ਲੁਧਿਆਣਾ: ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਲੁਧਿਆਣੇ ਤੋਂ ਆਪਣੇ ਉੱਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਪਰ ਲਗਾਤਾਰ ਅਕਾਲੀ ਦਲ ਵੱਲੋਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਜਾਰੀ ਹਨ। ਅੱਜ ਹਲਕਾ ਸਾਹਨੇਵਾਲ ਵਿਖੇ ਅਕਾਲੀ ਦਲ ਦੇ ਵਰਕਰਾਂ ਅਤੇ ਬੀਸੀ ਵਿੰਗ ਦੇ ਨਾਲ ਹੀਰਾ ਸਿੰਘ ਗਾਬੜੀਆ ਅਤੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਬੈਠਕ ਕਰਨ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ 'ਤੇ ਉਨ੍ਹਾਂ ਨੂੰ ਲਾਮਬੰਦ ਕੀਤਾ ਗਿਆ।
ਅਕਾਲੀ ਤੇ ਬੀਸੀ ਵਿੰਗ ਵਰਕਰਾਂ ਦੀਆਂ ਚੋਣਾਂ ਸਬੰਧੀ ਲਗਾਈਆਂ ਗਈਆਂ ਡਿਊਟੀਆਂ
ਲੁਧਿਆਣਾ ਵਿਖੇ ਬੀਸੀ ਵਿੰਗ ਤੇ ਅਕਾਲੀ ਦਲ ਦੇ ਵਰਕਰਾਂ ਨਾਲ ਹੀਰਾ ਸਿੰਘ ਗਾਬੜੀਆ ਅਤੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕੀਤੀ ਬੈਠਕ। ਬੈਠਕ ਦੌਰਾਨ ਵਰਕਰਾਂ ਦੀਆਂ ਲਾਈਆਂ ਡਿਊਟੀਆਂ।
ਹੀਰਾ ਸਿੰਘ ਗਾਬੜੀਆ ਅਤੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕੀਤੀ ਬੈਠਕ
ਲੁਧਿਆਣਾ: ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਲੁਧਿਆਣੇ ਤੋਂ ਆਪਣੇ ਉੱਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਪਰ ਲਗਾਤਾਰ ਅਕਾਲੀ ਦਲ ਵੱਲੋਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਜਾਰੀ ਹਨ। ਅੱਜ ਹਲਕਾ ਸਾਹਨੇਵਾਲ ਵਿਖੇ ਅਕਾਲੀ ਦਲ ਦੇ ਵਰਕਰਾਂ ਅਤੇ ਬੀਸੀ ਵਿੰਗ ਦੇ ਨਾਲ ਹੀਰਾ ਸਿੰਘ ਗਾਬੜੀਆ ਅਤੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਬੈਠਕ ਕਰਨ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਨੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ 'ਤੇ ਉਨ੍ਹਾਂ ਨੂੰ ਲਾਮਬੰਦ ਕੀਤਾ ਗਿਆ।
SLUG...PB LDH VARINDER SAD SC/BC WING MEETING
FEED...FTP
DATE...06/07/2019
Anchor...ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਲੁਧਿਆਣੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ, ਪਰ ਲਗਾਤਾਰ ਅਕਾਲੀ ਦਲ ਵੱਲੋਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਜਾਰੀ ਨੇ, ਅੱਜ ਹਲਕਾ ਸਾਹਨੇਵਾਲ ਵਿਖੇ ਅਕਾਲੀ ਦਲ ਦੇ ਵਰਕਰਾਂ ਅਤੇ ਬੀਸੀ ਵਿੰਗ ਦੇ ਨਾਲ ਹੀਰਾ ਸਿੰਘ ਗਾਬੜੀਆ ਅਤੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਬੈਠਕ ਕਰਨ ਪਹੁੰਚੇ, ਇਸ ਦੌਰਾਨ ਵਰਕਰਾਂ ਦੀ ਡਿਊਟੀਆਂ ਲਾਈਆਂ ਅਤੇ ਉਨ੍ਹਾਂ ਨੂੰ ਲਾਮਬੰਦ ਕੀਤਾ...
Vo...1 ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਐਸਸੀ ਅਤੇ ਬੀਸੀ ਵਰਗ ਵੱਲੋਂ ਪਾਰਟੀ ਲਈ ਕਾਫੀ ਲੰਬੇ ਸਮੇਂ ਤੋਂ ਕੰਮ ਕੀਤਾ ਜਾ ਰਿਹਾ ਹੈ, ਉਨ੍ਹਾਂ ਦਾ ਪਾਰਟੀ ਦੇ ਸੰਗਠਨ ਲਈ ਅਹਿਮ ਯੋਗਦਾਨ ਰਿਹਾ ਹੈ, ਇਸ ਦੌਰਾਨ ਉਨ੍ਹਾਂ ਜੰਮ ਕੇ ਕਾਂਗਰਸ ਤੇ ਨਿਸ਼ਾਨੇ ਸਾਧੇ, ਸ਼ਰਨਜੀਤ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵਾਅਦੇ ਕੀਤੇ ਸਨ ਉਨ੍ਹਾਂ ਚ ਕੋਈ ਵੀ ਪੂਰਾ ਨਹੀਂ ਕੀਤਾ...
Byte...ਸ਼ਰਨਜੀਤ ਸਿੰਘ ਢਿੱਲੋਂ ਵਿਧਾਇਕ ਹਲਕਾ ਸਾਹਨੇਵਾਲ
Vo...2 ਉਧਰ ਹੀਰਾ ਸਿੰਘ ਗਾਬੜੀਆਂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਪੱਛੜੀ ਸ਼੍ਰੇਣੀਆਂ ਦੇ ਲਈ ਜੋ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ ਉਸ ਨੂੰ ਕਾਂਗਰਸ ਨੇ ਖਤਮ ਕਰ ਦਿੱਤਾ ਨਾਲ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨਹੀਂ ਪੱਛੜੀ ਸ਼੍ਰੇਣੀਆਂ ਦੀ ਹਮੇਸ਼ਾ ਬਾਂਹ ਫੜੀ ਹੈ, ਇਸ ਦੌਰਾਨ ਗਾਬੜੀਆ ਨੇ ਕਿਹਾ ਕਿ ਲੋਕ ਸਭਾ ਚੋਣਾਂ ਚ 13 ਦੀਆਂ 13 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਜਿੱਤ ਦਰਜ ਕਰੇਗੀ..
Byte...ਹੀਰਾ ਸਿੰਘ ਗਾਬੜੀਆ, ਸੀਨੀਅਰ ਅਕਾਲੀ ਆਗੂ