ETV Bharat / state

ਸਰਪੰਚ ਅਤੇ ਸਥਾਨਕ ਵਾਸੀਆਂ ਨੇੇ ਮਿਲ ਕੇ ਫੜੇ ਨਸ਼ਾ ਤਸਕਰ, ਪੁਲਿਸ ਉਤੇ ਲਗਾਏ ਇਹ ਇਲਜ਼ਾਮ

author img

By

Published : Sep 16, 2022, 12:05 PM IST

ਲੁਧਿਆਣਾ ਦੇ ਭੱਟੀਆਂ ਇਲਾਕੇ ਵਿੱਚ ਲੋਕਾਂ ਨੇ ਨਸ਼ਾ ਤਸਕਰ ਕਾਬੂ ਕੀਤੇ (Drug traffickers arrested in Bhattian area) ਹਨ ਤੇ ਇਸ ਦੇ ਨਾਲ ਹੀ ਪੁਲਿਸ ਉੱਤੇ ਵੀ ਮਿਲੀ ਭੁਗਤ ਦੇ ਇਲਜ਼ਾਮ ਲਗਾਏ ਹਨ।

caught drug traffickers In Ludhiana
caught drug traffickers In Ludhiana

ਲੁਧਿਆਣਾ: ਜ਼ਿਲ੍ਹੇ ਦੇ ਪਿੰਡ ਭੱਟੀਆਂ ਦੀ ਚਿੱਟੀ ਕਲੋਨੀ ਅੰਦਰ ਨਸ਼ੇ ਦਾ ਗੋਰਖ ਧੰਦਾ ਸ਼ਰੇਆਮ ਚੱਲ ਰਿਹਾ ਹੈ। ਨਸ਼ਾ ਤਸਕਰ ਸ਼ਰੇਆਮ ਨਸ਼ਾ ਵੇਚ ਰਹੇ ਹਨ। ਪਿੰਡ ਦੇ ਸਰਪੰਚ ਅਤੇ ਇਲਾਕਾ ਵਾਸੀਆਂ ਨੇ ਇਲਜ਼ਾਮ ਲਗਾਏ ਹਨ ਕੇ ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਰਕੇ ਹੁਣ ਉਨ੍ਹਾਂ ਵੱਲੋਂ ਆਪ ਉਪਰਾਲੇ ਕਰਕੇ ਨਸ਼ੇ ਦੇ ਤਸਕਰਾਂ 'ਤੇ ਠੱਲ ਪਾਉਣ ਲਈ ਆਪ ਹੀ ਨਸ਼ੇ ਦੇ ਖਿਆਫ਼ ਮੁਹਿੰਮ ਚਲਾ ਕੇ ਸ਼ਰੇਆਮ ਨਸ਼ਾ ਵੇਚਣ ਵਾਲਿਆਂ ਨੂੰ ਫੜਿਆ ਜਾ (Drug traffickers arrested in Bhattian area) ਰਿਹਾ ਹੈ।

ਸਰਪੰਚ ਨੇ ਦੱਸਿਆ ਕਿ ਅਸੀਂ ਪਹਿਲਾਂ ਵੀ 2 ਨਸ਼ਾ ਤਸਕਰ ਪੁਲਿਸ ਨੂੰ ਫੜਾਏ ਸਨ ਉਨ੍ਹਾ 'ਤੇ ਬਿਨਾਂ ਕੋਈ ਕਾਰਵਾਈ ਕੀਤੇ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਛੋਟੀ ਛੋਟੀ ਉਮਰ ਦੇ ਕਈ ਨਸ਼ਾ ਵੇਚਣ ਵਾਲੇ ਉਨ੍ਹਾਂ ਨੇ ਕਾਬੂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿੱਚ ਨਸ਼ੇ ਦਾ ਬੋਲ ਬਾਲਾ ਹੈ। ਉਨ੍ਹਾਂ ਕਿਹਾ ਕਿ ਅਸੀਂ ਤੰਗ ਆ ਚੁੱਕੇ ਹਨ।

ਸਰਪੰਚ ਅਤੇ ਸਥਾਨਕ ਵਾਸੀਆਂ ਨੇੇ ਮਿਲ ਕੇ ਫੜੇ ਨਸ਼ਾ ਤਸਕਰ

ਇਲਾਕਾ ਵਾਸੀਆਂ ਅਤੇ ਸਰਪੰਚ ਨੇ ਦੱਸਿਆ ਹੈ ਕਿ ਸਾਡਾ ਇਲਾਕਾ ਇਸ ਕਦਰ ਬਦਨਾਮ ਹੋ ਚੁੱਕਾ ਹੈ ਕਿ ਹੁਣ ਸਾਨੂੰ ਨੇੜੇ ਤੇੜੇ ਦੇ ਲੋਕ ਵੀ ਟਿੱਚਰਾਂ ਕਰਦੇ ਹਨ ਕੇ ਤੁਹਾਡੇ ਇਲਾਕੇ ਦੇ ਵਿੱਚ ਨਸ਼ੇ ਦਾ ਬੋਲਬਾਲਾ ਹੈ, ਉਨ੍ਹਾਂ ਨੇ ਕਿਹਾ ਕਿ ਜੋ ਕੰਮ ਪੁਲਿਸ ਪ੍ਰਸ਼ਾਸਨ ਨੂੰ ਕਰਨਾ ਚਾਹੀਦਾ ਉਹ ਸਾਨੂੰ ਕਰਨਾ ਪੈ ਰਿਹਾ ਹੈ ਅਸੀਂ ਪਰੇਸ਼ਾਨ ਹੋ ਚੁੱਕੇ ਹਾਂ ਇਲਾਕੇ ਦੇ ਲੋਕ ਨਸ਼ੇ ਦੀ ਗ੍ਰਿਫ਼ਤ ਵਿਚ ਹਨ ਅਤੇ ਹੁਣ ਅੱਕ ਕੇ ਉਨ੍ਹਾਂ ਵੱਲੋਂ ਖੁਦ ਵੀ ਨਸ਼ੇ ਦੇ ਤਸਕਰਾਂ ਦੇ ਖਿਲਾਫ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਸਰਪੰਚ ਅਤੇ ਇਲਾਕਾ ਵਾਸੀ ਉਥੇ ਹੀ ਦੂਜੇ ਪਾਸੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਜਦੋਂ ਇਸ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਭੱਟੀਆਂ ਦਾ ਫਿਲਹਾਲ ਸਾਡੇ ਕੋਲ ਵੱਡੀ ਤਦਾਦ ਅੰਦਰ ਨਸ਼ਾ ਵਿਕਣ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਅਸੀਂ ਸਮੇਂ-ਸਮੇਂ 'ਤੇ ਨਸ਼ੇ ਦੇ ਸੌਦਾਗਰਾਂ 'ਤੇ ਕਾਬੂ ਪਾਉਣ ਲਈ ਮੁਹਿੰਮ ਚਲਾਉਂਦੇ ਰਹੇ ਹਾਂ ਖਾਸ ਕਰਕੇ ਜਿਨ੍ਹਾਂ ਇਲਾਕਿਆਂ ਦੇ ਵਿਚ ਸਾਨੂੰ ਨਸ਼ੇ ਸਬੰਧੀ ਜਾਣਕਾਰੀ ਮਿਲਦੀ ਹੈ ਉਸ ਇਲਾਕਿਆਂ ਦੇ ਵਿਚ ਪੁਲਿਸ ਸਰਚ ਅਪਰੇਸ਼ਨ ਚਲਾਉਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੁਝ ਹੁੰਦਾ ਹੈ ਅਸੀਂ ਇਸ ਸਬੰਧੀ ਜ਼ਰੂਰ ਕਾਰਵਾਈ ਕਰਾਂਗੇ।

ਇਹ ਵੀ ਪੜ੍ਹੋ:- ਸਿੱਧੂ ਮੂਸੇਵਾਲਾ ਦੇ ਪਿਤਾ ਦੀ ਸਿਹਤ ਹੋਈ ਖਰਾਬ, ਹਸਪਤਾਲ ਭਰਤੀ

ETV Bharat Logo

Copyright © 2024 Ushodaya Enterprises Pvt. Ltd., All Rights Reserved.