ETV Bharat / state

ਸੂਬਾ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ: ਹਰਸਿਮਰਤ ਬਾਦਲ - ਜ਼ਿਮਨੀ ਚੋਣਾਂ ਪੰਜਾਬ

ਜ਼ਿਮਨੀ ਚੋਣਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਆਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਮੁੱਲਾਂਪੁਰ ਦਾਖਾ ਪਹੁੰਚੀ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਨਾ ਮੰਨਣ ਦੇ ਇਲਜ਼ਾਮ ਲਾਏ।

ਫ਼ੋਟੋ
author img

By

Published : Oct 12, 2019, 11:32 PM IST

ਲੁਧਿਆਣਾ: ਜ਼ਿਮਨੀ ਚੋਣਾਂ ਨੂੰ ਲੈ ਕੇ ਮੁੱਲਾਂਪੁਰ ਦਾਖਾ 'ਚ ਵੱਡੇ-ਵੱਡੇ ਲੀਡਰ ਲਗਾਤਾਰ ਆਪਣੇ- ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪਹੁੰਚ ਰਹੇ ਹਨ। ਉੱਥੇ ਹੀ ਸ਼ਨਿੱਚਰਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਿੰਡਾਂ ਵਿੱਚ ਜਾ ਕੇ ਅਕਾਲੀ ਉਮੀਦਵਾਰ ਮਨਪ੍ਰੀਤ ਇਆਲੀ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ।

ਵੀਡੀਓ

ਹਰਸਿਮਰਤ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ ਤੇ ਨਾ ਹੀ ਉਨ੍ਹਾਂ ਨੂੰ ਮੰਨ ਵੀ ਨਹੀਂ ਰਹੀ, ਜਦ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣਾ ਸਾਰੇ ਸਿੱਖਾਂ ਦਾ ਫਰਜ਼ ਹੈ। ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਵਿੱਚ ਏਮਜ਼ ਨਾ ਚੱਲਣ ਦਾ ਮਾਮਲਾ ਵੀ ਉਨ੍ਹਾਂ ਕਾਂਗਰਸ ਦੇ ਸਿਰ ਪਾਉਂਦਿਆਂ ਕਿਹਾ ਕਿ ਕਾਂਗਰਸ ਏਮਜ਼ ਨਹੀਂ ਚੱਲਣ ਦੇ ਰਹੀ ਹੈ।

ਇਸ ਦੇ ਨਾਲ ਹੀ ਲਗਾਤਾਰ ਸਰਹੱਦੀ ਇਲਾਕਿਆਂ ਵਿੱਚ ਅਲਰਟ ਨੂੰ ਲੈ ਕੇ ਵੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਹੀ ਜ਼ਿੰਮੇਵਾਰ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੀ ਸੂਬਾ ਸਰਕਾਰ ਸਿਆਸਤ ਕਰ ਰਹੀ ਹੈ ਜਦ ਕਿ ਸਾਨੂੰ ਸਭ ਨੂੰ ਮਿਲ ਕੇ ਇਹ ਸਮਾਗਮ ਮਨਾਉਣੇ ਚਾਹੀਦੇ ਹਨ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੀ ਜਿੱਤ ਦਾ ਚਾਰਾਂ ਸੀਟਾਂ ਉੱਤੇ ਦਾਅਵਾ ਵੀ ਕੀਤਾ।

Intro:Hl..ਮੁੱਲਾਂਪੁਰ ਦਾਖਾ ਪਹੁੰਚੀ ਹਰਸਿਮਰਤ ਕੌਰ ਬਾਦਲ, ਕਾਂਗਰਸ ਤੇ ਲਾਏ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨਣ ਦੇ ਇਲਜ਼ਾਮ..

Anchor...ਮੁੱਲਾਂਪੁਰ ਦਾਖਾ ਚ ਲਗਾਤਾਰ ਵੱਡੇ ਵੱਡੇ ਲੀਡਰ ਹੁਣ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਚ ਪ੍ਰਚਾਰ ਕਰਨ ਲਈ ਪਹੁੰਚ ਰਹੇ ਨੇ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਪਿੰਡਾਂ ਦੇ ਵਿੱਚ ਮਨਪ੍ਰੀਤ ਏਲੀ ਦੇ ਹੱਕ ਚ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ ਜਿੱਥੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨ ਰਹੀ ਜਦੋਂ ਕਿ ਸ੍ਰੀ ਅਕਾਲ ਤੱਕ ਸਾਹਿਬ ਦਾ ਹੁਕਮ ਮੰਨਣਾ ਸਾਰੇ ਸਿੱਖਾਂ ਦਾ ਫਰਜ਼ ਹੈ.. 

Body:Vo...1 ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੇ ਵਿੱਚ ਏਮਸ ਨਾ ਚੱਲਣ ਦਾ ਮਾਮਲਾ ਵੀ ਉਨ੍ਹਾਂ ਕਾਂਗਰਸ ਦੇ ਸਿਰ ਪਾਉਂਦਿਆਂ ਕਿਹਾ ਕਿ ਕਾਂਗਰਸ ਏਮਸ ਨਹੀਂ ਚੱਲਣ ਦੇ ਰਹੀ.ਲਗਾਤਾਰ ਸਰਹੱਦੀ ਇਲਾਕਿਆਂ ਦੇ ਵਿੱਚ ਅਲਰਟ ਨੂੰ ਲੈ ਕੇ ਵੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਹੀ ਜ਼ਿੰਮੇਵਾਰ ਦੱਸਿਆ..ਉਨ੍ਹਾਂ ਕਿਹਾ ਕਿ ਗੁਰੂ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੀ ਸੂਬਾ ਸਰਕਾਰ ਸਿਆਸਤ ਕਰ ਰਹੀ ਹੈ ਜਦੋਂ ਕਿ ਸਾਨੂੰ ਸਭ ਨੂੰ ਮਿਲ ਕੇ ਇਹ ਸਮਾਗਮ ਮਨਾਉਣੇ ਚਾਹੀਦੇ ਨੇ...

Byte...ਹਰਸਿਮਰਤ ਕੌਰ ਬਾਦਲ, ਕੇਂਦਰੀ ਮੰਤਰੀ

Conclusion:Clizing..ਜ਼ਿਕਰੇ ਖਾਸ ਹੈ ਕਿ ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਆਪਣੀ ਜਿੱਤ ਦਾ ਚਾਰਾਂ ਸੀਟਾਂ ਤੇ ਦਾਅਵਾ ਵੀ ਕੀਤਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.