ETV Bharat / state

ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਅੰਤਰਰਾਜੀ ਗਿਰੋਹ ਕਾਬੂ

ਸਥਾਨਕ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਵੱਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਪੁਲਿਸ ਨੇ ਗਿਰੋਹ ਦੇ 7 ਮੈਂਬਰਾਂ ਨੂੰ ਚੋਰੀ ਦੀਆਂ ਕਾਰਾਂ, ਹਥਿਆਰਾਂ ਅਤੇ ਕਈ ਮੋਬਾਈਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ।

ਅੰਤਰਰਾਜੀ ਗਿਰੋਹ ਕਾਬੂ
author img

By

Published : Mar 17, 2019, 12:14 AM IST

ਲੁਧਿਆਣਾ: ਸਥਾਨਕ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਵੱਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਪੁਲਿਸ ਨੇ ਗਿਰੋਹ ਦੇ 7 ਮੈਂਬਰਾਂ ਨੂੰ ਚੋਰੀ ਦੀਆਂ ਕਾਰਾਂ, ਹਥਿਆਰਾਂ ਅਤੇ ਕਈ ਮੋਬਾਈਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ।

ਅੰਤਰਰਾਜੀ ਗਿਰੋਹ ਕਾਬੂ

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਇਹ ਗਿਰੋਹ ਦੇ ਮੈਂਬਰ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਹੁਣ ਤੱਕ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਥਾਣਾ ਡਿਵੀਜ਼ਨ 4 ਦੀ ਪੁਲਿਸ ਨੇ ਸ਼ਿਵ ਮੰਦਿਰ ਦੇ ਨੇੜੇ ਗੰਦਾ ਨਾਲ਼ੇ ਕੋਲੋਂ ਖ਼ਾਸ ਨਾਕੇਬੰਦੀ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ।
ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਹੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਚੋਂ 1 ਲੁਧਿਆਣਾ ਤੇ 6 ਸੰਗਰੂਰ ਦੇ ਰਹਿਣ ਵਾਲੇ ਹਨ ਤੇ ਇਹ ਕਈ ਅਪਰਾਧਕ ਮਾਮਲਿਆਂ ਵਿੱਚ ਪੁਲਿਸ ਨੂੰ ਲੌੜੀਂਦੇ ਸਨ।

SLUG...PB LDH VARINDER GANG ARREST

FEED...FTP

DATE...16/03/2019

Anchor...ਲੁਧਿਆਣਾ ਪੁਲੀਸ ਨੇ ਇੱਕ ਅਜਿਹੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ ਜੋ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ ਪੁਲਿਸ ਨੇ ਗਿਰੋਹ ਦੇ ਸੱਤ ਮੈਂਬਰਾਂ ਨੂੰ ਚੋਰੀ ਦੀਆਂ ਕਾਰਾਂ ਮਾਰੂ ਹਥਿਆਰਾਂ ਅਤੇ ਕਈ ਮੋਬਾਈਲਾਂ ਦੇ ਸਣੇ ਗ੍ਰਿਫਤਾਰ ਕੀਤਾਗਿਰੋਹ ਦੇ 7 ਮੈਂਬਰਾਂ ਨੂੰ ਚੋਰੀ ਦੀ ਕਾਰਾਂ ਮਾਰੂ ਹਥਿਆਰਾਂ ਅਤੇ ਕਈ ਮੋਬਾਈਲਾਂ ਸਣੇ ਗ੍ਰਿਫਤਾਰ ਕੀਤਾ ਹੈ...ਪੁਲਿਸ ਨੇ ਦਾਅਵਾ ਕੀਤਾ ਹੈ ਕਿ ਗਿਰੋਹ ਕਾਫੀ ਲੰਬੇ ਸਮੇਂ ਤੋਂ ਸਰਗਰਮ ਸੀ ਅਤੇ ਹੁਣ ਤੱਕ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ..ਥਾਣਾ ਡਵੀਜ਼ਨ 4 ਦੀ ਪੁਲਿਸ ਨੇ ਸ਼ਿਵ ਮੰਦਿਰ ਦੇ ਨੇੜੇ ਗੰਦਾ ਨਾਲੇ ਕੋਲੋਂ ਖ਼ਾਸ ਨਾਕੇਬੰਦੀ ਕਰਕੇ ਇਨ੍ਹਾਂ ਨੂੰ ਕਾਬੂ ਕੀਤਾ...

Vo...1 ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਹੀ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ, ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਚੋਂ ਕਰਾਂਤੀਕਾਰੀਆਂ ਦਾ 6 ਸੰਗਰੂਰ ਜਦੋਂ ਕਿ ਇੱਕ ਲੁਧਿਆਣਾ ਦਾ ਹੀ ਰਹਿਣ ਵਾਲਾ ਹੈ..ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਹੈਰੋਇਨ ਦਾ ਨਸ਼ਾ ਕਰਦੇ ਸਨ ਅਤੇ ਨਸ਼ੇ ਦੀ ਪੂਰਤੀ ਲਈ ਹੀ ਉਹ ਗੱਡੀਆਂ ਆਦਿ ਚੋਰੀ ਕਰਦੇ ਸਨ...

Byte..ਗੁਰਪ੍ਰੀਤ ਸਿੰਘ ਸਿਕੰਦ, ਜਾਂਚ ਅਧਿਕਾਰੀ
ETV Bharat Logo

Copyright © 2024 Ushodaya Enterprises Pvt. Ltd., All Rights Reserved.