਿਹਾ ਹੈ ਕਿ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਉਨ੍ਹਾਂ ਨੇ ਕਿਹਾ ਹੈ ਕਿ ਮੁਲਜ਼ਮ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ਗੋਦਾਮ 'ਚ ਲੱਗੀ ਅੱਗ, ਸਮਾਨ ਸੜ ਕੇ ਸੁਆਹ !

ETV Bharat Logo

Copyright © 2024 Ushodaya Enterprises Pvt. Ltd., All Rights Reserved.