ETV Bharat / state

ਬਲਾਤਕਾਰ ਮਾਮਲੇ ‘ਚ ਸਿਮਰਜੀਤ ਬੈਂਸ ‘ਤੇ ਅਦਾਲਤ ਦਾ ਵੱਡਾ ਐਕਸ਼ਨ - Ludhiana district court refuses to hear

ਜ਼ਿਲ੍ਹਾ ਅਦਾਲਤ (District Court) ਵੱਲੋਂ ਸਿਮਰਜੀਤ ਬੈਂਸ ਦੀ ਅੰਤ੍ਰਿਮ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਅੱਗੇ ਬੈਂਸ ਸਣੇ 8 ਮੁਲਜ਼ਮਾਂ ਦੇ ਪੇਸ਼ ਨਾ ਹੋਣ ਦੇ ਕਾਰਨ ਪੁਲਿਸ ਨੂੰ ਸਾਰੇ ਮੁਲਜ਼ਮਾਂ ‘ਤੇ 174a ਦਾ ਮਾਮਲਾ ਦਰਜ (174a case registered) ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਮਾਮਲੇ ਵਿੱਚ po ਘੋਸ਼ਿਤ ਕਰ ਦਿੱਤਾ ਗਿਆ ਹੈ।

ਬਲਾਤਕਾਰ ਮਾਮਲੇ ‘ਚ ਸਿਮਰਜੀਤ ਬੈਂਸ ‘ਤੇ ਅਦਾਲਤ ਦਾ ਵੱਡਾ ਐਕਸ਼ਨ

author img

By

Published : Apr 14, 2022, 8:38 AM IST

ਲੁਧਿਆਣਾ: ਜ਼ਿਲ੍ਹਾ ਅਦਾਲਤ (District Court) ਵੱਲੋਂ ਸਿਮਰਜੀਤ ਬੈਂਸ ਦੀ ਅੰਤ੍ਰਿਮ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਅੱਗੇ ਬੈਂਸ ਸਣੇ 8 ਮੁਲਜ਼ਮਾਂ ਦੇ ਪੇਸ਼ ਨਾ ਹੋਣ ਦੇ ਕਾਰਨ ਪੁਲਿਸ ਨੂੰ ਸਾਰੇ ਮੁਲਜ਼ਮਾਂ ‘ਤੇ 174a ਦਾ ਮਾਮਲਾ ਦਰਜ (174a case registered) ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਮਾਮਲੇ ਵਿੱਚ po ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਦਾ ਖੁਲਾਸਾ ਸਿਮਰਜੀਤ ਬੈਂਸ ‘ਤੇ ਬਲਾਤਕਾਰ ਦੇ ਇਲਜ਼ਾਮ (Allegations of rape) ਲਗਾਉਣ ਵਾਲੀ ਮਹਿਲਾ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਅਦਾਲਤ (Court) ਵੱਲੋਂ ਬੈਂਸ ਦੇ ਵਕੀਲ ਨੂੰ ਇਹ ਪੁੱਛਿਆ ਗਿਆ ਕਿ ਸੁਪਰੀਮ ਕੋਰਟ (Supreme Court) ਦੇ ਵਿੱਚ ਉਨ੍ਹਾਂ ਦਾ ਕਿਹੜਾ ਮਾਮਲਾ ਅਟਕਿਆ ਹੋਇਆ ਹੈ। ਜਿਸ ਤੋਂ ਬਾਅਦ ਇਸ ਬਾਰੇ ਉਨ੍ਹਾਂ ਦੱਸਿਆ ਕਿ ਅੰਤ੍ਰਿਮ ਜ਼ਮਾਨਤ ਅਰਜ਼ੀ ‘ਤੇ ਸੁਪਰੀਮ ਕੋਰਟ (Supreme Court) ਨੇ ਫ਼ਿਲਹਾਲ ਕੋਈ ਸੁਣਵਾਈ ਨਹੀਂ ਕੀਤੀ ਅਤੇ ਜੇਕਰ ਸੁਪਰੀਮ ਕੋਰਟ (Supreme Court) ਦੇ ਵਿੱਚ ਪਹਿਲਾਂ ਹੀ ਅਗਾਊਂ ਜ਼ਮਾਨਤ ਅਰਜ਼ੀ ਪਾਈ ਹੋਵੇ ਤਾਂ ਹੇਠਲੀ ਅਦਾਲਤ ਉਸ ‘ਤੇ ਸੁਣਵਾਈ ਨਹੀਂ ਕਰ ਸਕਦੀ। ਇਸ ਕਰਕੇ ਇਸ ਮਾਮਲੇ ‘ਤੇ ਹੇਠਲੀ ਅਦਾਲਤ ਨੇ ਕੋਈ ਵੀ ਫ਼ੈਸਲਾ ਦੇਣ ਤੋਂ ਇਨਕਾਰ ਕਰ ਦਿੱਤਾ।

ਬਲਾਤਕਾਰ ਮਾਮਲੇ ‘ਚ ਸਿਮਰਜੀਤ ਬੈਂਸ ‘ਤੇ ਅਦਾਲਤ ਦਾ ਵੱਡਾ ਐਕਸ਼ਨ

ਉੱਥੇ ਹੀ ਦੂਜੇ ਪਾਸੇ ਬੈਂਸ ਨੂੰ ਪਹਿਲਾਂ ਹੀ ਭਗੌੜਾ ਕਰਾਰ ਦਿੱਤਾ ਹੋਇਆ ਹੈ, ਪਰ ਉਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਲਗਾਤਾਰ ਬਣਾਈ ਜਾ ਰਹੀ ਬਹਾਨੇਬਾਜ਼ੀ ਨੂੰ ਲੈ ਕੇ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਪਿਛਲੀ ਸਰਕਾਰ ਉਸ ਨੂੰ ਬਚਾਉਣ ਦਾ ਕੰਮ ਕਰ ਰਹੀ ਸੀ, ਉਸ ‘ਤੇ ਕਾਰਵਾਈ ਨਹੀਂ ਹੋ ਰਹੀ ਸੀ, ਜਦੋਂ ਕਿ ਦੂਜੇ ਪਾਸੇ ਸਿਮਰਜੀਤ ਬੈਂਸ ਆਪਣੇ ਆਤਮ ਨਗਰ ਹਲਕੇ ‘ਚ ਸਥਿਤ ਦਫ਼ਤਰ ਅੰਦਰ ਲਗਾਤਾਰ ਦਫ਼ਤਰ ਵਿੱਚ ਬੈਠ ਕੇ ਕੰਮ ਕਰ ਰਹੇ ਦੀਆਂ ਬਕਾਇਦਾ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸਾਂਝੀਆਂ ਕਰ ਰਹੇ ਸਨ, ਪਰ ਦੂਜੇ ਪਾਸੇ ਪੁਲਿਸ ਉਨ੍ਹਾਂ ਨੂੰ ਲੱਭਣ ‘ਚ ਸਮਰੱਥ ਹੈ, ਜਿਸ ਨੂੰ ਲੈ ਕੇ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ:2024 ਲਈ ਭਾਜਪਾ ਦਾ ਸਿੱਖ ਕਾਰਡ: ਸਾਬਕਾ IPS ਲਾਲਪੁਰਾ ਮੁੜ ਬਣੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ

ETV Bharat Logo

Copyright © 2025 Ushodaya Enterprises Pvt. Ltd., All Rights Reserved.