ETV Bharat / state

ਕੈਪਟਨ ਦੇ ਭਾਜਪਾ ਨਾਲ ਹੱਥ ਮਿਲਾਉਂਣ 'ਤੇ ਵਿਰੋਧੀਆਂ ਦੇ ਤਿੱਖੇ ਹਮਲੇ - statement

ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅੱਜ ਲੁਧਿਆਣਾ ਪਹੁੰਚੇ ਜਿਥੇ ਉਨ੍ਹਾਂ ਨੇ ਪਹਿਲਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਦੌਰਾਨ ਹਰੀਸ਼ ਰਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅੱਜ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲੈ ਲਿਆ ਹੈ ਪਰ ਜਿਸ ਅੰਦਾਜ਼ ਵਿਚ ਉਹਨਾਂ ਨੇ ਗੱਲ ਕੀਤੀ ਉਹ ਕੋਈ ਬਹੁਤੀ ਚੰਗੀ ਨਹੀਂ ਸੀ ਉਨ੍ਹਾਂ ਨੇ ਕਿਹਾ ਕਿ ਐਮਐਸਪੀ ਕੀ ਕਿਸਾਨਾਂ ਦੀ ਮੁੱਖ ਮੰਗ ਹੈ

ਕੈਪਟਨ ਦੇ ਭਾਜਪਾ ਨਾਲ ਹੱਥ ਮਿਲਾਉਂਣ 'ਤੇ ਵਿਰੋਧੀਆਂ ਦੇ ਤਿੱਖੇ ਹਮਲੇ

author img

By

Published : Nov 19, 2021, 1:55 PM IST

Updated : Nov 19, 2021, 3:30 PM IST

ਲੁਧਿਆਣਾ: ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅੱਜ ਲੁਧਿਆਣਾ ਪਹੁੰਚੇ ਜਿਥੇ ਉਨ੍ਹਾਂ ਨੇ ਪਹਿਲਾਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਇਸ ਦੌਰਾਨ ਹਰੀਸ਼ ਰਾਵਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਅੱਜ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਫ਼ੈਸਲਾ ਲੈ ਲਿਆ ਹੈ ਪਰ ਜਿਸ ਅੰਦਾਜ਼ ਵਿਚ ਉਹਨਾਂ ਨੇ ਗੱਲ ਕੀਤੀ ਉਹ ਕੋਈ ਬਹੁਤੀ ਚੰਗੀ ਨਹੀਂ ਸੀ ਉਨ੍ਹਾਂ ਨੇ ਕਿਹਾ ਕਿ ਐਮਐਸਪੀ ਕੀ ਕਿਸਾਨਾਂ ਦੀ ਮੁੱਖ ਮੰਗ ਹੈ।

ਜਿਸ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨੇ ਕੁਝ ਨਹੀਂ ਕਿਹਾ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਧਾਨਮੰਤਰੀ ਮੋਦੀ ਨੇ ਆਪਣੇ ਸੰਬੋਧਨ ਦੇ ਵਿਚ ਨਾ ਤਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਦਿੱਤੀ ਜੋ ਕਿਸਾਨ ਅੰਦੋਲਨ ਚ ਸ਼ਹੀਦ ਹੋਏ ਅਤੇ ਨਾ ਹੀ ਉਨ੍ਹਾਂ ਲਈ ਕੋਈ ਰਾਹਤ ਦਾ ਅੈਲਾਨ ਕੀਤਾ ਜੋ ਕਿ ਬੇਹੱਦ ਮੰਦਭਾਗੀ ਗੱਲ ਹੈ।

ਕੈਪਟਨ ਦੇ ਭਾਜਪਾ ਨਾਲ ਹੱਥ ਮਿਲਾਉਂਣ 'ਤੇ ਵਿਰੋਧੀਆਂ ਦੇ ਤਿੱਖੇ ਹਮਲੇ

ਕੈਪਟਨ ਅਮਰਿੰਦਰ ਸਿੰਘ ਬਾਰੇ ਪੁੱਛੇ ਸਵਾਲ ਤੇ ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਅੰਦੋਲਨ ਕਿਸਾਨਾਂ ਵੱਲੋਂ ਚਲਾਇਆ ਜਾ ਰਿਹਾ ਸੀ ਪਰ ਭਾਜਪਾ ਨਾਲ ਉਨ੍ਹਾਂ ਦੀ ਚੱਲ ਰਹੀ ਗੱਲਬਾਤ ਅਤੇ ਕੇਂਦਰ ਸਰਕਾਰ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਸੱਦੇ ਤੋਂ ਬਾਅਦ ਹਰੀਸ਼ ਚੌਧਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਤੇ ਭਾਜਪਾ ਨੇ ਪਹਿਲਾਂ ਹੀ ਗੱਲਬਾਤ ਚੱਲ ਰਹੀ ਸੀ..ਅਤੇ ਇਹ ਗੱਠਜੋੜ ਪਹਿਲਾਂ ਤੋਂ ਹੀ ਜੱਗ ਜ਼ਾਹਿਰ ਸੀ।

ਹਰੀਸ਼ ਚੌਧਰੀ ਨੇ ਇਹ ਵੀ ਕਿਹਾ ਕਿ ਕਿਸਾਨ ਭਾਜਪਾ ਨੇ ਜੋ ਕੀਤਾ ਉਹ ਨਹੀਂ ਭੁੱਲਣਗੇ ਉਨ੍ਹਾਂ ਕਿਹਾ ਕਿ ਕਾਂਗਰਸ ਇਕਜੁੱਟ ਹੈ ਅਤੇ ਵਿਧਾਨ ਸਭਾ ਚੋਣਾਂ ਹੋ ਇਕੱਠੇ ਲੜਨਗੇ ਅਕਾਲੀ ਦਲ ਦੇ ਮੁੱਦੇ ਵੀ ਹਰੀਸ਼ ਚੌਧਰੀ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਇਨ੍ਹਾਂ ਕਾਨੂੰਨਾਂ ਦਾ ਸਮਰਥਨ ਕੀਤਾ ਸੀ ਤਾਂ ਕਿਸਾਨ ਕਿਵੇਂ ਭੁੱਲ ਸਕਦੇ ਨੇ ਉਨ੍ਹਾਂ ਕਿਹਾ ਕਿ ਕੇਜਰੀਵਾਲ ਜੋ ਦਿੱਲੀ ਮਾਡਲ ਦੇ ਦਾਅਵੇ ਕਰ ਰਹੇ ਨੇ ਉਹ ਸਾਰੇ ਦਾਅਵੇ ਸਭ ਦੇਖ ਚੁੱਕੇ ਨੇ ਕੇਜਰੀਵਾਲ ਤੋਂ ਬਾਅਦ ਤਾਂ ਅਕਾਲੀ ਦਲ ਤੇ ਵੀ ਨਿਸ਼ਾਨੇ ਵਿੰਨ੍ਹੇ ਅਤੇ ਜਦੋਂ ਨੂੰ ਸਵਾਲ ਕੀਤਾ ਗਿਆ ਕਿ ਟਿਕਟਾਂ ਕੀ ਸਿਟਿੰਗ ਐਮ ਐਲ ਏ ਨੂੰ ਦਿੱਤੀਆਂ ਜਾਣਗੀਆਂ ਉਨ੍ਹਾਂ ਕਿਹਾ ਕਿ 117 ਦੀਆਂ ਸਾਰੀਆਂ ਸੀਟਾਂ ਹੀ ਮੈਰਿਟ ਦੇ ਹਿਸਾਬ ਨਾਲ ਦਿੱਤੀਆਂ ਜਾਣਗੀਆਂ, ਮਨੀਸ਼ ਤਿਵਾੜੀ ਨਵਜੋਤ ਸਿੱਧੂ ਅਤੇ ਰਵਨੀਤ ਬਿੱਟੂ ਵੱਲੋਂ ਚੰਨੀ ਦੇ ਫ਼ੈਸਲਿਅਾਂ ਤੇ ਵਿਰੋਧ ਕਰਨ ਬਾਰੇ ਜਦੋਂ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਇਕਜੁੱਟ ਹੈ ਉਹ ਫ਼ੈਸਲਿਆਂ ਦਾ ਸਿਰਫ਼ ਵਿਰੋਧ ਨਹੀਂ ਕਰਦੇ ਸਗੋਂ ਸਵਾਗਤ ਵੀ ਕਰਦੇ ਨੇ, ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਉਨ੍ਹਾਂ ਨਰਿੰਦਰ ਮੋਦੀ 'ਤੇ ਜੰਮ ਕੇ ਨਿਸ਼ਾਨੇ ਸਾਧੇ।

Last Updated : Nov 19, 2021, 3:30 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.