ETV Bharat / state

ਪਤਨੀ ਦੇ ਨਾਜਾਇਜ਼ ਸਬੰਧ ਹੋਣ ਦੇ ਸ਼ੱਕ 'ਚ ਪਤੀ ਨੇ ਕੀਤਾ ਕਤਲ

ਪੁਲਿਸ ਨੇ ਇੱਕ ਕਤਲ ਦੀ ਗੁੱਥੀ ਸੁਲਝਾਉਂਦਿਆਂ ਪਤੀ ਨੂੰ ਆਪਣੀ ਪਤਨੀ ਦਾ ਕਤਲ ਕਰਨ ਦੇ ਇਲਜ਼ਾਮ 'ਚ ਗ੍ਰਿਫਤਾਰ ਕੀਤਾ। ਪਤੀ ਨੇ ਨਾਜਾਇਜ਼ ਸਬੰਧ ਹੋਣ ਦੇ ਸ਼ੱਕ ਦੇ ਚੱਲਦਿਆਂ ਸਿਰ 'ਚ ਇੱਟ ਮਾਰਕੇ ਫ਼ਿਰ ਤੀਜੀ ਮੰਜਿਲ ਤੋਂ ਧੱਕਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।

ਫ਼ੋਟੋ
author img

By

Published : Sep 28, 2019, 10:17 AM IST

ਲੁਧਿਆਣਾ: ਪੁਲਿਸ ਨੇ ਇੱਕ ਕਤਲ ਦੀ ਗੁੱਥੀ ਸੁਲਝਾਉਂਦਿਆਂ ਪਤੀ ਨੂੰ ਪਤਨੀ ਦਾ ਕਤਲ ਕਰਨ ਦੇ ਇਲਜ਼ਾਮ 'ਚ ਗ੍ਰਿਫਤਾਰ ਕੀਤਾ। ਬੀਤੇ ਦਿਨੀਂ ਤਾਜਪੁਰ ਰੋਡ ਤੇ ਸ਼ਾਹਜਹਾਂ ਨਾਂ ਦੀ ਔਰਤ ਦਾ ਉਸ ਦੇ ਪਤੀ ਸਿਰਾਜ ਅਨਸਾਰੀ ਨੇ ਨਾਜਾਇਜ਼ ਸਬੰਧ ਹੋਣ ਦੇ ਸ਼ੱਕ ਦੇ ਚੱਲਦਿਆਂ ਸਿਰ 'ਚ ਇੱਟ ਮਾਰਕੇ ਫ਼ਿਰ ਤੀਜੀ ਮੰਜਿਲ ਤੋਂ ਧੱਕਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਕਤਲ ਕਰਕੇ ਉਸਨੇ ਲਾਸ਼ ਨੂੰ ਦਫ਼ਨਾ ਦਿੱਤਾ ਪਰ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਕਤਲ ਦਾ ਸ਼ੱਕ ਹੋਇਆ। ਜਿਸ ਤੋਂ ਬਾਅਦ ਤਫ਼ਤੀਸ਼ ਦੌਰਾਨ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਵੀਡੀਓ

ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਸਾਲ 2002 'ਚ ਇਨ੍ਹਾਂ ਦੋਵਾਂ ਦਾ ਵਿਆਹ ਹੋਇਆ ਸੀ ਅਤੇ ਇਨ੍ਹਾਂ ਦੇ ਪੰਜ ਬੱਚੇ ਵੀ ਸਨ। ਪਰ 15 ਸਤੰਬਰ ਦੀ ਰਾਤ ਸਿਰਾਜ ਨੂੰ ਆਪਣੀ ਪਤਨੀ ਤੇ ਸ਼ੱਕ ਹੋਇਆ ਅਤੇ ਉਸ ਨੇ ਸ਼ਾਹਜਹਾਂ ਦਾ ਦਾ ਕਤਲ ਕਰ ਦਿੱਤਾ। ਪੁਲੀਸ ਨੇ ਮੁਲਜ਼ਮ ਦਾ 2 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਪੂਰੇ ਕਤਲ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਇਆ ਸੀ।

ਇਹ ਵੀ ਪੜ੍ਹੋ: ਗੁਰਦਾਸ ਮਾਨ ਨੇ ਪੰਜਾਬੀ ਕੌਮ ਨੂੰ ਕੀਤਾ ਸ਼ਰਮਸਾਰ: ਡਾ. ਲਖਵਿੰਦਰ ਜੌਹਲ

Intro:hl.ਪਤਨੀ ਦੇ ਨਾਜਾਇਜ਼ ਸਬੰਧ ਹੋਣ ਦੇ ਸ਼ੱਕ ਚ ਪਤੀ ਨੇ ਕੀਤਾ ਕਤਲ ਗ੍ਰਿਫਤਾਰ

Anchor.. ਲੁਧਿਆਣਾ ਪੁਲਿਸ ਨੇ ਇਕ ਕਤਲ ਦੀ ਗੁੱਥੀ ਮੁਸਲ ਜੋੜਿਆ ਪਤੀ ਨੂੰ ਆਪਣੀ ਪਤਨੀ ਦਾ ਕਤਲ ਕਰਨ ਦੇ ਇਲਜ਼ਾਮ ਚ ਗ੍ਰਿਫਤਾਰ ਕੀਤਾ ਹੈ ਦਰਅਸਲ ਬੀਤੇ ਦਿਨੀਂ ਤਾਜਪੁਰ ਰੋਡ ਤੇ ਸ਼ਾਹਜਹਾਂ ਨਾਂ ਦੀ ਔਰਤ ਦਾ ਉਸ ਦੇ ਪਤੀ ਸਿਰਾਜ ਅਨਸਾਰੀ ਨੇ ਨਾਜਾਇਜ਼ ਸਬੰਧ ਹੋਣ ਦੇ ਸ਼ੱਕ ਦੇ ਚੱਲਦਿਆਂ ਸਿਰ ਚ ਇੱਟ ਮਾਰ ਕੇ ਅਤੇ ਫਿਰ ਤੀਜੀ ਮੰਜ਼ਿਲ ਤੋਂ ਧੱਕਾ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ..ਅਤੇ ਫਿਰ ਲਾਸ਼ ਨੂੰ ਉਸ ਨੇ ਦਫਨਾ ਦਿੱਤਾ ਪਰ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਕਤਲ ਦਾ ਸ਼ੱਕ ਹੋਇਆ ਜਿਸ ਤੋਂ ਬਾਅਦ ਤਫ਼ਤੀਸ਼ ਦੌਰਾਨ ਉਸ ਦੇ ਪਤੀ ਸਾਨੂੰ ਗ੍ਰਿਫਤਾਰ ਕਰ ਲਿਆ ਗਿਆ

Body:Vo...1 ਇਸ ਸਬੰਧੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਸਾਲ 2002 ਚ ਇਨ੍ਹਾਂ ਦੋਵਾਂ ਦਾ ਵਿਆਹ ਹੋਇਆ ਸੀ ਅਤੇ ਇਨ੍ਹਾਂ ਦੇ ਪੰਜ ਬੱਚੇ ਵੀ ਸਨ ਪਰ 15 ਸਤੰਬਰ ਦੀ ਰਾਤ ਨੂੰ ਸਿਰਾਜ ਨੂੰ ਆਪਣੀ ਪਤਨੀ ਤੇ ਸ਼ੱਕ ਹੋਇਆ ਅਤੇ ਉਸ ਨੇ ਉਸ ਦਾ ਕਤਲ ਕਰ ਦਿੱਤਾ...ਪੁਲੀਸ ਨੇ ਮੁਲਜ਼ਮ ਦਾ ਦੋ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ...ਪੁਲਿਸ ਨੇ ਦੱਸਿਆ ਕਿ ਇਸ ਪੂਰੇ ਕਤਲ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਇਆ ਸੀ..

Byte..ਰਾਕੇਸ਼ ਅਗਰਵਾਲ ਪੁਲਿਸ ਕਮਿਸ਼ਨਰ ਲੁਧਿਆਣਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.