ETV Bharat / state

ਸਰਕਾਰੀ ਅਧਿਕਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਥ ਸ਼ਾਖਾ ਵੱਲੋਂ ਲੁਧਿਆਣਾ ਵਿਖੇ ਵਸੀਕਾ ਨਵੀਸ ਅਮਿਤ ਕੁਮਾਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ। ਪਲਾਟ ਦੀ ਰਜਿਸਟਰੀ ਕਰਾਉਣ ਵਿੱਚ ਮਦਦ ਦੇ ਬਲਦੇ ਪੀੜਤ ਕੋਲੋਂ ਮੰਗੀ ਰਿਸ਼ਵਤ।

ਪ੍ਰਤੀਕਾਤਮਕ ਫ਼ੋਟੋ।
author img

By

Published : Mar 29, 2019, 12:21 PM IST

ਲੁਧਿਆਣਾ: ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਅਮਿਤ ਕੁਮਾਰ ਨੂੰ ਸ਼ਿਕਾਇਤਕਰਤਾ ਮਨਜੀਤ ਸਿੰਘ ਵਾਸੀ ਮਾਡਲ ਟਾਊਨ, ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਵਸੀਕਾ ਨਵੀਸ ਅਮਿਤ ਕੁਮਾਰ ਵਲੋਂ ਉਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਵਿਚ ਮਦਦ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਗਈ ਹੈ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਵਸੀਕਾ ਨਵੀਸ ਅਮਿਤ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਵਿਚ ਕੋਈ ਅਧਿਕਾਰੀ/ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Intro:Body:

ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਥ ਸ਼ਾਖਾ ਵੱਲੋਂ ਅੱਜ ਲੁਧਿਆਣਾ ਵਿਖੇ ਵਸੀਕਾ ਨਵੀਸ ਅਮਿਤ ਕੁਮਾਰ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

       ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਅਮਿਤ ਕੁਮਾਰ ਨੂੰ ਸ਼ਿਕਾਇਤਕਰਤਾ ਮਨਜੀਤ ਸਿੰਘ ਵਾਸੀ ਮਾਡਲ ਟਾਊਨ, ਜਿਲਾ ਲੁਧਿਆਣਾ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਵਸੀਕਾ ਨਵੀਸ ਅਮਿਤ ਕੁਮਾਰ ਵਲੋਂ ਉਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਵਿਚ ਮਦਦ ਕਰਨ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ।

       ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਵਸੀਕਾ ਨਵੀਸ ਅਮਿਤ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।

      ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਉਨ•ਾਂ ਕਿਹਾ ਕਿ ਜੇਕਰ ਇਸ ਕੇਸ ਵਿਚ ਕੋਈ ਅਧਿਕਾਰੀ/ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। 

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.