ETV Bharat / state

ਲੁਧਿਆਣਾ: STF ਨੇ 560 ਗ੍ਰਾਮ ਹੈਰੋਇਨ ਸਣੇ 2 ਨਸ਼ਾ ਤਸਕਰ ਕੀਤੇ ਕਾਬੂ - STF caught drug smugller

ਐਸਟੀਐਫ਼ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਤਸਕਰਾਂ ਖਿਲਾਫ਼ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਅਤੇ ਸੁਚਨਾ ਮਿਲਦਿਆਂ ਹੀ ਵਿਸ਼ੇਸ਼ ਨਾਕੇਬੰਦੀ ਕਰਕੇ ਉਨ੍ਹਾਂ ਨੇ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ।

ਫ਼ੋਟੋ
author img

By

Published : Jul 6, 2019, 12:03 AM IST

ਲੁਧਿਆਣਾ: ਐਸਟੀਐਫ ਨੇ ਨਸ਼ੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ 560 ਗ੍ਰਾਮ ਹੈਰੋਇਨ ਦੇ ਨਾਲ 22 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਐਕਟਿਵਾ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਐਸਟੀਐਫ਼ ਨੇ ਸੁੰਦਰ ਨਗਰ ਦੇ ਰਾਹੋਂ ਰੋਡ ਤੋਂ ਇਨ੍ਹਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਅਨੀਕੇਤ ਉਰਫ ਅੰਕਿਤ ਅਤੇ ਰਮਨ ਸਿੰਘ ਦੇ ਖ਼ਿਲਾਫ਼ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਅਤੇ ਸੁਚਨਾ ਮਿਲਦਿਆਂ ਹੀ ਵਿਸ਼ੇਸ਼ ਨਾਕੇਬੰਦੀ ਕਰਕੇ ਉਨ੍ਹਾਂ ਨੇ ਤਸਕਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਿਲ ਕੀਤੀ। ਐਸਟੀਐਫ਼ ਮੁਤਾਬਿਕ ਇਨ੍ਹਾਂ ਮੁਲਜ਼ਮਾਂ ਨੂੰ ਰਿਮਾਂਡ 'ਤੇ ਲਿਜਾ ਕੇ ਪੁੱਛਗਿੱਛ ਕੀਤੀ ਜਾਵੇਗੀ।

Intro:Anchor...ਐਸਟੀਐਫ ਨੇ ਨਸ਼ੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ 560 ਗ੍ਰਾਮ ਹੈਰੋਇਨ ਦੇ ਨਾਲ 22 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਐਕਟਿਵਾ ਸਣੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ ਹੈ, ਐਸਟੀਐਫ ਅਤੇ ਪੁਲਿਸ ਪਾਰਟੀ ਨੇ ਇਨ੍ਹਾਂ ਨੂੰ ਸੁੰਦਰ ਨਗਰ ਰਾਹੋਂ ਰੋਡ ਤੋਂ ਕਾਬੂ ਕੀਤਾ ਹੈ...

Body:Vo...1  ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਲੁਧਿਆਣਾ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਅਨੀਕੇਤ ਪੁਰ ਅੰਕਿਤ ਅਤੇ ਰਮਨ ਸਿੰਘ ਦੇ ਖਿਲਾਫ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਅਤੇ ਇਸ ਦੌਰਾਨ ਪੁਲਿਸ ਵੱਲੋਂ ਵਿਸ਼ੇਸ਼ ਨਾਕੇਬੰਦੀ ਕਰਕੇ ਇਨ੍ਹਾਂ ਮੁਲਜ਼ਮਾਂ ਨੂੰ ਜਦੋਂ ਫੜਿਆ ਗਿਆ ਤਾਂ ਇਨ੍ਹਾਂ ਕੋਲੋਂ 560 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਨਾਲ 22 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਹੋਈ ਹੈ...ਹਰਬੰਸ ਸਿੰਘ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਬੀਤੇ ਦੋ ਸਾਲ ਤੋਂ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ...ਉਨ੍ਹਾਂ ਕਿਹਾ ਕਿ ਮੁਲਜ਼ਮ ਲੁਧਿਆਣਾ ਦੇ ਦਰੇਸੀ ਇਲਾਕੇ ਦੇ ਰਹਿਣ ਵਾਲੇ ਨੇ ਅਤੇ ਥਾਣਾ ਦਰੇਸੀ ਦੇ ਵਿੱਚ ਇਨ੍ਹਾਂ ਮੁਲਜ਼ਮਾਂ ਦੇ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਇਨ੍ਹਾਂ ਦੇ ਲਿੰਕ ਬਾਰੇ ਪੁੱਛਗਿੱਛ ਕੀਤੀ ਜਾਵੇਗੀ...

Byte...ਹਰਬੰਸ ਸਿੰਘ, ਐੱਸਟੀਐੱਫ ਲੁਧਿਆਣਾ

Conclusion:Clozing..ਐਸਟੀਐਫ ਨੇ ਨਸ਼ੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ 560 ਗ੍ਰਾਮ ਹੈਰੋਇਨ ਦੇ ਨਾਲ 22 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਐਕਟਿਵਾ ਸਣੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਿਲ ਕੀਤੀ..ਐਸ ਟੀ ਐਫ ਮੁਤਾਬਿਕ ਇਨ੍ਹਾਂ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਇਨ੍ਹਾਂ ਦੇ ਲਿੰਕ ਬਾਰੇ ਪੁੱਛਗਿੱਛ ਕੀਤੀ ਜਾਵੇਗੀ।
ETV Bharat Logo

Copyright © 2025 Ushodaya Enterprises Pvt. Ltd., All Rights Reserved.