ETV Bharat / state

ਲੁਧਿਆਣਾ: ਪਿਛਲੇ 24 ਘੰਟਿਆਂ 'ਚ 833 ਨਵੇਂ ਮਾਮਲੇ ਆਏ ਸਾਹਮਣੇ, 15 ਦੀ ਮੌਤ - ਕੋਰੋਨਾ ਵਾਇਰਸ

ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਨਾਈਟ ਕਰਫਿਊ ਦੀ ਮਿਆਦ ਵਧਾ ਕੇ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰ ਦਿੱਤੀ ਹੈ। ਇਸ ਤੋਂ ਇਲਾਵਾ ਵੀਕੈਂਡ ਅਤੇ ਸ਼ਨੀਵਾਰ ਅਤੇ ਐਤਵਾਰ ਦੋਵੇਂ ਦਿਨ ਮੁਕੰਮਲ ਲੌਕਡਾਊਨ ਰਹੇਗਾ। ਉੱਥੇ ਹੀ ਜੇਕਰ ਲੁਧਿਆਣਾ ਵਿੱਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਬੀਤੇ ਦਿਨ 833 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 15 ਮਰੀਜ਼ਾਂ ਦੀ ਬੀਤੇ ਦਿਨ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਹਸਪਤਾਲ ਵਿੱਚ ਹਾਲੇ ਵੀ 1000 ਤੋਂ ਵੱਧ ਕੋਰੋਨਾ ਵਾਇਰਸ ਦੇ ਮਰੀਜ਼ ਭਰਤੀ ਹਨ ਜਿਨ੍ਹਾਂ ਨੂੰ ਆਕਸੀਜਨ ਲਗਾਈ ਗਈ ਹੈ। ਅਤੇ 24 ਮਰੀਜ਼ ਅਜਿਹੇ ਨੇ ਜਿਨ੍ਹਾਂ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ।

833 ਨਵੇਂ ਮਾਮਲੇ ਆਏ ਸਾਹਮਣੇ, 15 ਦੀ ਮੌਤ
833 ਨਵੇਂ ਮਾਮਲੇ ਆਏ ਸਾਹਮਣੇ, 15 ਦੀ ਮੌਤ
author img

By

Published : Apr 27, 2021, 1:43 PM IST

ਲੁਧਿਆਣਾ: ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਨਾਈਟ ਕਰਫਿਊ ਦੀ ਮਿਆਦ ਵਧਾ ਕੇ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰ ਦਿੱਤੀ ਹੈ। ਇਸ ਤੋਂ ਇਲਾਵਾ ਵੀਕੈਂਡ ਅਤੇ ਸ਼ਨੀਵਾਰ ਅਤੇ ਐਤਵਾਰ ਦੋਵੇਂ ਦਿਨ ਮੁਕੰਮਲ ਲੌਕਡਾਊਨ ਰਹੇਗਾ। ਉੱਥੇ ਹੀ ਜੇਕਰ ਲੁਧਿਆਣਾ ਵਿੱਚ ਕੋਰੋਨਾ ਵਾਇਰਸ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਬੀਤੇ ਦਿਨ 833 ਨਵੇਂ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 15 ਮਰੀਜ਼ਾਂ ਦੀ ਬੀਤੇ ਦਿਨ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ। ਹਸਪਤਾਲ ਵਿੱਚ ਹਾਲੇ ਵੀ 1000 ਤੋਂ ਵੱਧ ਕੋਰੋਨਾ ਵਾਇਰਸ ਦੇ ਮਰੀਜ਼ ਭਰਤੀ ਹਨ ਜਿਨ੍ਹਾਂ ਨੂੰ ਆਕਸੀਜਨ ਲਗਾਈ ਗਈ ਹੈ। ਅਤੇ 24 ਮਰੀਜ਼ ਅਜਿਹੇ ਨੇ ਜਿਨ੍ਹਾਂ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ।

ਬੀਤੇ ਦਿਨ ਲੁਧਿਆਣਾ ਦੇ ਸ਼ਮਸ਼ਾਨਘਾਟ ਵਿੱਚ ਇਕ ਪਤਨੀ ਆਲਟੋ ਵਿੱਚ ਆਪਣੇ ਕੋਰੋਨਾ ਪੀੜਤ ਮ੍ਰਿਤਕ ਪਤੀ ਨੂੰ ਲੈ ਕੇ ਢੋਲੇਵਾਲ ਪਹੁੰਚੀ। ਜਦੋਂ ਕਿ ਇੱਕ ਕੋਰੋਨਾ ਲਾਸ਼ ਨੂੰ ਰੇਹੜੇ ਉੱਤੇ ਲਿਆਂਦਾ ਗਿਆ ਜਿਸ ਤੋਂ ਬਾਅਦ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਕਰਦਿਆਂ ਲੁਧਿਆਣਾ ਦੇ ਸਾਰੇ ਸ਼ਮਸ਼ਾਨ ਘਾਟਾਂ ਵਿਚ ਕੋਰੋਨਾ ਲਾਸ਼ਾਂ ਦਾ ਸਸਕਾਰ ਕਰਨ ਦੇ ਸਖ਼ਤ ਹੁਕਮ ਜਾਰੀ ਕਰ ਦਿੱਤੇ। ਅਜਿਹਾ ਨਾ ਕਰਨ ਉੱਤੇ ਇਨ੍ਹਾਂ ਸ਼ਮਸ਼ਾਨਘਾਟਾਂ ਦੀ ਵਾਲ ਬਾਂਡਰੀ ਤੋੜਨ ਅਤੇ ਦਰਵਾਜ਼ਾ ਤੋੜਨ ਤੱਕ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਹੁਣ ਐਂਬੂਲੈਂਸ ਦੀ ਕਿੱਲਤ ਆਉਣੀ ਸ਼ੁਰੂ ਹੋ ਗਈ ਹੈ ਅਤੇ ਮਰੀਜ਼ਾਂ ਅਤੇ ਮ੍ਰਿਤਕਾਂ ਨੂੰ ਲਿਆਉਣ ਜਾਣ ਲਈ ਲੁਧਿਆਣਾ ਵਿੱਚ ਸਰਕਾਰੀ ਐਂਬੂਲੈਂਸਾਂ ਘੱਟ ਪੈਰੀਂ ਹਨ ਜਦੋਂ ਕਿ ਨਿੱਜੀ ਐਂਬੂਲੈਂਸ ਮਨਮਰਜ਼ੀ ਦੀਆਂ ਕੀਮਤਾਂ ਵਸੂਲ ਰਈਆ ਨੇ ਜਿਸ ਕਰਕੇ ਗ਼ਰੀਬ ਆਦਮੀ ਲਈ ਖਰਚੇ ਦਿਨੀਂ ਕਾਫੀ ਮੁਸ਼ਕਿਲ ਹੋ ਗਏ ਹਨ। ਲੁਧਿਆਣਾ ਵਿੱਚ ਬੀਤੇ ਦਿਨ ਭੋਲੇਵਾਲ ਵਿੱਚ ਜੋ ਵੀ ਵਾਕਿਆ ਹੋਇਆ ਉਸ ਪੂਰੇ ਮਾਮਲੇ ਦੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਇਨਕੁਆਰੀ ਮਾਰਕ ਕਰ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਜੇਕਰ ਡਾਟਾ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ ਵਿੱਚ ਕੱਲ੍ਹ 748 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਇਸ ਤੋਂ ਇਲਾਵਾ 15 ਮਰੀਜ਼ਾਂ ਦੀ ਮੌਤ ਹੋਈ ਜਿਨ੍ਹਾਂ ਵਿੱਚੋਂ 10 ਲੁਧਿਆਣਾ ਤੋਂ ਸਬੰਧਤ ਸਨ। ਹੁਣ ਜ਼ਿਲ੍ਹੇ ਵਿੱਚ 7103 ਕੋਰੋਨਾ ਦੇ ਐਕਟਿਵ ਕੇਸ ਹਨ ਜਦੋਂ ਕਿ ਇਨ੍ਹਾਂ ਵਿਚੋਂ 5657 ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। ਲੁਧਿਆਣਾ ਦੇ ਸਰਕਾਰੀ ਅਤੇ ਨਿਜੀ ਹਸਪਤਾਲਾਂ ਵਿੱਚ ਕੁੱਲ 1005 ਮਰੀਜ਼ ਆਪਣਾ ਇਲਾਜ ਕਰਾ ਰਹੇ ਹਨ। ਜਿਨ੍ਹਾਂ ਨੂੰ ਆਕਸੀਜਨ ਦੀ ਲੋੜ ਪੈ ਰਹੀ ਹੈ ਇਸ ਤੋਂ ਇਲਾਵਾ 24 ਮਰੀਜ਼ ਵੈਂਟੀਲੇਟਰ ਤੇ ਹਨ ਜਿਨ੍ਹਾਂ ਵਿੱਚੋਂ 14 ਮਰੀਜ਼ ਲੁਧਿਆਣਾ ਜ਼ਿਲ੍ਹੇ ਤੋਂ ਸਬੰਧਤ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.