ETV Bharat / state

ਲੁਧਿਆਣਾ ਵਿੱਚ ਅਣਪਛਾਤੇ ਨੌਜਵਾਨਾਂ ਨੇ ਵਿਅਕਤੀ ਨੂੰ ਮੌਤੇ ਦੇ ਘਾਟ ਉਤਾਰਿਆ - ਲੁਧਿਆਣਾ ਵਿੱਚ ਫਾਇਰਿੰਗ

ਲੁਧਿਆਣਾ ਦੇ ਜਵਾਹਰ ਨਗਰ ਕੈਂਪ ਵਿਖੇ ਫਾਇਰਿੰਗ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਵਿਅਕਤੀ 'ਤੇ ਫਾਇਰਿੰਗ ਕੀਤੀ ਗਈ ਹੈ।

firing in ludhiana jwahar nagar
ਫ਼ੋਟੋ
author img

By

Published : Jan 23, 2020, 11:00 PM IST

ਲੁਧਿਆਣਾ: ਸ਼ਹਿਰ ਦੇ ਜਵਾਹਰ ਨਗਰ ਕੈਂਪ ਵਿੱਚ ਵੀਰਵਾਰ ਰਾਤ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਲਾਕੇ ਵਿੱਚ ਅਣਪਛਾਤੇ 2 ਨੌਜਵਾਨਾਂ ਨੇ ਜਿੰਦੀ ਨਾਂਅ ਦੇ ਸ਼ਖਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਤੇ ਮੌਕੇ ਤੋਂ ਫ਼ਰਾਰ ਹੋ ਗਏ।

ਵੇਖੋ ਵੀਡੀਓ

ਜਾਣਕਾਰੀ ਮੁਤਾਬਕ ਦੋਵਾਂ ਵੱਲੋਂ ਵਿਅਕਤੀ 'ਤੇ ਪੰਜ ਫਾਇਰ ਕੀਤੇ ਗਏ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਗੋਲੀਬਾਰੀ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉੱਥੇ ਹੀ ਪੁਲਿਸ ਵੱਲੋਂ ਅਣਪਛਾਤੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਗੋਲੀ ਚਲਾਉਣ ਵਾਲੇ ਕੌਣ ਸਨ ਅਤੇ ਉਨ੍ਹਾਂ ਦਾ ਮਕਸਦ ਕੀ ਸੀ ਹਾਲੇ ਤੱਕ ਕੁੱਝ ਵੀ ਸਾਫ ਨਹੀਂ ਹੋ ਪਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਇੱਥੇ 2 ਅਣਪਛਾਤੇ ਨੌਜਵਾਨਾਂ ਨੇ ਜਿੰਦੀ ਨਾਂਅ ਦੇ ਸ਼ਖਸ ਨੂੰ ਗੋਲੀਆਂ ਮਾਰ ਦਿੱਤੀਆਂ, ਜਿਸ 'ਚ ਉਸ ਦੀ ਮੌਤ ਹੋ ਗਈ ਹੈ, ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।

Intro:Hl..ਲੁਧਿਆਣਾ ਜਵਾਹਰ ਨਗਰ ਕੈਂਪ ਚ ਚੱਲੀ ਗੋਲੀ, ਨੌਜਵਾਨ ਦੀ ਮੌਤ, ਇਲਾਕੇ ਵਿੱਚ ਸਹਿਮਿਆ ਮਾਹੌਲ

Anchor..ਲੁਧਿਆਣਾ ਦੇ ਜਵਾਹਰ ਨਗਰ ਕੈਂਪ ਦੇ ਵਿਚ ਅੱਜ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਇਲਾਕੇ ਦੇ ਵਿੱਚ ਅਣਪਛਾਤੇ ਦੋ ਨੌਜਵਾਨਾਂ ਨੇ ਜਿੰਦੀ ਨਾਂ ਦੇ ਸ਼ਖਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ, ਅਤੇ ਫਿਰ ਮੌਕੇ ਤੋਂ ਦੋਵੇਂ ਹੀ ਫਰਾਰ ਹੋ ਗਏ..ਦੋਵਾਂ ਵੱਲੋਂ ਮ੍ਰਿਤਕ ਤੇ ਪੰਜ ਫਾਇਰ ਕੀਤੇ ਗਏ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੇ ਦਮ ਤੋੜ ਦਿੱਤਾ..ਗੋਲੀਬਾਰੀ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ ਜਦੋਂ ਕਿ ਪੁਲਿਸ ਵੱਲੋਂ ਅਣਪਛਾਤੇ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ, ਗੋਲੀ ਚਲਾਉਣ ਵਾਲੇ ਕੌਣ ਸਨ ਅਤੇ ਉਨ੍ਹਾਂ ਦਾ ਮਕਸਦ ਕੀ ਸੀ ਹਾਲੇ ਤੱਕ ਕੁੱਝ ਵੀ ਸਾਫ ਨਹੀਂ ਹੋ ਪਾਇਆ ਹੈ..

Body:Vo..1 ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਸੀਪੀ ਲਾਅ ਐਂਡ ਆਰਡਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਇੱਥੇ ਦੋ ਅਣਪਛਾਤੇ ਮੁਲਜ਼ਮਾਂ ਨੇ ਜਿੰਦੀ ਨਾਂ ਦੇ ਸ਼ਖਸ ਨੂੰ ਗੋਲੀਆਂ ਮਾਰ ਦਿੱਤੀਆਂ ਜਿਸ ਚ ਉਸ ਦੀ ਮੌਤ ਹੋ ਗਈ, ਮੁਲਜ਼ਮਾਂ ਦੀ ਸ਼ਨਾਖਤ ਹਾਲੇ ਤੱਕ ਨਹੀਂ ਹੋਈ ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਨੇ, ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਗੋਲੀ ਮਾਰਨ ਤੋਂ ਬਾਅਦ ਭੱਜਦੇ ਹੋਏ ਵੀ ਹਵਾਈ ਫਾਇਰ ਕੀਤੇ ਗਏ ਨੇ...ਜਦੋਂ ਕਿ ਮ੍ਰਿਤਕ ਤੇ ਮੁਲਾਜ਼ਮਾਂ ਵੱਲੋਂ ਪੰਜ ਫਾਇਰ ਕੀਤੇ ਗਏ...

Byte...ਅਸ਼ਵਨੀ ਕਪੂਰ ਡੀਸੀਪੀ ਲੁਧਿਆਣਾConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.