ETV Bharat / state

ਨਸ਼ੇ ਖ਼ਿਲਾਫ਼ ਵੱਡੀ ਕਾਰਵਾਈ, ਹੈਰੋਇਨ ਸਮੇਤ ਹਥਿਆਰ ਅਤੇ ਡਰੱਗ ਮਨੀ ਬਰਾਮਦ

ਲੁਧਿਆਣਾ ਪੁਲਿਸ ਵੱਲੋਂ ਨਸ਼ੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸੇ ਤਹਿਤ ਪੁਲਿਸ ਟੀਮ ਵੱਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਨਸ਼ੀਲਾ ਪਦਾਰਥ ਹੈਰੋਇਨ ਆਈਸ ਡਰੱਗ ਅਤੇ ਡਰਗ ਮਨੀ ਬਰਾਮਦ ਕੀਤੀ ਹੈ। ਗ੍ਰਿਫ਼ਾਤਰ ਕੀਤੇ ਵਿਅਕਤੀ ਦੇ ਦਿੱਲੀ ਨਾਲ ਸਬੰਧ ਦੱਸੇ ਜਾ ਰਹੇ ਹਨ। Drug money recovered in Ludhiana.Ludhiana drug related news.

Ludhiana police recovered drug heroin ice drug and drug money in three different drug cases

author img

By

Published : Nov 11, 2022, 6:55 PM IST

ਲੁਧਿਆਣਾ: ਲੁਧਿਆਣਾ ਪੁਲਿਸ ਵੱਲੋਂ ਨਸ਼ੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸੇ ਤਹਿਤ ਪੁਲਿਸ ਟੀਮ ਵੱਲੋਂ ਤਿੰਨ ਵੱਖ-ਵੱਖ ਮਾਮਲਿਆਂ ਵਿਚ ਨਸ਼ੀਲਾ ਪਦਾਰਥ ਹੈਰੋਇਨ ਆਈਸ ਡਰੱਗ ਅਤੇ ਡਰਗ ਮਨੀ ਬਰਾਮਦ ਕੀਤੀ ਹੈ। ਗ੍ਰਿਫ਼ਾਤਰ ਕੀਤੇ ਵਿਅਕਤੀ ਦੇ ਦਿੱਲੀ ਨਾਲ ਸਬੰਧ ਦੱਸੇ ਜਾ ਰਹੇ ਹਨ। Drug money recovered in Ludhiana.Ludhiana drug related news.

ਤਿੰਨ ਮੁਲਜ਼ਮਾਂ ਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ:ਇਨ੍ਹਾਂ ਵਿੱਚੋਂ ਜਿਆਦਾਤਰ ਦੇ ਲਿੰਕ ਦਿੱਲੀ ਤੋਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵੱਲੋਂ ਅੱਜ ਇਕ ਪ੍ਰੈਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਗਿਆ ਹੈ ਕਿ ਨਸ਼ੇ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਲੁਧਿਆਣਾ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ ਐਂਟੀ ਨਾਰਕੋਟਿਕ ਸੈੱਲ 1 ਦੇ ਵੱਲੋਂ ਵੱਖ-ਵੱਖ ਤੈਨੂੰ ਮਾਮਲੇ ਅੰਦਰ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਨਸ਼ੇ ਦੀ ਸਮੱਗਰੀ ਦੇ ਨਾਲ ਡਰੱਗ ਮਨੀ ਅਤੇ ਹੋਰ ਹਥਿਆਰ ਵੀ ਬਰਾਮਦ ਹੋਏ ਹਨ ਜਿਨ੍ਹਾਂ ਨੂੰ ਲੈ ਕੇ ਪੁਲਿਸ ਜਾਂਚ ਕਰ ਰਹੀ ਹੈ ਅਤੇ ਇਸ ਦੇ ਲਈ ਤਲਾਸ਼ ਰਹੀ ਹੈ।

Ludhiana police recovered drug heroin ice drug and drug money in three different drug cases

ਹੈਰੋਇਨ, ਡਰੱਗ ਮਨੀ ਅਤੇ ਕਰੇਟਾ ਕਾਰ ਵੀ ਹੋਈ ਬਰਾਮਦ: ਇਸੇ ਤਹਿਤ ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਡਾਕਟਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਪਹਿਲੇ ਮਾਮਲੇ ਦੇ ਵਿੱਚ ਸਰਾਭਾ ਨਗਰ ਥਾਣੇ ਦੇ ਇਲਾਕੇ ਦੇ ਵਿੱਚ ਉਨ੍ਹਾਂ ਨੇ ਪਰਮਵੀਰ ਨਾਂਅ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਕੋਲੋਂ 300 ਗਰਾਮ ਹੈਰੋਇਨ, 40 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਕਰੇਟਾ ਕਾਰ ਬਰਾਮਦ ਹੋਈ ਹੈ, ਉਹ ਦਿਲੀ ਤੋਂ ਨਸ਼ੇ ਦੀ ਇਹ ਕਿ ਖੇਪ ਲਿਆ ਕੇ ਅੱਗੇ ਵੇਚਦਾ ਸੀ ਅਤੇ ਦੂਜੇ ਮਾਮਲੇ ਤੇ ਵਿੱਚ ਪੁਲਿਸ ਨੇ ਪਿੰਡ ਸਨੇਤ ਦੇ ਨੇੜਿਉਂ ਯਾਦਵਿੰਦਰ ਉਰਫ ਰਿੰਕਲ ਨਾਂਅ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਕੋਲੋਂ 34 ਗ੍ਰਾਮ ਆਇਸ ਡਰੱਗ ਬਰਾਮਦ ਹੋਈ ਹੈ। ਇਹ ਮੁਲਜ਼ਮ ਦਿੱਲੀ ਤੋਂ ਹੀ ਨਸ਼ੇ ਦੀ ਖੇਪ ਲਿਆਉਂਦਾ ਸੀ।

32 ਬੋਰ ਦੀ ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ: ਇਸ ਦੇ ਨਾਲ ਹੀ ਤੀਜੇ ਮਾਮਲੇ ਵਿੱਚ ਪੁਲਿਸ ਨੇ ਕਮਲਜੀਤ ਨਾਂਅ ਦੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਕੋਲੋਂ 32 ਬੋਰ ਦੀ ਪਿਸਤੌਲ ਅਤੇ 7 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ ਮੁਲਜ਼ਮ ਤੇ ਪਹਿਲਾਂ ਵੀ ਨਸ਼ੇ ਦੀ ਸਪਲਾਈ ਦਾ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਨੇ ਕਿਹਾ ਸੂਬੇ ਵਿੱਚ ਗੈਂਗਸਟਰ ਕਰ ਰਹੇ ਹਨ ਰਾਜ

ETV Bharat Logo

Copyright © 2024 Ushodaya Enterprises Pvt. Ltd., All Rights Reserved.