ETV Bharat / state

ਲੁਧਿਆਣਾ ਦੇ ਸਨਅਤਕਾਰਾਂ ਨਾਲ ਹੋਈ ਬੈਠਕ ਦੌਰਾਨ ਹਰਪਾਲ ਚੀਮਾ ਨੇ ਕੀਤਾ ਇਹ ਵਾਅਦਾ... - ਐਨਜੀਟੀ

ਲੁਧਿਆਣਾ ਵਿਚ ਆਮ ਆਦਮੀ ਪਾਰਟੀ (Aam Aadmi Party) ਸੀਨੀਅਰ ਆਗੂ ਹਰਪਾਲ ਚੀਮਾ ਨੇ ਸਨਅਤਕਾਰਾਂ ਦੇ ਨਾਲ ਵਿਸ਼ੇਸ਼ ਮੀਟਿੰਗ ਕੀਤੀ।ਉਨ੍ਹਾਂ ਨੇ ਸਨਅਤਕਾਰਾਂ (Industrialists) ਲਈ ਵਿਸ਼ੇਸ਼ ਨੀਤੀ ਬਣਾਉਣ ਦਾ ਵਾਦਾ ਕੀਤਾ ਹੈ।ਉਨ੍ਹਾਂ ਨੇ ਪੂਰੀ ਬਿਜਲੀ ਦੇਣ ਦਾ ਵਾਅਦਾ ਕੀਤਾ।

ਲੁਧਿਆਣਾ ਦੇ ਸਨਅਤਕਾਰਾਂ ਨਾਲ ਹੋਈ ਬੈਠਕ ਹਰਪਾਲ ਚੀਮਾ ਨੇ ਕੀਤਾ ਵਾਅਦਾ

author img

By

Published : Jul 11, 2021, 7:41 PM IST

ਲੁਧਿਆਣਾ: ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਸਿਆਸੀ ਪਾਰਟੀਆਂ ਵੱਲੋਂ ਆਪਣੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਨੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਲੁਧਿਆਣਾ ਅੰਦਰ ਸਨਅਤਕਾਰਾਂ (Industrialists) ਦੇ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਧਿਰ ਦੇ ਆਗੂ ਹਰਪਾਲ ਚੀਮਾ ਨੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਉਨ੍ਹਾਂ ਨੂੰ ਹੱਲ ਕਰਨ ਦਾ ਵਾਅਦਾ ਵੀ ਕੀਤਾ।

ਹਰਪਾਲ ਚੀਮਾ ਨੇ ਇਸ ਦੌਰਾਨ ਦਿੱਲੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਪਾਈ ਗਈ ਪਟੀਸ਼ਨ ਨੂੰ ਲੈ ਕੇ ਆਪਣੀ ਸਫਾਈ ਦਿੱਤੀ ਅਤੇ ਪੰਜਾਬ ਦੀ ਸੂਬਾ ਸਰਕਾਰ ਅਤੇ ਸਾਬਕਾ ਅਕਾਲੀ ਭਾਜਪਾ ਸਰਕਾਰ ਤੇ ਸਵਾਲ ਖੜੇੇ ਕੀਤੇ ਪੰਜਾਬ ਦੀ ਵਿੱਚ ਸਰਪਲੱਸ ਬਿਜਲੀ ਦੇ ਦਾਅਵੇ ਕਰਨ ਵਾਲੇ ਹੁਣ ਕਿੱਥੇ ਹਨ।

ਹਰਪਾਲ ਚੀਮਾ ਨੇ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਐਲਾਨ ਤੇ ਬਿਆਨ ਦਿੰਦਿਆਂ ਕਿਹਾ ਕਿ ਜੇਕਰ 301 ਯੂਨਿਟ ਮਹੀਨੇ ਦੀਆਂ ਵਰਤੀਆਂ ਜਾਣਗੀਆਂ ਤਾਂ ਸਿਰਫ਼ ਇੱਕ ਯੂਨਿਟ ਦਾ ਬਿੱਲ ਹੀ ਖਪਤਕਾਰਾਂ ਨੂੰ ਦੇਣਾ ਹੋਵੇਗਾ।ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਮੁਸ਼ਕਲਾਂ ਆ ਰਹੀਆਂ ਹਨ।ਸੱਤਾ ਵਿਚ ਆਉਂਦਿਆਂ ਹੀ ਆਮ ਆਦਮੀ ਪਾਰਟੀ ਇਸ ਦਾ ਹੱਲ ਕਰੇਗੀ ਅਤੇ ਸਿਸਟਮ ਨੂੰ ਸੁਖਾਲਾ ਬਣਾਵੇਗੀ।

ਲੁਧਿਆਣਾ ਦੇ ਸਨਅਤਕਾਰਾਂ ਨਾਲ ਹੋਈ ਬੈਠਕ ਹਰਪਾਲ ਚੀਮਾ ਨੇ ਕੀਤਾ ਵਾਅਦਾ

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਕੈਪਟਨ ਸਰਕਾਰ ਨੇ ਵੈਟ ਰਿਫੰਡ ਦੇ ਮਾਮਲੇ ਵਿਚ 2017 ਇਸ ਤੋਂ ਪਹਿਲਾਂ ਦੇ ਮਾਮਲਿਆਂ ਨੂੰ ਮੁੜ ਤੋਂ ਖੋਲ੍ਹ ਦਿੱਤਾ ਹੈ ਅਤੇ ਵਪਾਰੀਆਂ ਨੂੰ ਨੋਟਿਸ ਜਾਰੀ ਕਰਨੇ ਸ਼ੁਰੂ ਕਰ ਅਤੇ ਤਿੰਨੇ ਜੋ ਕਿ ਮੰਦਭਾਗੀ ਗੱਲ ਹੈ। ਉਧਰ ਸੁਪਰੀਮ ਕੋਰਟ ਵਿੱਚ ਆਮ ਆਦਮੀ ਪਾਰਟੀ ਵੱਲੋਂ ਪਾਈ ਗਈ ਪਟੀਸ਼ਨ ਨੂੰ ਲੈ ਕੇ ਉਨ੍ਹਾਂ ਸਫ਼ਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਚਿਮਨੀਆਂ ਲਈ ਸੀ ਜੋ ਐਨਜੀਟੀ ਦੇ ਨਿਰਦੇਸ਼ਾਂ ਦੀਆਂ ਧੱਜੀਆਂ ਉਡਾ ਰਹੇ ਸਨ ਅਤੇ ਪ੍ਰਦੂਸ਼ਣ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਸਿਸਟਮ 'ਚ ਸੁਧਾਰ ਕਰਨਗੇ ਨਾਲ ਹੀ ਉਨ੍ਹਾਂ ਸਾਬਕਾ ਅਕਾਲੀ ਭਾਜਪਾ ਸਰਕਾਰ ਤੇ ਮੌਜੂਦਾ ਕੈਪਟਨ ਸਰਕਾਰ ਤੇ ਜਮ ਕੇ ਨਿਸ਼ਾਨੇ ਸਾਧੇ ਹਨ।

ਇਹ ਵੀ ਪੜੋ:ਪੰਜਾਬ ਦੇ ਰਾਜਪਾਲ ਵੀ ਇਸ ਛੋਲੇ ਭਟੂਰੇ ਵਾਲੇ ਦੇ ਦਿਵਾਨੇ, ਜਾਣੋ ਕਿਉ..

ETV Bharat Logo

Copyright © 2025 Ushodaya Enterprises Pvt. Ltd., All Rights Reserved.