ETV Bharat / state

ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਗੇਟ ਰੈਲੀ, 2 ਅਗਸਤ ਨੂੰ ਫੂਕੇ ਜਾਣਗੇ ਸਰਕਾਰ ਦੇ ਪੁਤਲੇ

ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੋਮਵਾਰ ਨੂੰ ਪੰਜਾਬ ਭਰ 'ਚ ਗੇਟ ਰੈਲੀਆਂ ਕੀਤੀਆਂ ਗਈਆਂ। ਹੁਣ ਉਹ ਕਿ 2 ਅਗਸਤ ਨੂੰ ਪੰਜਾਬ ਦੇ ਮੁੱਖ ਡਿਪੂਆਂ 'ਚ ਸਰਕਾਰ ਦੇ ਪੁਤਲੇ ਫੂਕਣਗੇ।

ਫ਼ੋਟੋ।
author img

By

Published : Jul 22, 2019, 1:42 PM IST

ਲੁਧਿਆਣਾ: ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਸੋਮਵਾਰ ਨੂੰ ਪੰਜਾਬ ਭਰ 'ਚ ਗੇਟ ਰੈਲੀਆਂ ਕੀਤੀਆਂ ਗਈਆਂ। ਇਹ ਰੈਲੀਆਂ ਪੰਜਾਬ ਦੇ ਲਗਭਗ 18 ਡਿਪੂਆਂ 'ਚ ਕੀਤੀ ਗਈਆਂ। ਇਸ ਦੌਰਾਨ ਠੇਕਾ ਸੰਘਰਸ਼ ਮੋਰਚਾ ਵੱਲੋਂ ਵੀ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਸਮਰਥਨ ਦਿੱਤਾ ਗਿਆ।

ਵੀਡੀਓ

ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਯੂਨੀਅਨ ਦੇ ਜਨਰਲ ਸਕੱਤਰ ਭਗਤ ਸਿੰਘ ਭਗਤਾ ਨੇ ਕਿਹਾ ਕਿ 2 ਅਗਸਤ ਨੂੰ ਪੰਜਾਬ ਦੇ ਮੁੱਖ ਡਿਪੂ ਜਿਵੇਂ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ 'ਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਦੇ ਨਾਲ ਹੀ 14,15 ਅਤੇ 16 ਅਗਸਤ ਨੂੰ ਪੰਜਾਬ 'ਚ ਜਿੱਥੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿਰੰਗਾ ਲਹਿਰਾਉਣਗੇ ਉੱਥੇ ਉਹ ਉਨ੍ਹਾਂ ਦਾ ਘਿਰਾਓ ਕਰਨਗੇ। ਉਨ੍ਹਾਂ ਕਿਹਾ ਕਿ ਯਾਤਰੀਆਂ ਨੂੰ ਵੀ ਬੇਨਤੀ ਹੈ ਕਿ ਉਹ ਕੱਚੇ ਮੁਲਾਜ਼ਮਾਂ ਨੂੰ ਸਮਰਥਨ ਦੇਣ ਕਿਉਂਕਿ ਲੱਖਾਂ ਵਿਦਿਆਰਥੀ ਅਤੇ ਮੁਲਾਜ਼ਮ ਇਨ੍ਹਾਂ ਬੱਸਾਂ 'ਚ ਰੋਜ਼ਾਨਾ ਸਫ਼ਰ ਕਰਦੇ ਹਨ।

ਇਸ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਰੋਡਵੇਜ਼ ਯੂਨੀਅਨ ਦੇ ਮੁਲਾਜ਼ਮਾਂ ਨੂੰ ਹੁਣ ਠੇਕਾ ਸੰਘਰਸ਼ ਯੂਨੀਅਨ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ ਅਤੇ ਦੋਵਾਂ ਵੱਲੋਂ ਮੁੱਖ ਮੰਤਰੀ ਦੇ ਘਿਰਾਓ ਦੀ ਤਿਆਰੀ ਦਾ ਐਲਾਨ ਕੀਤਾ ਗਿਆ ਹੈ।

Intro:H/l..ਪੰਜਾਬ ਭਰ ਚ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵੱਲੋਂ ਗੇਟ ਰੈਲੀ ਦਾ ਪ੍ਰਬੰਧ ਦੋ ਤਰੀਕ ਨੂੰ ਫੂਕੇ ਜਾਣਗੇ ਸਰਕਾਰ ਦੇ ਪੁਤਲੇ, 14,15,16 ਅਗਸਤ ਨੂੰ ਮੁਕੰਮਲ ਹੜਤਾਲ..

Anchor...ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਪੰਜਾਬ ਭਰ ਵਿਚ ਗੇਟ ਰੈਲੀਆਂ ਦਾ ਪ੍ਰਬੰਧ ਕੀਤਾ ਗਿਆ, ਪੰਜਾਬ ਦੇ ਲੱਗਭਗ 18 ਡਿਪੂਆਂ ਦੇ ਵਿੱਚ ਇਹ ਰੈਲੀ ਕੀਤੀ ਗਈ, ਇਸ ਦੌਰਾਨ ਠੇਕਾ ਸੰਘਰਸ਼ ਮੋਰਚਾ ਵੱਲੋਂ ਵੀ ਪੰਜਾਬ ਰੋਡਵੇਜ਼ ਕੱਚੇ ਮੁਲਾਜ਼ਮਾਂ ਨੂੰ ਸਮਰਥਨ ਦਿੱਤਾ ਗਿਆ..

Body:Vo..1 ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਯੂਨੀਅਨ ਦੇ ਜਨਰਲ ਸਕੱਤਰ ਭਗਤ ਸਿੰਘ ਭਗਤਾ ਨੇ ਕਿਹਾ ਕਿ 2 ਅਗਸਤ ਨੂੰ ਪੰਜਾਬ ਦੇ ਮੁੱਖ ਡਿਪੂ ਜਿਵੇਂ ਲੁਧਿਆਣਾ ਅੰਮ੍ਰਿਤਸਰ ਅਤੇ ਜਲੰਧਰ ਦੇ ਵਿੱਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 14, 15 , 16 ਅਗਸਤ ਨੂੰ ਪੰਜਾਬ ਦੇ ਵਿੱਚ ਜਿੱਥੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਿਰੰਗਾ ਲਹਿਰਾਉਣਗੇ ਉੱਥੇ ਉਹ ਉਨ੍ਹਾਂ ਦਾ ਘਿਰਾਓ ਕਰਨਗੇ..ਉਨ੍ਹਾਂ ਨਾਲ ਇਹ ਵੀ ਕਿਹਾ ਕਿ ਯਾਤਰੀਆਂ ਨੂੰ ਵੀ ਬੇਨਤੀ ਹੈ ਕਿ ਉਹ ਕੱਚੇ ਮੁਲਾਜ਼ਮਾਂ ਨੂੰ ਸਮਰਥਨ ਦੇਣ ਕਿਉਂਕਿ ਲੱਖਾਂ ਵਿਦਿਆਰਥੀ ਅਤੇ ਮੁਲਾਜ਼ਮ ਇਨ੍ਹਾਂ ਬੱਸਾਂ ਦੇ ਵਿਚ ਰੋਜ਼ਾਨਾ ਸਫ਼ਰ ਕਰਦੇ ਨੇ...

Byte..ਭਗਤ ਸਿੰਘ ਭਗਤਾ ਜਨਰਲ ਸਕੱਤਰ ਪੰਜਾਬ ਰੋਡਵੇਜ਼ ਯੂਨੀਅਨ ਡਿਪੂ ਲੁਧਿਆਣਾ

Byte..ਕੁਲਦੀਪ ਸਿੰਘ ਬਡਿਆਲ ਆਗੂ ਠੇਕਾ ਸੰਘਰਸ਼ ਯੂਨੀਅਨ

Conclusion:Clozing..ਇਸ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਰੋਡਵੇਜ਼ ਯੂਨੀਅਨ ਦੇ ਮੁਲਾਜ਼ਮਾਂ ਨੂੰ ਹੁਣ ਠੇਕਾ ਸੰਘਰਸ਼ ਯੂਨੀਅਨ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ ਅਤੇ ਦੋਵਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਘਿਰਾਓ ਦੀ ਤਿਆਰੀ ਦਾ ਐਲਾਨ ਕੀਤਾ ਗਿਆ ਹੈ..

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.