ETV Bharat / state

Husband killed his wife in Ludhiana: ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਜਾਣੋ ਕਿਉਂ ਚੁੱਕਿਆ ਇਹ ਖੌਫਨਾਕ ਕਦਮ - Ludhiana news update

ਲੁਧਿਆਣਾ 'ਚ ਪਤੀ ਨੇ ਪਤਨੀ ਦਾ ਗਲਾ ਘੁੱਟ ਕੇ ਕੀਤਾ ਕਤਲ ਦਿੱਤਾ। ਇਨ੍ਹਾਂ ਦਾ 2 ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਪਤੀ ਪਹਿਲਾਂ ਵੀ ਪਤਨੀ ਦੀ ਕੁੱਟਮਾਰ ਕਰਦਾ ਰਹਿੰਦਾ ਸੀ। ਕਤਲ ਦਾ ਕਾਰਨ ਜਾਣਨ ਲਈ ਪੜ੍ਹੋ ਪੂਰੀ ਖ਼ਬਰ...

Husband killed his wife in Ludhiana
Husband killed his wife in Ludhiana
author img

By

Published : Jan 30, 2023, 6:56 PM IST

Husband killed his wife in Ludhiana

ਲੁਧਿਆਣਾ: ਲੁਧਿਆਣਾ ਦੇ ਥਾਣਾ ਸ਼ਿਮਲਾਪੁਰੀ ਇਲਾਕੇ ਵਿੱਚ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ। ਪਤੀ ਨੇ ਆਪਣੀ ਪਤਨੀ ਦੀ ਗਲਾ ਘੁੱਟ ਕੇ ਜਾਨ ਲੈ ਲਈ ਜਿਸ ਤੋਂ ਬਾਅਦ ਪਤੀ ਉਤੇ ਕਾਰਵਾਈ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ।

ਪਤੀ ਵੱਲੋਂ ਪਤਨੀ ਦਾ ਕਤਲ: ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਬੇਟੀ ਦਾ 2 ਸਾਲ ਪਹਿਲਾਂ ਫਰਵਰੀ ਵਿਚ ਵਿਆਹ ਹੋਇਆ ਸੀ। ਉਸ ਦਾ ਪਤੀ ਪਹਿਲਾਂ ਵੀ ਉਸ ਦੀ ਕੁੱਟਮਾਰ ਕਰਦਾ ਸੀ। ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ 28 ਜਨਵਰੀ ਨੂੰ ਉਨ੍ਹਾਂ ਨੂੰ ਇੱਕ ਫੋਨ ਆਇਆ ਜਿਸ ਕਾਰਨ ਪਤਾ ਲੱਗਿਆ ਕਿ ਉਸ ਦੀ ਬੇਟੀ ਦਾ ਕਤਲ ਹੋ ਗਿਆ ਹੈ। ਮ੍ਰਿਤਕ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਸ ਦੀ ਬੇਟੀ ਦਾ ਵਿਆਹ 2 ਸਾਲ ਪਹਿਲਾਂ ਹੋਇਆ ਸੀ। ਲੜਕੀ ਦਾ ਪਿਤਾ ਉਸ ਦੀ ਪਹਿਲਾਂ ਵੀ ਬੱਚਾ ਨਾ ਹੋਣ ਕਾਰਨ ਕੁੱਟਮਾਰ ਕਰਦਾ ਸੀ ਅਤੇ ਉਸ ਨੂੰ ਜਾਨੋ ਮਾਰਨ ਦੀ ਧਮਕੀ ਵੀ ਦਿੰਦਾ ਰਹਿੰਦਾ ਸੀ।

ਖੁਦਕੁਸ਼ੀ ਕਰਾਰ ਕਰਨ ਦੀ ਕੋਸ਼ਿਸ: ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸ਼ੱਕ ਹੈ ਕਿ ਉਸ ਨੂੰ ਲੜਕੀ ਦਾ ਕਤਲ ਗਲਾ ਘੁੱਟ ਕੇ ਕੀਤਾ ਗਿਆ ਹੈ। ਪਰ ਮ੍ਰਿਤਕ ਦੇ ਪਤੀ ਨੇ ਪੁਲਿਸ ਨੂੰ ਦੱਸਿਆ ਹੈ ਕਿ ਉਸ ਦੀ ਪਤਨੀ ਨੇ ਖੁਦਕੁਸ਼ੀ ਕੀਤੀ ਹੈ। ਪੁਲਿਸ ਨੂੰ ਵੀ ਕਤਲ ਕੀਤੇ ਜਾਣ ਦਾ ਸ਼ੱਕ ਹੈ ਪਰ ਕਤਲ ਗਲਾ ਦਬਾ ਕੇ ਕੀਤਾ ਗਿਆ ਜਾ ਫਾਸ਼ੀ ਲਗਾ ਕੇ ਕੀਤਾ ਗਿਆ ਇਸ ਉਤੇ ਜਾਂਚ ਚੱਲ ਰਹੀ ਹੈ।

ਮੁਲਜ਼ਮ ਗ੍ਰਿਫਤਾਰ: ਪੁਲਿਸ ਨੇ ਇਸ ਮਾਮਲੇ ਵਿੱਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਤੀ ਉਤੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੀੜਤ ਪਰਿਵਾਰ ਵੱਲੋਂ ਇਨਸ਼ਾਫ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:- NIA Arrest Wanted Female Naxal Leader: ਬੀਜਾਪੁਰ ਐਨਕਾਊਂਟਰ ਮਾਮਲੇ 'ਚ ਵਾਂਟੇਡ ਮਹਿਲਾ ਨਕਸਲੀ ਗ੍ਰਿਫਤਾਰ

ETV Bharat Logo

Copyright © 2025 Ushodaya Enterprises Pvt. Ltd., All Rights Reserved.