ETV Bharat / state

ਲੁਧਿਆਣਾ 'ਚ ਪੁਲਿਸ ਅਤੇ ਕਿੰਨਰਾਂ ਵਿਚਾਲੇ ਹੋਈ ਝੜਪ, ਵੀਡੀਓ ਵਾਇਰਲ...

author img

By

Published : Feb 25, 2020, 11:48 PM IST

ਲੁਧਿਆਣਾ ਵਿੱਚ ਪੁਲਿਸ ਅਤੇ ਕਿੰਨਰਾਂ ਵਿੱਚਕਾਰ ਝੜਪ ਹੋਣ ਦੀ ਖ਼ਬਰ ਹੈ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਵਾਇਰਲ ਹੋ ਰਿਹਾ ਹੈ। ਕਿੰਨਰਾਂ ਵੱਲੋਂ ਬਲਾਤਕਾਰ ਦੇ ਕੇਸ ਵਿੱਚ ਗ੍ਰਿਫ਼ਤਾਰ ਆਪਣੇ ਸਾਥੀ ਨੂੰ ਛਡਾਉਣ ਲਈ ਪੁਲਿਸ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸੇ ਦੌਰਾਨ ਹੀ ਇਹ ਝੜਪ ਹੋਈ ਹੈ।

Ludhiana Police, Kinner app, social media and video go viral
ਲੁਧਿਆਣਾ 'ਚ ਪੁਲਿਸ ਅਤੇ ਕਿੰਨਰਾਂ ਵਿਚਾਲੇ ਹੋਈ ਝੜਪ, ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ

ਲੁਧਿਆਣਾ : ਇੱਕ 17 ਸਾਲ ਦੀ ਲੜਕੀ ਦੇ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਪੁਲੀਸ ਨੇ ਕਿੰਨਰਾਂ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਨਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਕਿੰਨਰਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲਿਸ ਸਟੇਸ਼ਨ ਦੇ ਬਾਹਰ ਹੰਗਾਮਾ ਕਰ ਦਿੱਤਾ। ਇਸ ਹੰਗਾਮੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਦੌਰਾਨ ਕਿੰਨਰਾਂ ਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਜੰਮ ਕੇ ਝੜਪ ਹੋਈ ਤੇ ਦੋਹਾਂ ਪੱਖਾਂ ਦੇ ਲੋਕਾਂ ਨੂੰ ਸੱਟਾਂ ਵੱਜੀਆਂ ਹਨ।

ਇਸ ਪੂਰੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮੌਕੇ 'ਤੇ ਮੌਜੂਦ ਏਐੱਸਆਈ ਨੇ ਦੱਸਿਆ ਕਿ ਇੱਕ ਨਾਬਾਲਗ਼ ਦੇ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਕਿੰਨਰਾਂ ਦੇ ਡਰਾਈਵਰ ਅਤੇ ਕਿਸੇ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨੂੰ ਜਬਰਨ ਛਡਵਾਉਣ ਲਈ ਕਿੰਨਰਾਂ ਵੱਲੋਂ ਪੁਲੀਸ ਥਾਣੇ ਦੇ ਬਾਹਰ ਹੰਗਾਮਾ ਕਰ ਦਿੱਤਾ ਗਿਆ ਅਤੇ ਬਾਹਰ ਖੜ੍ਹੇ ਸੰਤਰੀ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਆ ਕੇ ਉਨ੍ਹਾਂ ਨੂੰ ਖਦੇੜਿਆ।

ਉਨ੍ਹਾਂ ਕਿਹਾ ਕਿ ਮੁਲਜ਼ਮਾਂ 'ਤੇ ਪਹਿਲਾਂ ਹੀ 376 ਇਸ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਪੂਰੀ ਝੜਪ ਦੀ ਇੱਕ ਵੀਡੀਓ ਵੀ ਲਗਾਤਾਰ ਵਾਰ ਹੋ ਰਹੀ ਹੈ ਜਿਸ ਵਿੱਚ ਪੁਲਿਸ ਮੁਲਾਜ਼ਮ ਕਿੰਨਰਾਂ 'ਤੇ ਲਾਠੀਚਾਰਜ ਕਰਦੇ ਹੋਏ ਨਜ਼ਰ ਆ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.