ETV Bharat / state

ਕਾਰਗਿਲ ਵਿਜੇ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਸਮਾਗਮ

ਕਾਰਗਿਲ ਵਿਜੇ ਦਿਵਸ ਦੀ 20ਵੀਂ ਵਰ੍ਹੇਗੰਢ ਮੌਕੇ ਮਹਾਰਾਜਾ ਰਣਜੀਤ ਸਿੰਘ ਵਾਰ ਮੈਮੋਰੀਅਲ ਮਿਊਜ਼ੀਅਮ ਵਿਖੇ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ। ਸਮਾਗਮ ਦੌਰਾਨ ਸ਼ਹੀਦ ਜਵਾਨਾਂ ਨੂੰ ਯਾਦ ਕੀਤਾ ਗਿਆ ਅਤੇ ਕਾਰਗਿਲ ਜੰਗ 'ਚ ਜਿੱਤ ਦਵਾਉਣ ਵਾਲੇ ਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

ਫ਼ੋਟੋ
author img

By

Published : Jul 26, 2019, 5:59 PM IST

ਲੁਧਿਆਣਾ: ਅੱਜ ਕਾਰਗਿਲ ਵਿਜੇ ਦਿਵਸ ਦੀ 20ਵੀਂ ਵਰ੍ਹੇਗੰਢ ਪੂਰੇ ਦੇਸ਼ ਭਰ 'ਚ ਮਨਾਈ ਜਾ ਰਹੀ ਹੈ। ਇਸ ਮੌਕੇ ਲੁਧਿਆਣੇ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮੈਮੋਰੀਅਲ ਮਿਊਜ਼ੀਅਮ ਵਿਖੇ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਫ਼ੌਜ ਦੇ ਸੀਨੀਅਰ ਅਫ਼ਸਰਾਂ ਨੇ ਹਿੱਸਾ ਲਿਆ।

ਵੀਡੀਓ

ਇਸ ਮੌਕੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਨੂੰ ਯਾਦ ਕੀਤਾ ਗਿਆ ਅਤੇ ਭਾਰਤ ਨੂੰ ਕਾਰਗਿਲ ਜੰਗ 'ਚ ਜਿੱਤ ਦਿਵਾਉਣ 'ਚ ਅਹਿਮ ਯੋਗਦਾਨ ਪਾਉਣ ਵਾਲੇ ਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

ਵਿਸ਼ੇਸ਼ ਤੌਰ 'ਤੇ ਜਵਾਨਾਂ ਦਾ ਸਨਮਾਨ ਕਰਨ ਪਹੁੰਚੇ ਭਾਰਤੀ ਫ਼ੌਜ ਦੇ ਅਫ਼ਸਰ ਮਨੀਸ਼ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਦੇਸ਼ ਦੇ ਜਵਾਨਾਂ ਨੇ ਕਾਰਗਿੱਲ ਵਿੱਚ ਦੁਸ਼ਮਣ ਨੂੰ ਹਰਾ ਕੇ ਕੀਤਾ ਸੀ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਜਵਾਨਾਂ ਦੀਆਂ ਮੰਗਾਂ ਅਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।

ਕਾਰਗਿਲ ਜੰਗ ਦੇ ਹੀਰੋ ਰਹਿ ਚੁੱਕੇ ਹੌਲਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੰਜ ਘੁਸਪੈਠੀਆਂ ਨੂੰ ਢੇਰ ਕੀਤਾ ਸੀ। ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੁਨੀਆਂ ਦੀ ਪਹਿਲੀ ਜੰਗ ਸੀ ਜੋ ਇੰਨੀ ਉਚਾਈ 'ਤੇ ਲੜੀ ਗਈ। ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਸੈਨਾ ਮੈਡਲ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ।

Intro:H/L..ਕਾਰਗਿਲ ਵਿਜੇ ਦਿਵਸ ਮੌਕੇ ਲੁਧਿਆਣਾ ਚ ਮਨਾਏ ਗਏ ਵਿਸ਼ੇਸ਼ ਸਮਾਗਮ, ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ ਜੇਤੂ ਜਵਾਨਾਂ ਦਾ ਸਨਮਾਨ..

Anchor...ਕਾਰਗਿਲ ਵਿਜੇ ਦਿਵਸ ਦੀ ਅੱਜ 20 ਵਰ੍ਹੇਗੰਢ ਪੂਰੇ ਦੇਸ਼ ਭਰ ਚ ਮਨਾਈ ਗਈ ਇਸ ਮੌਕੇ ਲੁਧਿਆਣਾ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮੈਮੋਰੀਅਲ ਮਿਊਜ਼ੀਅਮ ਵਿਖੇ ਵੀ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਫੌਜ ਦੇ ਸੀਨੀਅਰ ਅਫਸਰਾਂ ਨੇ ਹਿੱਸਾ ਲਿਆ ਅਤੇ ਇਸ ਮੌਕੇ ਜਿੱਥੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਉਥੇ ਹੀ ਕਾਰਗਿਲ ਵਾਰ ਹੀਰੋਜ਼ ਦਾ ਸਨਮਾਨ ਵੀ ਕੀਤਾ ਗਿਆ..

Body:Vo..1 ਇਸ ਮੌਕੇ ਵਿਸ਼ੇਸ਼ ਤੌਰ ਤੇ ਜਵਾਨਾਂ ਦਾ ਸਨਮਾਨ ਕਰਨ ਪਹੁੰਚੇ ਭਾਰਤੀ ਫੌਜ ਦੇ ਅਫ਼ਸਰ ਮਨੀਸ਼ ਅਰੋੜਾ ਨੇ ਕਿਹਾ ਕਿ ਦੇਸ਼ ਦੇ ਜਵਾਨਾਂ ਨੇ ਜੋ ਕਾਰਗਿੱਲ ਦੇ ਵਿੱਚ ਦੁਸ਼ਮਣ ਨੂੰ ਹਰਾ ਕੇ ਕੀਤਾ ਸੀ ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਨਾਰੀ ਨੇ ਕਿਹਾ ਕਿ ਜਵਾਨਾਂ ਦੀਆਂ ਜੋ ਵੀ ਮੰਗਾਂ ਨੇ ਜਾਂ ਫਿਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਜੋ ਵੀ ਸਮੱਸਿਆਵਾਂ ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ...

Byte..ਮਨੀਸ਼ ਅਰੋੜਾ ਅਫ਼ਸਰ ਭਾਰਤੀ ਫੌਜ

Vo..2 ਉਧਰ ਕਾਰਗਿਲ ਵਾਰ ਦੇ ਹੀਰੋ ਰਹਿ ਚੁੱਕੇ ਹੌਲਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੰਜ ਘੁਸਪੈਠੀਆਂ ਨੂੰ ਢੇਰ ਕੀਤਾ ਸੀ, ਉਨ੍ਹਾਂ ਕਿਹਾ ਕਿ ਇਹ ਦੁਨੀਆ ਦੀ ਪਹਿਲੀ ਜੰਗ ਸੀ ਜਿਸ ਵਿੱਚ ਵੱਡੀ ਪਹੁੰਚਾਈ ਤੇ ਬੈਠੇ ਦੁਸ਼ਮਣ ਨੂੰ ਨੇਸਤੋ ਨਾਬੂਤ ਕੀਤਾ ਹੋਵੇ..ਉਨ੍ਹਾਂ ਦੱਸਿਆ ਕਿ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਸੈਨਾ ਮੈਡਲ ਨਾਲ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ.

Byte.ਹੌਲਦਾਰ ਨਛੱਤਰ ਸਿੰਘ, 22 ਸਿੱਖ ਰੈਜੀਮੈਂਟ

Conclusion:Clozing...ਸੋ ਇਕ ਪਾਸੇ ਜਿੱਥੇ ਦੇਸ਼ ਲਈ ਜਾਨਾਂ ਵਾਰਨ ਵਾਲੇ ਜਵਾਨਾਂ ਨੂੰ ਯਾਦ ਕੀਤਾ ਗਿਆ ਉਥੇ ਹੀ ਦੂਜੇ ਪਾਸੇ ਭਾਰਤ ਨੂੰ ਕਾਰਗਿਲ ਚ ਜਿੱਤ ਦਵਾਉਣ ਚ ਅਹਿਮ ਯੋਗਦਾਨ ਪਾਉਣ ਵਾਲੇ ਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ...

ETV Bharat Logo

Copyright © 2024 Ushodaya Enterprises Pvt. Ltd., All Rights Reserved.