ETV Bharat / state

ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 2 ਮੁਲਜ਼ਮਾਂ ਨੂੰ ਤਿੰਨ ਮਾਮਲਿਆਂ 'ਚ ਕੀਤਾ ਕਾਬੂ - 2 ਮੁਲਜ਼ਮਾਂ ਨੂੰ ਤਿੰਨ ਮਾਮਲਿਆਂ 'ਚ ਕੀਤਾ ਕਾਬੂ

ਲੁਧਿਆਣਾ ਪੁਲਿਸ ਨੇ 2 ਮੁਲਜ਼ਮਾਂ ਨੂੰ ਤਿੰਨ ਵੱਖ-ਵੱਖ ਮਾਮਲਿਆਂ 'ਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਕੋਲੋਂ 16 ਮੋਟਰਸਾਈਕਲ, ਦੇਸੀ ਕੱਟਾ, 32 ਬੋਰ ਤੇ ਕੁੱਝ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, 2 ਮੁਲਜ਼ਮਾਂ ਨੂੰ ਤਿੰਨ ਮਾਮਲਿਆਂ 'ਚ ਕੀਤਾ ਕਾਬੂ
author img

By

Published : Aug 25, 2019, 5:46 PM IST

ਲੁਧਿਆਣਾ: ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਤੋਂ 16 ਚੋਰੀ ਦੇ ਮੋਟਰਸਾਈਕਲ, ਇੱਕ ਦੇਸੀ ਕੱਟਾ, 32 ਬੋਰ ਅਤੇ ਕੁੱਝ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਏਡੀਸੀਪੀ ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਕੁਲਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਲੁਧਿਆਣਾ ਸ਼ਹਿਰ ਤੋਂ ਹੀ 16 ਮੋਟਰ ਸਾਈਕਲ ਚੋਰੀ ਕੀਤੇ ਸਨ ਜੋ ਪੁਲਿਸ ਨੇ ਹੁਣ ਬਰਾਮਦ ਕਰ ਲਏ ਹਨ।

ਵੇਖੋ ਵੀਡੀਓ।

ਲੁਧਿਆਣਾ ਪੁਲਿਸ ਨੇ ਇੱਕ ਹੋਰ ਮਾਮਲੇ 'ਚ ਸ਼ਹਿਰ ਦੇ ਚੰਦਰ ਨਗਰ ਵਾਸੀ ਰੁਪੇਸ਼ ਨਾਂਅ ਦੇ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਕੋਲੋਂ 32 ਬੋਰ ਦਾ ਪਿਸਟਲ ਅਤੇ ਕੁਝ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕੱਕਾ ਰੋਡ 'ਤੇ ਲੱਗੇ ਨਾਕੇ ਦੌਰਾਨ ਇਨ੍ਹਾਂ ਦੋਸ਼ੀਆਂ ਨੂੰ ਫੜਿਆ ਗਿਆ ਹੈ। ਏਡੀਸੀਪੀ ਜਗਤਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਮਾਮਲਾ ਦਰਜ਼ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਮੰਤਰੀ ਸਾਹਿਬ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰ ਰਹੇ ਪਰ ਪ੍ਰਸ਼ਾਸਨ ਨੇ ਨਹੀਂ ਲਈ ਅਜੇ ਤੱਕ ਸਾਰ..

ਜ਼ਿਕਰਯੋਗ ਹੈ ਕਿ ਪੰਜਾਬ 'ਚ ਹਰ ਦਿਨ ਅਜਿਹੀਆਂ ਖ਼ਬਰਾਂ ਮੀਡੀਆ ਦਾ ਹਿੱਸਾ ਬਣਦੀਆਂ ਰਹਿੰਦੀਆਂ ਹਨ। ਪਰ ਸਵਾਲ ਇਹ ਹੈ ਕਿ ਆਖ਼ਰ ਇਨ੍ਹਾਂ ਘਟਨਾਵਾਂ ਨੂੰ ਨੱਥ ਕਦੋਂ ਪਵੇਗੀ?

Intro:Hl..ਲਧਿਆਣਾ ਪੁਲਿਸ ਨੇ ਦੋ ਵੱਖ ਵੱਖ ਮਾਮਲਿਆਂ ਦੇ ਵਿੱਚ 3 ਮੁਲਜ਼ਮਾਂ ਨੂੰ ਕੀਤਾ ਕਾਬੂ, 16 ਮੋਟਰ ਸਾਈਕਲ ਅਤੇ ਹਥਿਆਰ ਬਰਾਮਦ..

Anchor..ਲੁਧਿਆਣਾ ਪੁਲਿਸ ਨੂੰ ਉਸ ਵੇਲੇ ਸਫਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਦੋ ਵੱਖ ਵੱਖ ਮਾਮਲਿਆਂ ਦੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਚ ਸਫਲਤਾ ਹਾਸਲ ਕੀਤੀ ਹੈ, ਇਨ੍ਹਾਂ ਮੁਲਜ਼ਮਾਂ ਤੋਂ 16 ਚੋਰੀ ਦੇ ਮੋਟਰਸਾਈਕਲ ਅਤੇ ਇੱਕ ਦੇਸੀ ਕੱਟਾ 32 ਬੋਰ ਬਰਾਮਦ ਹੋਇਆ ਹੈ..ਨਾਲ ਹੀ ਕੁਝ ਜ਼ਿੰਦਾ ਕਾਰਤੂਸ ਵੀ ਮਿਲੇ ਨੇ...

Body:Vo..1 ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡੀਸੀਪੀ ਲੁਧਿਆਣਾ ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਰਾਹੋਂ ਰੋਡ ਸਥਿਤ ਪੁਲੀਸ ਵੱਲੋਂ ਖਾਸ ਲੱਗਦੀ ਦੌਰਾਨ ਤੋਂ ਮੁਲਜ਼ਮ ਕੁਲਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਜਿਨ੍ਹਾਂ ਤੋਂ 16 ਚੋਰੀ ਦੇ ਵੱਖ ਵੱਖ ਮੋਟਰਸਾਈਕਲ ਬਰਾਮਦ ਹੋਏ ਨੇ ਜਿਨ੍ਹਾਂ ਨੂੰ ਉਨ੍ਹਾਂ ਨੇ ਲੁਧਿਆਣਾ ਤੋਂ ਹੀ ਚੋਰੀ ਕੀਤਾ ਸੀ...ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿੱਚ ਪੁਲੀਸ ਨੇ ਲੁਧਿਆਣਾ ਦੇ ਹੀ ਚੰਦਰ ਨਗਰ ਦੇ ਰਹਿਣ ਵਾਲੇ ਰੁਪੇਸ਼ ਵਿੱਚ ਨਾਂ ਦੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਿਸ ਕੋਲੋਂ 32 ਬੋਰ ਦਾ ਪਿਸਟਲ ਅਤੇ ਕੁਝ ਜ਼ਿੰਦਾ ਕਾਰਤੂਸ ਬਰਾਮਦ ਹੋਏ ਨੇ..

Byte...ਜਗਤਪ੍ਰੀਤ ਸਿੰਘ ਏਡੀਸੀਪੀ ਲੁਧਿਆਣਾ

Conclusion:
Clozing...ਪੁਲਿਸ ਇਨ੍ਹਾਂ ਤਿੰਨਾਂ ਮੁਲਜ਼ਮਾਂ ਦਾ ਰਿਮਾਂਡ ਹਾਸਿਲ ਕਰਕੇ ਇਨ੍ਹਾਂ ਤੋਂ ਪੁੱਛਗਿੱਛ ਕਰੇਗੀ..ਪੁਲਿਸ ਨੂੰ ਉਮੀਦ ਹੈ ਕਿ ਪੁੱਛ ਪੜਤਾਲ ਦੌਰਾਨ ਇਨ੍ਹਾਂ ਤੋਂ ਹੋਰ ਵੀ ਕਈ ਅਹਿਮ ਖੁਲਾਸੇ ਹੋ ਸਕਦੇ ਨੇ..

ETV Bharat Logo

Copyright © 2025 Ushodaya Enterprises Pvt. Ltd., All Rights Reserved.