ਲੁਧਿਆਣਾ: ਪੰਜਾਬੀ ਏਕਤਾ ਪਾਰਟੀ ਦੇ ਮੁਖੀ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਗ੍ਰੈਡ ਮੈਨਰ ਘੋਟਾਲਾ ਮਾਮਲੇ ਵਿੱਚ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਵਿਰੁੱਧ ਮੁਜਾਹਰਾ ਕੀਤਾ। ਇਸ ਮੌਕੇ ਸੁਖਪਾਲ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਤੋਂ ਆਪਣੇ ਕੈਬਿਨੇਟ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ।
ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਵਿਰੁੱਧ ਕੀਤਾ ਮੁਜ਼ਾਹਰਾ, ਕੀਤੀ ਅਸਤੀਫ਼ੇ ਦੀ ਮੰਗ - ਵਿਧਾਇਕ ਸੁਖਪਾਲ ਖਹਿਰਾ
ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਨੇ ਗ੍ਰੈਡ ਮੈਨਰ ਘੋਟਾਲਾ ਮਾਮਲੇ 'ਚ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਿਰੁੱਧ ਕੀਤਾ ਮੁਜ਼ਾਹਰਾ। ਕੈਬਿਨੇਟ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਕੀਤੀ ਮੰਗ।
ਭੂਸ਼ਣ ਆਸ਼ੂ ਵਿਰੁੱਧ ਕੀਤਾ ਮੁਜ਼ਾਹਰਾ
ਲੁਧਿਆਣਾ: ਪੰਜਾਬੀ ਏਕਤਾ ਪਾਰਟੀ ਦੇ ਮੁਖੀ ਅਤੇ ਵਿਧਾਇਕ ਸੁਖਪਾਲ ਖਹਿਰਾ ਨੇ ਗ੍ਰੈਡ ਮੈਨਰ ਘੋਟਾਲਾ ਮਾਮਲੇ ਵਿੱਚ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਵਿਰੁੱਧ ਮੁਜਾਹਰਾ ਕੀਤਾ। ਇਸ ਮੌਕੇ ਸੁਖਪਾਲ ਖਹਿਰਾ ਨੇ ਭਾਰਤ ਭੂਸ਼ਣ ਆਸ਼ੂ ਤੋਂ ਆਪਣੇ ਕੈਬਿਨੇਟ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ।
SLUG...PB LDH VARINDER KHAIRA
FEED...FTP/linc
DATE...28/02/2019
Anchor...ਗ੍ਰੈਡ ਮੈਨਰ ਘੋਟਾਲਾ ਮਾਮਲੇ ਦੇ ਵਿੱਚ ਪੰਜਾਬੀ ਏਕਤਾ ਪਾਰਟੀ ਦੇ ਮੁਖੀ ਅਤੇ ਵਿਧਾਇਕ ਸੁਖਪਾਲ ਖਹਿਰਾ ਅੱਜ ਲੁਧਿਆਣਾ ਪਹੁੰਚੇ, ਇਸ ਮੌਕੇ ਉਨ੍ਹਾਂ ਕੋਚਰ ਮਾਰਕੀਟ ਨੇੜੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖਿਲਾਫ ਮੁਜਾਹਰੇ ਕੀਤੇ, ਇਸ ਮੌਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਨੂੰ ਆਪਣੇ ਕੈਬਨਿਟ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ...
VO...1 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਡੀਐੱਸਪੀ ਨੂੰ ਧਮਕੀ ਦੇ ਕੇ ਹਾਈਕੋਰਟ ਦੇ ਹੁਕਮਾਂ ਦੀ ਵੀ ਧੱਜੀਆਂ ਉਡਾਈਆਂ ਨੇ, ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ...ਉਧਰ ਪਾਕਿਸਤਾਨ ਦੇ ਏਅਰ ਸਟ੍ਰਾਈਕ ਕਰਨ ਦੇ ਮਾਮਲੇ ਤੇ ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਮਾਮਲੇ ਤੇ ਸਿਆਸਤ ਨਹੀਂ ਹੋਣੀ ਚਾਹੀਦੀ...ਸੁਖਪਾਲ ਖਹਿਰਾ ਨੇ ਹੋਰ ਵੀ ਪੰਜਾਬ ਦੇ ਕਈ ਮੁੱਦਿਆਂ ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ..
Byte...ਸੁਖਪਾਲ ਖਹਿਰਾ ਮੁਖੀ ਪੰਜਾਬੀ ਏਕਤਾ ਪਾਰਟੀ