ਲੁਧਿਆਣਾ: ਸ਼ਹਿਰ ਦੇ ਤਾਜਪੁਰ ਰੋਡ ਸਥਿਤ ਜੇਲ੍ਹ ਵਿੱਚ ਕੈਦੀਆਂ ਦੀ ਆਪਸੀ ਝੜਪ ਦਾ ਮਾਮਲਾ ਹੁਣ ਸਿਆਸੀ ਰੰਗ ਵਿੱਚ ਰੰਗਦਾ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਮਾਮਲੇ 'ਤੇ ਕੈਪਟਨ ਸਰਕਾਰ ਨੂੰ ਘੇਰਿਆ। ਬਾਦਲ ਨੇ ਇੱਕ ਟਵੀਟ ਰਾਹੀਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀ ਮੰਡਲ ਤੋਂ ਬਾਹਰ ਕਰਨ ਦੀ ਮੰਗ ਕੀਤੀ।
-
ਲੁਧਿਆਣਾ ਜੇਲ੍ਹ 'ਚ ਹੋਈ ਹਿੰਸਾ ਪੰਜਾਬ 'ਚ ਫੈਲੇ ਜੰਗਲ ਰਾਜ ਦੀ ਇੱਕ ਪ੍ਰਤੱਖ ਉਦਾਹਰਨ ਹੈ। ਸੂਬੇ ਅੰਦਰ ਅਮਨ ਕਾਨੂੰਨ ਪੂਰੀ ਤਰਾਂ ਅਲੋਪ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਮੰਤਰੀ ਮੰਡਲ 'ਚੋਂ ਬਾਹਰ ਦਾ ਰਸਤਾ ਦਿਖਾ ਦੇਣਾ ਬਣਦਾ ਹੈ। ਸਾਰੇ ਮਾਮਲੇ ਦੀ ਜਾਂਚ ਉੱਚ ਅਦਾਲਤ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।
— Sukhbir Singh Badal (@officeofssbadal) June 27, 2019 " class="align-text-top noRightClick twitterSection" data="
">ਲੁਧਿਆਣਾ ਜੇਲ੍ਹ 'ਚ ਹੋਈ ਹਿੰਸਾ ਪੰਜਾਬ 'ਚ ਫੈਲੇ ਜੰਗਲ ਰਾਜ ਦੀ ਇੱਕ ਪ੍ਰਤੱਖ ਉਦਾਹਰਨ ਹੈ। ਸੂਬੇ ਅੰਦਰ ਅਮਨ ਕਾਨੂੰਨ ਪੂਰੀ ਤਰਾਂ ਅਲੋਪ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਮੰਤਰੀ ਮੰਡਲ 'ਚੋਂ ਬਾਹਰ ਦਾ ਰਸਤਾ ਦਿਖਾ ਦੇਣਾ ਬਣਦਾ ਹੈ। ਸਾਰੇ ਮਾਮਲੇ ਦੀ ਜਾਂਚ ਉੱਚ ਅਦਾਲਤ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।
— Sukhbir Singh Badal (@officeofssbadal) June 27, 2019ਲੁਧਿਆਣਾ ਜੇਲ੍ਹ 'ਚ ਹੋਈ ਹਿੰਸਾ ਪੰਜਾਬ 'ਚ ਫੈਲੇ ਜੰਗਲ ਰਾਜ ਦੀ ਇੱਕ ਪ੍ਰਤੱਖ ਉਦਾਹਰਨ ਹੈ। ਸੂਬੇ ਅੰਦਰ ਅਮਨ ਕਾਨੂੰਨ ਪੂਰੀ ਤਰਾਂ ਅਲੋਪ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਮੰਤਰੀ ਮੰਡਲ 'ਚੋਂ ਬਾਹਰ ਦਾ ਰਸਤਾ ਦਿਖਾ ਦੇਣਾ ਬਣਦਾ ਹੈ। ਸਾਰੇ ਮਾਮਲੇ ਦੀ ਜਾਂਚ ਉੱਚ ਅਦਾਲਤ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।
— Sukhbir Singh Badal (@officeofssbadal) June 27, 2019
ਸੁਖਬਬੀਰ ਬਾਦਲ ਨੇ ਟਵੀਟ ਵਿੱਚ ਲਿਖਿਆ, "ਲੁਧਿਆਣਾ ਜੇਲ੍ਹ 'ਚ ਹੋਈ ਹਿੰਸਾ ਪੰਜਾਬ 'ਚ ਫੈਲੇ ਜੰਗਲ ਰਾਜ ਦੀ ਇੱਕ ਪ੍ਰਤੱਖ ਉਦਾਹਰਨ ਹੈ। ਸੂਬੇ ਅੰਦਰ ਅਮਨ ਕਾਨੂੰਨ ਪੂਰੀ ਤਰ੍ਹਾਂ ਅਲੋਪ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਤੁਰੰਤ ਮੰਤਰੀ ਮੰਡਲ 'ਚੋਂ ਬਾਹਰ ਦਾ ਰਸਤਾ ਦਿਖਾ ਦੇਣਾ ਬਣਦਾ ਹੈ। ਸਾਰੇ ਮਾਮਲੇ ਦੀ ਜਾਂਚ ਉੱਚ ਅਦਾਲਤ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।"
ਟਵੀਟ ਰਾਹੀਂ ਸੁਖਬੀਰ ਬਾਦਲ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਅਦਾਲਤ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ।