ETV Bharat / state

ਗੋਲਡੀ ਬਰਾੜ ਨੇ ਹੁਣ ਇਸ ਰਾਜਨੀਤਿਕ ਆਗੂ ਨੂੰ ਦਿੱਤੀ ਜਾਨੋ ਮਾਰਨ ਦੀ ਧਮਕੀ

ਲੁਧਿਆਣਾ ਤੋਂ ਕਾਂਗਰਸ ਦੇ ਆਗੂ ਗੁਰਸਿਮਰਨ ਸਿੰਘ ਮੰਡ (Congress leader Gursimran Singh Mand) ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਕੈਨੇਡਾ 'ਚ ਬੈਠੀ ਗੋਲਡੀ ਬਰਾੜ ਵੱਲੋਂ ਫੋਨ 'ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਨੂੰ ਪਹਿਲਾ ਵੀ ਅਜਿਹੀਆਂ ਧਮਕੀਆਂ ਮਿਲਦੀਆਂ ਰਹਿੰਦੀਆਂ ਹਨ। ਗੁਰਸਿਮਰਨ ਸਿੰਘ ਮੰਡ ਨੇ ਕਿਹਾ ਕਿ ਉਸ ਨਾਲ ਜੋ ਸਰੁੱਖਿਆ ਗਾਰਡ ਹਨ ਉਨ੍ਹਾਂ ਦੀ ਉਮਰ 55 ਸਾਲ ਤੋਂ ਉਪਰ ਹੈ ਇਸ ਲਈ ਉਨ੍ਹਾਂ ਨੂੰ ਜਾਨ ਦਾ ਖ਼ਤਰਾ ਹੈ।

Goldie Brar threatened kill Gursimran Singh Mand

author img

By

Published : Nov 6, 2022, 4:56 PM IST

Updated : Nov 6, 2022, 8:11 PM IST

ਲੁਧਿਆਣਾ: ਸ਼ਿਵ ਸੈਨਾ ਆਗੂ ਸੁਧੀਰ ਸੁਰੀ ਦੇ ਕਤਲ ਤੋਂ ਬਾਅਦ ਹੁਣ ਲੁਧਿਆਣਾ ਤੋਂ ਕਾਂਗਰਸ ਦੇ ਆਗੂ ਗੁਰਸਿਮਰਨ ਸਿੰਘ ਮੰਡ ( Congress leader Gursimran Singh Mand) ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਕੈਨੇਡਾ 'ਚ ਬੈਠੀ ਗੋਲਡੀ ਬਰਾੜ ਵੱਲੋਂ ਫੋਨ 'ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੈਨੂੰ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। (Goldie Brar threatened Gursimran Singh Mand)

Goldie Brar threatened kill Gursimran Singh Mand

ਗੁਰਸਿਮਰਨ ਮੰਡ ਨੇ ਇਹ ਵੀ ਕਿਹਾ ਹੈ ਕਿ ਉਸ ਨੂੰ ਮਾਰਨ ਲਈ ਸਾਜ਼ਿਸ਼ਾਂ ਬਣਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮੈਨੂੰ 2 ਗੰਨਮੈਨ ਦਿੱਤੇ ਗਏ ਹਨ ਉਹ 55 ਸਾਲ ਤੋਂ ਉਪਰ ਦੇ ਹਨ। ਇਸ ਕਰ ਕੇ ਉਸ ਦੀ ਜਾਨ ਨੂੰ ਖ਼ਤਰਾ ਹੈ ਹਾਲਾਕਿ ਗੁਰਸਿਮਰਨ ਸਿੰਘ ਮੰਡ ਨੂੰ ਪਹਿਲਾਂ ਹੀ ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਸੁਰੱਖਿਆ ਨੂੰ ਲੈ ਕੇ ਅਕਸਰ ਹੀ ਗੁਰਸਿਮਰਨ ਮੰਡ ਸੁਰਖੀਆਂ ਵਿਚ ਰਹਿੰਦੇ ਹਨ।

ਗੁਰਸਿਮਰਨ ਮੰਡ ਨੇ ਦਾਅਵਾ ਕੀਤਾ ਹੈ ਕਿ ਜਿਸ ਨੰਬਰ 'ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹ ਗੈਂਗਸਟਰ ਗੋਲਡੀ ਬਰਾੜ ਦਾ ਨੰਬਰ ਹੈ ਗੋਲਡੀ ਬਰਾੜ ਦਾ ਨਾਂ ਉਦੋਂ ਸਾਹਮਣੇ ਆਇਆ ਸੀ ਜਦੋਂ ਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ ਕੈਨੇਡਾ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ।

ਗੁਰਸਿਮਰਨ ਮੰਡ ਨੇ ਕਿਹਾ ਹੈ ਕਿ ਉਸ ਨੂੰ ਲਗਾਤਾਰ ਸੋਸ਼ਲ ਮੀਡੀਆ 'ਤੇ ਵੀ ਇਹ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ ਹਾਲਾਂਕਿ ਗੁਰਸਿਮਰਨ ਮੰਡ ਨੇ ਪਹਿਲਾ ਦਾਅਵਾ ਕੀਤਾ ਸੀ ਕਿ ਉਸ ਦੇ ਸੁਰੱਖਿਆ ਮੁਲਾਜ਼ਮ ਹੀ ਉਸ ਨੂੰ ਕਿਸੇ ਦੇ ਮਰਵਾ ਦੇਣਗੇ ਇਸ ਤੋਂ ਪਹਿਲਾਂ ਗੁਰਸਿਮਰਨ ਮੰਡ ਨੇ ਵੀ ਕਿਹਾ ਸੀ ਕਿ ਉਸ ਦੇ ਸੁਰੱਖਿਆ ਮੁਲਾਜ਼ਮ ਉਸ ਨੂੰ ਮਾਰਨਾ ਚਾਹੁੰਦੇ ਹਨ। ਜ਼ਿਕਰਯੋਗ ਹੈ ਕਿ ਗੁਰਸਿਮਰਨ ਮੰਡ ਅਕਸਰ ਹੀ ਆਪਣੀਆਂ ਬਿਆਨਬਾਜ਼ੀਆਂ ਕਰਕੇ ਸੁਰਖੀਆਂ ਦੇ ਵਿੱਚ ਰਹਿੰਦਾ ਹੈ।

ਗ਼ਰਮ ਖ਼ਿਆਲੀਆਂ ਦੇ ਨਿਸ਼ਾਨੇ 'ਤੇ ਰਹਿੰਦਾ ਹੈ ਗੁਰਸਿਮਰਨ ਮੰਡ ਉਦੋਂ ਚਰਚਾ ਵਿਚ ਆਇਆ ਸੀ ਜਦੋਂ ਲੁਧਿਆਣਾ ਦੇ ਅੰਦਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਬੁੱਤ ਉਸਨੇ ਆਪਣੀ ਪੱਗੜੀ ਖੋਲ ਕੇ ਸਾਫ਼ ਕੀਤਾ ਸੀ ਉਹ ਇੰਦਰਾ ਗਾਂਧੀ ਅਤੇ ਹੋਰਨਾਂ ਕਾਂਗਰਸੀ ਆਗੂਆਂ ਦਾ ਵੀ ਖੁੱਲ੍ਹ ਕੇ ਸਮਰਥਨ ਕਰਦਾ ਹੈ ਜਿਸ ਕਰਕੇ ਗਰਮ ਖਿਆਲੀ ਅਕਸਰ ਹੀ ਸੋਸ਼ਲ ਮੀਡੀਆ ਤੇ ਉਸ ਨਾਲ ਉਪੱਦਰ ਭਾਸ਼ਾ ਦੀ ਵਰਤੋਂ ਕਰਦੇ ਹਨ। ਇਸ ਦੇ ਨਾਲ ਹੀ ਉਸ ਨੂੰ ਫੋਨ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲਦੀਆਂ ਰਹਿੰਦੀਆਂ ਹਨ।

ਇਹ ਵੀ ਪੜ੍ਹੋ:- ਅੰਮ੍ਰਿਤਸਰ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਅਦਾਲਤ ਵਿੱਚ ਪੇਸ਼

Last Updated : Nov 6, 2022, 8:11 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.