ETV Bharat / state

ਕੋਰੋਨਾ ਪੌਜ਼ੀਟਿਵ ਮਰੀਜ਼ ਦੀ ਮੌਤ 'ਤੋਂ ਬਾਅਦ ਪਰਿਵਾਰ ਵਲੋਂ ਹਸਪਤਾਲ ਬਾਹਰ ਹੰਗਾਮਾ

ਫੋਰਟਿਸ ਹਸਪਤਾਲ ਲੁਧਿਆਣਾ 'ਚ ਇਕ ਸ਼ਖ਼ਸ ਦੀ ਮੌਤ ਹੋ ਗਈ। ਮ੍ਰਿਤਕ ਦੇ ਲੜਕੇ ਦਾ ਇਲਜ਼ਾਮ ਹੈ ਕਿ ਹਸਪਤਾਲ ਦੇ ਡਾਕਟਰ ਵਲੋਂ ਬਿਨਾਂ ਕੋਰੋਨਾ ਜਾਂਚ ਕਰੇ ਹੀ ਉਸ ਦੇ ਪਿਤਾ ਦਾ ਅਪ੍ਰੇਸ਼ਨ ਕਰ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਜਦੋਂ ਕਿ ਦੂਜੇ ਹਸਪਤਾਲ 'ਚ ਸੈਂਪਲ ਦਿੱਤੇ ਸੀ, ਜਿਥੇ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਸੀ।

ਕੋਰੋਨਾ ਪੌਜ਼ੀਟਿਵ ਮਰੀਜ਼ ਦੀ ਮੌਤ 'ਤੋਂ ਬਾਅਦ ਪਰਿਵਾਰ ਵਲੋਂ ਹਸਪਤਾਲ ਬਾਹਰ ਹੰਗਾਮਾ
ਕੋਰੋਨਾ ਪੌਜ਼ੀਟਿਵ ਮਰੀਜ਼ ਦੀ ਮੌਤ 'ਤੋਂ ਬਾਅਦ ਪਰਿਵਾਰ ਵਲੋਂ ਹਸਪਤਾਲ ਬਾਹਰ ਹੰਗਾਮਾ
author img

By

Published : May 18, 2021, 8:11 PM IST

ਲੁਧਿਆਣਾ: ਲੁਧਿਆਣਾ 'ਚ ਨਿੱਜੀ ਹਸਪਤਾਲ 'ਚ ਕੋਰੋਨਾ ਮਰੀਜ਼ ਦੀ ਮੌਤ 'ਤੋਂ ਬਾਅਦ ਪਰਿਵਾਰ ਵਲੋਂ ਹੰਗਾਮਾ ਕੀਤਾ ਗਿਆ। ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਬਣ ਗਿਆ, ਜਿਸ ਨੂੰ ਲੈਕੇ ਹਸਪਤਾਲ ਪ੍ਰਸ਼ਾਸਨ ਵਲੋਂ ਪੁਲਿਸ ਨੂੰ ਬੁਲਾਇਆ ਗਿਆ। ਜਿਸ ਤੋਂ ਬਾਅਦ ਸਾਰਾ ਮਾਮਲਾ ਸ਼ਾਂਤ ਹੋਇਆ।

ਕੋਰੋਨਾ ਪੌਜ਼ੀਟਿਵ ਮਰੀਜ਼ ਦੀ ਮੌਤ 'ਤੋਂ ਬਾਅਦ ਪਰਿਵਾਰ ਵਲੋਂ ਹਸਪਤਾਲ ਬਾਹਰ ਹੰਗਾਮਾ

ਇਸ ਸਬੰਧੀ ਮ੍ਰਿਤਕ ਦੇ ਪੁੱਤਰ ਦਾ ਕਹਿਣਾ ਕਿ ਫੋਰਟਿਸ ਹਸਪਤਾਲ ਦੇ ਡਾਕਟਰ ਵਲੋਂ ਬਿਨਾਂ ਕੋਰੋਨਾ ਜਾਂਚ ਕਰੇ ਹੀ ਉਸ ਦੇ ਪਿਤਾ ਦਾ ਅਪ੍ਰੇਸ਼ਨ ਕਰ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਜਦੋਂ ਕਿ ਦੂਜੇ ਹਸਪਤਾਲ 'ਚ ਸੈਂਪਲ ਦਿੱਤੇ ਸੀ, ਜਿਥੇ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਸੀ। ਉਨ੍ਹਾਂ ਦਾ ਕਹਿਣਾ ਕਿ ਡਾਕਟਰ ਵਲੋਂ ਮਰੀਜ਼ ਨੂੰ ਸਟੰਟ ਪਾਉਣ ਤੋਂ ਦੋ ਦਿਨ ਬਾਅਦ ਹੀ ਘਰ ਭੇਜ ਦਿੱਤਾ ਗਿਆ। ਉਨ੍ਹਾਂ ਦਾ ਇਲਜ਼ਾਮ ਹੈ ਕਿ ਪੈਸੇ ਦੇ ਚੱਕਰ 'ਚ ਹਸਪਤਾਲ ਵਲੋਂ ਅਣਗਹਿਲੀ ਵਰਤੀ ਗਈ।

ਇਸ ਸਬੰਧੀ ਹਸਪਤਾਲ ਪ੍ਰਸ਼ਾਸਨ ਦਾ ਕਹਿਣਾ ਕਿ ਉਨ੍ਹਾਂ ਵਲੋਂ ਅਪ੍ਰੇਸ਼ਨ ਸਮੇਂ ਕੋਰੋਨਾ ਸੈਂਪਲ ਲਏ ਗਏ ਸੀ, ਜਿਸ 'ਚ ਉਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਆਈ ਸੀ। ਉਨ੍ਹਾਂ ਦਾ ਕਹਿਣਾ ਕਿ ਮਰੀਜ਼ ਬਿਲਕੁਲ ਠੀਕ ਘਰ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਹਸਪਤਾਲ ਵਲੋਂ ਮਰੀਜ਼ ਦੇ ਪਰਿਵਾਰ ਨੂੰ ਦੱਸ ਦਿੱਤਾ ਗਿਆ ਸੀ ਕਿ ਉਹ ਕੋਰੋਨਾ ਪੌਜ਼ੀਟਿਵ ਹਨ ਅਤੇ ਘਰ 'ਚ ਇਕਾਂਤਵਾਸ ਰੱਖਿਆ ਜਾਵੇ। ਉਨ੍ਹਾਂ ਦਾ ਕਹਿਣਾ ਕਿ ਮਰੀਜ਼ ਦੀ ਜਦੋਂ ਘਰ 'ਚ ਮੌਤ ਹੋ ਗਈ ਤਾਂ ਪਰਿਵਾਰ ਵਲੋਂ ਹਸਪਤਾਲ ਦੇ ਬਾਹਰ ਹੰਗਾਮਾ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ:ਜ਼ਮੀਨ ਦੇ ਟੁਕੜੇ ਨੇ ਖੂਨ ਦੇ ਰਿਸ਼ਤੇ ਕੀਤੇ ਫਿੱਕੇ, ਭਰਾਵਾਂ 'ਚ ਹੋਈ ਲੜਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.