ETV Bharat / state

ਸ਼ਰਾਬ ਦੇ ਨਸ਼ੇ ਵਿੱਚ ਦੋਸਤਾਂ ਨੇ ਕੀਤਾ ਦੋਸਤ ਦਾ ਕਤਲ ! - ਮੁਲਜ਼ਮ ਫਰਾਰ ਹੋ ਗਏ ਸਨ

ਲੁਧਿਆਣਾ ਪੁਲਿਸ ਨੇ ਦੋਸਤ ਦਾ ਕਤਲ ਕਰਨ ਵਾਲੇ 5 ਮੁਲਜ਼ਮਾਂ ਨੂੰ ਗ੍ਰਿਫਤਾਰ (5 accused who killed friend arrested) ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਿਕ ਜੂਆ ਖੇਡਦੇ ਦੋਸਤੇ ਵਿੱਚ ਪੈਸੇ ਦੇ ਲੈਣ ਦੇਣ ਨੂੰ ਲੈਕੇ ਹੋਏ ਝਗੜੇ ਦੌਰਾਨ ਇਹ ਕਤਲ ਹੋਇਆ ਹੈ।

In Ludhiana, drunken friends killed a friend!
ਦਾਰੂ ਦੇ ਨਸ਼ੇ ਵਿਚ ਦੋਸਤਾਂ ਨੇ ਕੀਤਾ ਦੋਸਤ ਦਾ ਕਤਲ !
author img

By

Published : Oct 26, 2022, 6:56 PM IST

Updated : Oct 26, 2022, 8:08 PM IST

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਡਾਬਾ ਥਾਣੇ ਵਿੱਚ ਪੈਂਦੇ ਇਲਾਕੇ ਵਿਚ ਦੋਸਤਾਂ ਵੱਲੋਂ ਹੀ ਦਾਰੂ ਦੇ ਨਸ਼ੇ ਵਿੱਚ ਜੂਆ ਖੇਡਦੇ ਹੋਏ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਦੋਸਤ ਦਾ ਕਤਲ ਕਰ ਦਿੱਤਾ ਗਿਆ ਸੀ । ਮਾਮਲੇ ਵਿੱਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ (5 accused who killed friend arrested) ਕੀਤਾ ਗਿਆ ਹੈ ।

ਦਾਰੂ ਦੇ ਨਸ਼ੇ ਵਿਚ ਦੋਸਤਾਂ ਨੇ ਕੀਤਾ ਦੋਸਤ ਦਾ ਕਤਲ !

ਇਸ ਦੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁਧਿਆਣਾ ਪੁਲਸ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ ਜਿਸ ਵਿੱਚ ਥਾਣਾ ਡਾਬਾ ਵਿੱਚ ਬੀਤੇ ਦਿਨੀਂ ਹੋਏ ਕਤਲ ਮਾਮਲੇ ਵਿਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਨਸ਼ੇ ਦੀ ਹਾਲਤ ਵਿੱਚ (In a state of intoxication) ਪੈਸੇ ਦੇ ਲੈਣ ਦੇਣ ਨੂੰ ਲੈ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ।

ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦਾਰੂ ਪੀਣ ਦਾ ਆਦੀ ਸੀ ਅਤੇ ਆਪਣੇ ਦੋਸਤਾਂ ਨਾਲ ਦਾਰੂ ਪੀਣ ਵਾਸਤੇ ਗਿਆ ਸੀ । ਪਰ ਉੱਥੇ ਜੂਆ ਖੇਡਦੇ ਹੋਏ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਦੋਸਤਾਂ ਵੱਲੋਂ ਹੀ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ । ਜਿਸ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ ਸਨ (The accused had escaped) ਅਤੇ ਪੁਲਿਸ ਵੱਲੋਂ ਹੁਣ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ।

ਇਹ ਵੀ ਪੜ੍ਹੋ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

Last Updated : Oct 26, 2022, 8:08 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.