ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਭਦੀਪ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਪ੍ਰਸਾਰ ਲਈ ਸਕੂਲ ਵੱਲੋਂ ਇਹ ਇੱਕ ਚੰਗਾ ਉਪਰਾਲਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦੇ ਨਾਲ ਸਕੂਲ 'ਚ ਪੜ੍ਹਨ ਵਾਲੇ ਬੱਚਿਆਂ ਦਾ ਮਨੋਬਲ ਵੀ ਵਧਦਾ ਹੈ।
ਇਸ ਤੋਂ ਇਲਾਵਾ ਪ੍ਰਿੰਸੀਪਲ ਸੁਨੀਤਾ ਨੇ ਦੱਸਿਆ ਕਿ ਸਕੂਲ 'ਚ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਹੋਰ ਵੀ ਐਕਟੀਵਿਟੀਜ਼ ਕਰਾਂ ਦੀ ਖ਼ਾਸ ਲੋੜ ਹੈ, ਤਾਂ ਕਿ ਆਉਣ ਵਾਲੇ ਯੁੱਗ 'ਚ ਬੱਚੇ ਕਿਸੇ ਵੀ ਖੇਤਰ ਚ ਪਿੱਛੇ ਨਾ ਰਹਿ ਸਕਣ।