ETV Bharat / state

ਨਾਗਰਿਕਤਾ ਸੋਧ ਬਿੱਲ 'ਤੇ ਜਾਮਾ ਮਸਜਿਦ ਲੁਧਿਆਣਾ ਦੇ ਸ਼ਾਹੀ ਇਮਾਮ ਵੱਲੋਂ ਪ੍ਰੈਸ ਕਾਨਫ਼ਰੰਸ - ਨਾਗਰਿਕਤਾ ਸੋਧ ਬਿੱਲ

ਲੁਧਿਆਣਾ ਵਿੱਚ ਸਥਿਤ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ 'ਤੇ ਸਵਾਲ ਖੜ੍ਹੇ ਕੀਤੇ ਗਏ।

ਨਾਗਰਿਕਤ ਸੋਧ ਬਿੱਲ
ਨਾਗਰਿਕਤ ਸੋਧ ਬਿੱਲ
author img

By

Published : Dec 6, 2019, 4:53 PM IST

ਲੁਧਿਆਣਾ: ਸ਼ਹਿਰ ਵਿੱਚ ਸਥਿਤ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ 'ਤੇ ਸਵਾਲ ਖੜ੍ਹੇ ਕੀਤੇ ਗਏ। ਸ਼ਾਹੀ ਇਮਾਮ ਨੇ ਕਿਹਾ ਕਿ ਸਰਕਾਰ ਪਹਿਲਾਂ ਤਿੰਨ ਤਲਾਕ ਬਿੱਲ ਪਾਸ ਕਰਦੀ ਹੈ ਤੇ ਹੁਣ ਨਾਗਰਿਕਤਾ ਬਿੱਲ ਲੋਕਾਂ 'ਤੇ ਥੋਪ ਰਹੀ ਹੈ।

ਵੀਡੀਓ

ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕਿਹਾ ਕਿ ਸਰਕਾਰ ਹਿੰਦੂ ਮੁਸਲਮਾਨਾਂ ਦੇ ਵਿੱਚ ਵੰਡ ਪਾਉਣਾ ਚਾਹੁੰਦੀ ਹੈ ਤੇ ਸਰਕਾਰ ਨੇ ਇਹ ਬਿੱਲ ਕੱਟੜ ਮੁਸਲਮਾਨਾਂ ਲਈ ਜਾਣ ਬੁੱਝ ਕੇ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਦੇਸ਼ ਦੇ ਲੋਕ ਇੱਕਜੁਟ ਹੋ ਕੇ ਰਹਿਣ ਤੇ ਸਰਕਾਰ ਨੇਪਾਲ ਤੋਂ ਆਉਣ ਵਾਲੇ ਸ਼ਰਨਾਰਥੀਆਂ 'ਤੇ ਵੀ ਆਪਣਾ ਸਟੈਂਡ ਸਾਫ ਕਰੇ।

ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਬੁੱਧਵਾਰ ਨੂੰ ਨਾਗਰਿਕਤਾ ਸੋਧ ਬਿੱਲ ਨੂੰ ਮੰਜ਼ੂਰੀ ਦੇ ਦਿੱਤੀ ਸੀ। ਹਾਲਾਂਕਿ ਕਈ ਵਿਰੋਧੀ ਪਾਰਟੀਆਂ ਇਸ ਬਿੱਲ ਦਾ ਵਿਰੋਧ ਕਰ ਰਹੀਆਂ ਹਨ। ਇਸ ਬਿੱਲ ਵਿੱਚ ਪਾਕਿਸਤਾਨ, ਬੰਗਲਾਦੇਸ਼ ਤੇ ਅਫ਼ਗਾਨਿਸਤਾਨ ਤੇ ਰਿਫ਼ਊਜੀ ਤੌਰ 'ਤੇ ਆਏ ਉਨ੍ਹਾਂ ਗ਼ੈਰ ਮੁਸਲਮਾਨਾਂ ਨੂੰ ਨਾਗਰਿਕਤਾ ਪ੍ਰਾਪਤ ਕਰਨ ਦਾ ਪ੍ਰਬੰਧ ਹੈ ਜਿਨ੍ਹਾਂ ਨੂੰ ਧਾਰਮਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੋਵੇ।

Intro:ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕੀਤੀ ਪ੍ਰੈੱਸ ਕਾਨਫਰੰਸ ਨਾਗਰਿਕਤਾ ਬਿੱਲ ਤੇ ਖੜ੍ਹੇ ਕੀਤੇ ਸਵਾਲ

Anchor..ਸਰਕਾਰ ਵੱਲੋਂ ਨਾਗਰਿਕਤਾ ਬਿੱਲ ਨੂੰ ਲੈ ਕੇ ਅੱਜ ਲੁਧਿਆਣਾ ਜਾਮਾ ਮਸਜਿਦ ਦੇ ਸ਼ਾਹੀ ਇਮਾਮ ਵੱਲੋਂ ਇਕ ਪ੍ਰੈੱਸ ਕਾਨਫਰੰਸ ਕਰਕੇ ਸਵਾਲ ਖੜ੍ਹੇ ਕੀਤੇ ਗਏ ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਤਿੰਨ ਤਲਾਕ ਬਿੱਲ ਪਾਸ ਕਰਦੀ ਹੈ ਅਤੇ ਹੁਣ ਨਾਗਰਿਕਤਾ ਬਿੱਲ ਲੋਕਾਂ ਤੇ ਥੋਪ ਰਹੀ ਹੈ..

Body:vo..1 ਜਾਮਾ ਮਸਜਿਦ ਦੇ ਸ਼ਾਹੀ ਇਮਾਮ ਨੇ ਕਿਹਾ ਕਿ ਸਰਕਾਰ ਹਿੰਦੂ ਮੁਸਲਮਾਨਾਂ ਦੇ ਵਿੱਚ ਵੰਡ ਪਾਉਣਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਇਹ ਬਿੱਲ ਸਰਕਾਰ ਨੇ ਕੱਟੜ ਮੁਸਲਮਾਨਾਂ ਲਈ ਜਾਣ ਬੁੱਝ ਕੇ ਲੈ ਕੇ ਆਈ ਹੈ..ਉਨ੍ਹਾਂ ਕਿਹਾ ਕਿ ਸਰਕਾਰ ਨਹੀਂ ਚਾਹੁੰਦੀ ਕਿ ਦੇਸ਼ ਦੇ ਲੋਕ ਇੱਕਜੁਟ ਹੋ ਕੇ ਰਹਿਣ ਉਨ੍ਹਾਂ ਕਿਹਾ ਕਿ ਸਰਕਾਰ ਨੇਪਾਲ ਫਰਮਾਂ ਤੋਂ ਆਉਣ ਵਾਲੇ ਸ਼ਰਨਾਰਥੀਆਂ ਤੇ ਵੀ ਆਪਣਾ ਸਟੈਂਡ ਸਾਫ ਕਰੇ..

Byte..ਸ਼ਾਹੀ ਇਮਾਮ ਲੁਧਿਆਣਾ ਜਾਮਾ ਮਸਜਿਦ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.