ETV Bharat / state

ਈਵੀਐੱਮ 'ਤੇ ਸੁਰੱਖਿਆ ਦਾ ਸਖ਼ਤ ਪਹਿਰਾ, ਪਰਿੰਦਾ ਵੀ ਨਹੀਂ ਮਾਰ ਸਕਦਾ ਪਰ੍ਹ - news punjabi

ਲੋਕ ਸਭਾ ਚੋਣਾਂ 2019 ਲਈ ਵੋਟਿੰਗ ਪ੍ਰਕਿਰਿਆ ਸਮਾਪਤ ਹੋਣ ਤੋਂ ਬਾਅਦ ਹੁਣ ਉਮੀਦਵਾਰਾਂ ਦੀ ਕਿਸਮਤ ਈਵੀਐੱਮ 'ਚ ਬੰਦ ਹੋ ਗਈ ਹੈ। ਸਟਰਾਂਗ ਰੂਮ ਦੇ ਬਾਹਰ ਸਖ਼ਤ ਸੁਰੱਖਿਆ ਦਾ ਪਹਿਰਾ ਹੈ ਪੁਲਿਸ ਅਤੇ ਸੀਆਰਪੀਐੱਫ ਦੇ ਜਵਾਨਾਂ ਦੀ ਵਿਸ਼ੇਸ਼ ਤੈਨਾਤੀ ਕੀਤੀ ਗਈ ਹੈ। ਇਸ ਸਬੰਧੀ ਸੁਰੱਖਿਆ ਅਫ਼ਸਰ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ।

ਫ਼ੋਟੋ
author img

By

Published : May 20, 2019, 3:30 PM IST

ਲੁਧਿਆਣਾ: ਦੇਸ਼ ਦੇ ਵਿੱਚ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ 7ਵੇਂ ਅਤੇ ਆਖ਼ਰੀ ਗੇੜ ਦੀ ਵੋਟਿੰਗ ਬੀਤੇ ਦਿਨ ਸਮਾਪਤ ਹੋਈ ਅਤੇ ਹੁਣ 23 ਮਈ ਨੂੰ ਨਤੀਜੇ ਐਲਾਨੇ ਜਾਣਗੇ। ਭਾਵੇਂ ਕਿ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਮਈ ਨੂੰ ਹੋਵੇਗਾ ਪਰ ਉਸ ਤੋਂ ਪਹਿਲਾਂ ਈਵੀਐਮ ਨੂੰ ਸਖ਼ਤ ਸੁਰੱਖਿਆ ਹੇਠ ਸਟਰਾਂਗ ਰੂਮ 'ਚ ਰੱਖਿਆ ਜਾਂਦਾ ਗਿਆ ਹੈ। ਜਿੱਥੇ ਸੁਰੱਖਿਆ ਦਾ ਵਿਸ਼ੇਸ਼ ਪ੍ਰਬੰਧ ਹੈ ਪੰਜਾਬ ਪੁਲੀਸ ਸੀਆਰਪੀਐਫ ਅਤੇ ਪੀਏਪੀ ਦੀਆਂ ਟੁਕੜੀਆਂ ਸਟਰਾਂਗ ਰੂਮ ਦੇ ਨਿਗਰਾਨੀ ਕਰ ਰਹੀਆਂ ਹਨ।

ਵੀਡੀਓ

ਸਟਰਾਂਗ ਰੂਮ ਦੇ ਬਾਹਰ ਸਖ਼ਤ ਸੁਰੱਖਿਆ ਦਾ ਪਹਿਰਾ ਹੈ ਪੁਲਿਸ ਅਤੇ ਸੀਆਰਪੀਐੱਫ ਦੇ ਜਵਾਨਾਂ ਦੀ ਵਿਸ਼ੇਸ਼ ਤੈਨਾਤੀ ਕੀਤੀ ਗਈ ਹੈ। ਇਸ ਸਬੰਧੀ ਸੁਰੱਖਿਆ ਅਫ਼ਸਰ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਤਸੱਲੀ ਲਈ ਇੱਥੇ ਉਨ੍ਹਾਂ ਦੇ ਨੁਮਾਇੰਦੇ ਵੀ ਤੈਨਾਤ ਕੀਤੇ ਜਾਂਦੇ ਹਨ, ਪਰ ਪੁਲਿਸ ਪੂਰੀ ਤਰ੍ਹਾਂ ਚੌਕਸ ਰਹਿੰਦੀ ਹੈ ਇਸ ਕਰਕੇ ਇੱਥੇ ਕਿਸੇ ਵੀ ਵਿਅਕਤੀ ਦਾ ਆਉਣਾ ਸਖ਼ਤ ਮੰਨ੍ਹਾ ਹੈ। ਜੋਗਿੰਦਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰ ਵੀ ਸਟਰਾਂਗ ਰੂਮ ਦਾ ਜਾਇਜ਼ਾ ਲੈਣ ਲਈ ਆਉਂਦੇ ਹਨ, ਜਿਨ੍ਹਾਂ ਲਈ ਕੁੱਝ ਖ਼ਾਸ ਦਿਸ਼ਾਨਿਰਦੇਸ਼ ਹੁੰਦੇ ਜਾਰੀ ਕੀਤੇ ਗਏ ਹਨ ਤਾਂ ਜੋ ਈਵੀਐੱਮ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

Intro:Anchor...ਦੇਸ਼ ਦੇ ਵਿੱਚ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਸੱਤਵੇਂ ਅਤੇ ਆਖਰੀ ਗੇੜ ਦੀ ਵੋਟਿੰਗ ਵੀ ਬੀਤੇ ਦਿਨ ਹੋ ਚੁੱਕੀ ਹੈ ਅਤੇ ਹੁਣ 23 ਮਈ ਨੂੰ ਨਤੀਜੇ ਐਲਾਨੇ ਜਾਣਗੇ ਅਤੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ ਪਰ ਉਸ ਤੋਂ ਪਹਿਲਾਂ ਈਵੀਐਮ ਨੂੰ ਸਖ਼ਤ ਸੁਰੱਖਿਆ ਹੇਠ ਸਟਰਾਂਗ ਰੂਮ ਚ ਰੱਖਿਆ ਜਾਂਦਾ ਹੈ ਜਿੱਥੇ ਸੁਰੱਖਿਆ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਂਦਾ ਹੈ ਪੰਜਾਬ ਪੁਲੀਸ ਸੀਆਰਪੀਐਫ ਅਤੇ ਪੀਏਪੀ ਦੀਆਂ ਟੁਕੜੀਆਂ ਸਟਰਾਂਗ ਰੂਮ ਦੇ ਵਿੱਚ ਤੈਨਾਤ ਕੀਤੀਆਂ ਗਈਆਂ ਨੇ.. ਸਾਡੀ ਟੀਮ ਨੇ ਇਸ ਸਟਰਾਂਗ ਰੂਮ ਦੀ ਸੁਰੱਖਿਆ ਦਾ ਜਾਇਜ਼ਾ ਲਿਆ ਤੁਹਾਨੂੰ ਵੀ ਵਿਖਾਉਂਦੇ ਹਾਂ...

Body:Vo...1 ਉਧਰ ਲੋਕ ਇਨਸਾਫ਼ ਪਾਰਟੀ ਦੇ ਪੰਜਾਬ ਪ੍ਰਧਾਨ ਜਗਦੀਪ ਸਿੰਘ ਗਿੱਲ ਉਰਫ ਕਾਲਾ ਘਵੱਦੀ ਵੀ ਸਟਰਾਂਗ ਰੂਮ ਦੇ ਬਾਹਰ ਬੈਠੇ ਨੇ ਉਨ੍ਹਾਂ ਦਾ ਕਹਿਣਾ ਹੈ ਕਿ ਸੁਰੱਖਿਆ ਅਤੇ ਦੋਨਾਂ ਨੂੰ ਪੂਰਾ ਯਕੀਨ ਹੈ ਪਰ ਪੰਜਾਬ ਦੀ ਸਰਕਾਰ ਤੇ ਨਹੀਂ ਇਸ ਕਰਕੇ ਉਹ ਸਟ੍ਰਾਂਗ ਰੂਮ ਦੇ ਬਾਹਰ ਡਿਊਟੀ ਦੇ ਰਹੇ ਨੇ ਉਨ੍ਹਾਂ ਕਿਹਾ ਕਿ ਉਹ ਦਿਨ ਰਾਤ ਸਟਰਾਂਗ ਰੂਮ ਦੇ ਬਾਹਰ ਡਿਊਟੀ ਦੇਣਗੇ ਤਾਂ ਜੋ ਕੋਈ ਵੀ ਗੜਬੜ ਨਾ ਕੀਤੀ ਜਾ ਸਕੇ...ਨਾਲ ਹੀ ਉਨ੍ਹਾਂ ਨੇ ਸਿਮਰਜੀਤ ਬੈਂਸ ਦੀ ਜਿੱਤ ਦਾ ਵੀ ਦਾਅਵਾ ਕੀਤਾ..

Byte...ਜਗਦੀਪ ਸਿੰਘ ਪੰਜਾਬ ਪ੍ਰਧਾਨ ਲੋਕ ਇਨਸਾਫ ਪਾਰਟੀ

Vo..2 ਸਟਰਾਂਗ ਰੂਮ ਦੇ ਬਾਹਰ ਸਖਤ ਸੁਰੱਖਿਆ ਦਾ ਪਹਿਰਾ ਹੈ ਪੁਲਿਸ ਅਤੇ ਸੀਆਰਪੀਐੱਫ ਦੇ ਜਵਾਨਾਂ ਦੀ ਵਿਸ਼ੇਸ਼ ਤੈਨਾਤੀ ਕੀਤੀ ਗਈ ਹੈ ਇਸ ਸਬੰਧੀ ਸੁਰੱਖਿਆ ਅਫ਼ਸਰ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੇ ਪਰਿੰਦਾ ਵੀ ਪਰ ਨਹੀਂ ਮਾਰ ਸਕਦਾ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਤਸੱਲੀ ਲਈ ਇੱਥੇ ਉਨ੍ਹਾਂ ਦੇ ਨੁਮਾਇੰਦੇ ਵੀ ਤੈਨਾਤ ਕੀਤੇ ਜਾਂਦੇ ਨੇ ਪਰ ਪੁਲਿਸ ਪੂਰੀ ਤਰ੍ਹਾਂ ਚੌਕਸ ਰਹਿੰਦੀ ਹੈ ਇਸ ਕਰਕੇ ਇੱਥੇ ਕਿਸੇ ਵੀ ਵਿਅਕਤੀ ਦਾ ਆਉਣਾ ਸਖਤ ਮਨ੍ਹਾ ਹੈ...ਜੋਗਿੰਦਰ ਸਿੰਘ ਨੇ ਵੀ ਦੱਸਿਆ ਕਿ ਕਿਵੇਂ ਇੱਥੇ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਵੀ ਜਾਇਜ਼ਾ ਲੈਣ ਲਈ ਆਉਂਦੇ ਰਹਿੰਦੇ ਨੇ...ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੁੱਝ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਦੇ ਖਾਸ ਦਿਸ਼ਾ ਨਿਰਦੇਸ਼ ਦਿੱਤੇ ਗਏ ਨੇ...

Byte...ਜੋਗਿੰਦਰ ਸਿੰਘ ਸੁਰੱਖਿਆ ਮੁਲਾਜ਼ਮ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.