ETV Bharat / state

ਗੁਰਨਾਮ ਚੜੂਨੀ ਦਾ ਅਕਾਲੀ ਦਲ ‘ਤੇ ਤਿੱਖਾ ਵਾਰ... - Akali Dal

ਕਿਸਾਨ ਆਗੂ (Farmer leaders) ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਕੇਂਦਰ ਸਰਕਾਰ (Central Government) ‘ਤੇ ਨਿਸ਼ਾਨੇ ਸਾਧੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਹੰਕਾਰ ਵਿੱਚ ਆਈ ਹੋਈ ਹੈ।

ਗੁਰਨਾਮ ਚੜੂਨੀ ਦਾ ਅਕਾਲੀ ਦਲ ‘ਤੇ ਤਿੱਖਾ ਵਾਰ...

author img

By

Published : Sep 19, 2021, 3:47 PM IST

ਖੰਨਾ: ਕਿਸਾਨ ਆਗੂ (Farmer leaders) ਗੁਰਨਾਮ ਸਿੰਘ ਚੜੂਨੀ (Gurnam Singh Chaduni) ਅੱਜ ਖੰਨਾ ਦੇ ਗੁਰਦਵਾਰਾ ਮੰਜੀ ਸਾਹਿਬ ਕੋਟਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕੇਂਦਰ ਸਰਕਾਰ (Central Government) ‘ਤੇ ਨਿਸ਼ਾਨੇ ਸਾਧੇ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ (Central Government) ਹੰਕਾਰ ਵਿੱਚ ਆਈ ਹੋਈ ਹੈ। ਜਿਸ ਕਰਕੇ ਉਹ ਨਵੇਂ ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਨਹੀਂ ਕਰ ਰਹੀ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ (Central Government) ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਕੇਂਦਰ ਸਰਕਾਰ (Central Government) ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹੇਗਾ।

ਗੁਰਨਾਮ ਚੜੂਨੀ ਦਾ ਅਕਾਲੀ ਦਲ ‘ਤੇ ਤਿੱਖਾ ਵਾਰ...

ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਤੇ ਬੋਲਦਿਆ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਕਿਹਾ ਕਿ ਅਕਾਲੀ ਦਲ (Shiromani Akali Dal) ਬੀਜੇਪੀ (BJP) ਦੇ ਨਾਲ ਮਿਲੀ ਹੋਈ ਹੈ। ਅਤੇ ਖੇਤੀ ਕਾਨੂੰਨ ਵੀ ਅਕਾਲੀ ਦਲ ਦੀ ਦੇਣ ਹੈ। ਜਿਸ ਕਰਕੇ ਅੱਜ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ।

17 ਸਤੰਬਰ ਨੂੰ ਅਕਾਲੀ ਦਲ(Shiromani Akali Dal) ਵੱਲੋਂ ਦਿੱਲੀ ‘ਚ ਨਵੇਂ ਖੇਤੀ ਕਾਨੂੰਨਾਂ (Agricultural laws) ਦੇ ਵਿਰੋਧ ‘ਚ ਕੀਤੇ ਪ੍ਰਦਰਸ਼ਨ ਨੂੰ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਡਰਾਮਾ ਦੱਸਿਆ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ 2022 ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਹੁਣ ਡਰਾਮੇ ਕਰ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲਾਂ ਇਨ੍ਹਾਂ ਕਾਨੂੰਨਾਂ ਦੀ ਹਿਮਾਇਤ ਕੀਤੀ ਸੀ। ਪਰ ਜਦੋਂ ਕਿਸਾਨਾਂ ਵੱਲੋਂ ਅਕਾਲੀ ਦਲ ਦੀ ਇਸ ਹਿਮਾਇਤ ਦਾ ਵਿਰੋਧ ਕੀਤਾ ਗਿਆ ਤਾਂ ਅਕਾਲੀ ਦਲ ਨੇ ਕਿਸਾਨਾਂ ਦੇ ਡਰ ਤੋਂ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨਾ ਸ਼ੁਰੂ ਕੀਤਾ।

ਇਸ ਮੌਕੇ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਕਿਸਾਨ ਅੰਦੋਨਲ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹਰ ਉਸ ਵਿਅਕਤੀ ਦੀ ਲੜਾਈ ਲੜ ਰਹੇ ਹਨ, ਜੋ ਭਾਰਤ ਵਿੱਚ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਇਹ ਖੇਤੀ ਕਾਨੂੰਨ ਲਾਗੂ ਹੋਏ ਤਾਂ ਅੱਜ 25 ਤੋਂ 30 ਰੁਪਏ ਕਿੱਲੋਂ ਮਿਲਣ ਵਾਲਾ ਆਟਾ 100 ਤੋਂ 150 ਰੁਪਏ ਕਿਲੋ ਹੋਵੇਗਾ। ਜਿਸ ਨਾਲ ਮਹਿੰਗਾਈ ਵੱਧ ਜਾਵੇਗੀ। ਜਿਸ ਦਾ ਆਮ ਲੋਕਾਂ ਦੇ ਜਨ-ਜੀਵਨ ‘ਤੇ ਬਹੁਤ ਮਾੜਾ ਅਸਰ ਹੋਵੇਗਾ।

ਇਹ ਵੀ ਪੜ੍ਹੋ:ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਫਰੀਦਕੋਟ ਵਿਖੇ ਵਿਰਾਸਤੀ ਮੇਲੇ ਦਾ ਆਯੋਜਨ

ETV Bharat Logo

Copyright © 2025 Ushodaya Enterprises Pvt. Ltd., All Rights Reserved.