ETV Bharat / state

ਅਣਮਿੱਥੇ ਸਮੇਂ ਲਈ ਨਗਰ ਨਿਗ਼ਮ ਮੁਲਾਜ਼ਮਾਂ ਨੇ ਕੀਤੀ ਹੜਤਾਲ - sarabha nagar

ਲੁਧਿਆਣਾ ਵਿਖੇ ਸਰਾਭਾ ਨਗਰ ਦੇ ਜ਼ੋਨ ਡੀ ਵਿੱਚ ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ। ਮੰਗ ਹੈ ਕਿ ਕੱਚੇ ਮੁਲਾਜ਼ਮਾਂ ਨੂੰ ਕੀਤਾ ਜਾਵੇ ਪੱਕਾ। ਸਰਕਾਰ ਨੂੰ ਦਿੱਤੀ ਚੇਤਾਵਨੀ।

ਲੁਧਿਆਣਾ
author img

By

Published : Feb 20, 2019, 2:36 PM IST

ਲੁਧਿਆਣਾ: ਇੱਥੋ ਸਰਾਭਾ ਨਗਰ ਵਿੱਚ ਜ਼ੋਨ ਡੀ ਵਿਖੇ ਨਗਰ ਨਿਗਮ ਮੁਲਾਜ਼ਮਾਂ ਨੇ ਅੱਜ ਅਣਮਿੱਥੇ ਸਮੇਂ ਲਈ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕੀਤੀ ਹੈ। ਇਨ੍ਹਾਂ ਮੁਲਾਜ਼ਮਾਂ ਨੇ ਸਰਕਾਰ ਤੋਂ ਪੱਕਾ ਕਰਨ ਦੀ ਮੰਗ ਕੀਤੀ ਹੈ।

ਲੁਧਿਆਣਾ
ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਆਉਂਦੇ ਸਮੇਂ ਵਿੱਚ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ।ਮੁਲਾਜ਼ਮਾਂ ਨੇ ਕਿਹਾ ਕਿ ਕਈ ਮੁਲਾਜ਼ਮ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵੀ ਦਿੱਤੇ ਗਏ ਹਨ। ਦਰਜਾ 4 ਕਰਮਚਾਰੀ 20-21 ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਕਮੇਟੀ ਵਲੋਂ ਦਿੱਤੇ ਮੰਗ ਪੱਤਰ ਦੇ ਆਧਾਰ 'ਤੇ ਪ੍ਰਸ਼ਾਸਨ ਨੇ ਮੰਨਿਆਂ ਵੀ ਹੈ ਕਿ ਮੰਗਾਂ ਜਾਇਜ਼ ਹਨ ਪਰ ਉਨ੍ਹਾਂ 'ਤੇ ਕਾਰਵਾਈ ਕਦੇ ਵੀ ਨਹੀਂ ਕੀਤੀ ਗਈ।ਉਨ੍ਹਾਂ ਕਿਹਾ ਕਿ ਸਰਕਾਰਾਂ ਚਾਹੇ ਜਿਹੜੀਆਂ ਮਰਜ਼ੀ ਰਹੀਆਂ ਹਰ ਵਾਰ ਮੰਗਾਂ ਸਾਹਮਣੇ ਰੱਖੀਆਂ ਗਈਆਂ ਪਰ ਹੱਲ ਕਿਸੇ ਨੇ ਵੀ ਨਹੀਂ ਕੱਢਿਆ।

SLUG...PB LDH VARINDER CPRPORATION EMPLOYEE PROTEST

FEED...FTP

DATE...20/02/2019

Anchor...ਖਬਰ ਲੁਧਿਆਣਾ ਦੇ ਸਰਾਭਾ ਨਗਰ ਤੋਂ ਜਿੱਥੇ ਜ਼ੋਨ ਡੀ ਵਿਖੇ ਨਗਰ ਨਿਗਮ ਮੁਲਾਜ਼ਮਾਂ ਵੱਲੋਂ ਅੱਜ ਅਣਮਿਥੇ ਸਮੇਂ ਦੇ ਲਈ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ, ਇਨ੍ਹਾਂ ਮੁਲਾਜ਼ਮਾਂ ਦੀ ਮੰਗ ਹੈ ਕਿ ਜੋ ਵੀ ਕੱਚੇ ਮੁਲਾਜ਼ਮ ਨੇ ਉਨ੍ਹਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਨਾਲੀ ਇਨ੍ਹਾਂ ਮੁਲਾਜ਼ਮਾਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਆਉਂਦੇ ਸਮੇਂ ਚ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤਿੱਖਾ ਕਰ ਦੇਣਗੇ...

Byte...ਪ੍ਰਿਤਪਾਲ ਸਿੰਘ ਨਗਰ ਨਿਗਮ ਮੁਲਾਜ਼ਮ

Byte...ਸੁਨੀਲ ਸ਼ਰਮਾ ਨਗਰ ਨਿਗਮ ਮੁਲਾਜ਼ਮ
ETV Bharat Logo

Copyright © 2024 Ushodaya Enterprises Pvt. Ltd., All Rights Reserved.