ETV Bharat / state

ਲੁਧਿਆਣਾ ਪੁਲਿਸ ਨੇ ਸੁਲਝਾਈ ਅੰਨੇ ਕਤਲ ਕੇਸ ਦੀ ਗੁੱਥੀ, 5 ਗ੍ਰਿਫ਼ਤਾਰ - punjab news

ਲੁਧਿਆਣਾ ਪੁਲਿਸ ਨੇ ਸਾਲ ਪੁਰਾਣੀ ਇੱਕ ਕਤਲ ਦੀ ਗੁੱਥੀ ਸੁਲਝਾ ਲਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਲੁਧਿਆਣਾ ਪੁਲਿਸ ਨੇ ਸੁਲਝਾਈ ਅੰਨੇ ਕਤਲ ਕੇਸ ਦੀ ਗੁੱਥੀ
author img

By

Published : May 7, 2019, 9:55 PM IST

ਲੁਧਿਆਣਾ: ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੀਤੇ ਸਾਲ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਹੈ ਇਸ ਗਿਰੋਹ ਦੇ 3 ਮੈਂਬਰ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

ਵੀਡੀਓ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਾਲ 2018 'ਚ ਲੁੱਟ ਦੇ ਮਕਸਦ ਨਾਲ ਇਸ ਗਿਰੋਹ ਨੇ ਰਾਕੇਸ਼ ਕੁਮਾਰ ਨਾਂਅ ਦੇ ਨੌਜਵਾਨ ਦਾ ਕਤਲ ਕਰ ਦਿੱਤਾ ਸੀ ਅਤੇ ਉਸ ਦਾ ਕੀਮਤੀ ਸਮਾਨ ਲੈ ਕੇ ਫ਼ਰਾਰ ਹੋ ਗਏ ਸਨ।

ਇਸੇ ਸਬੰਧ ਵਿੱਚ ਪੁਲਿਸ ਵੱਲੋਂ 4 ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਦੀ ਸ਼ਨਾਖਤ ਸੋਨੂ ਪੁਸ਼ਕਰ, ਰਾਕੇਸ਼ ਪਾਂਡੇ, ਨਵੀਨ ਬਾਜਾਜ ਅਤੇ ਕੁਲਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਹੁਣ ਤੱਕ 18 ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਇਸ ਦੇ ਨਾਲ ਹੀ ਪੁਲਿਸ ਨੇ ਇਹ ਵੀ ਦਾਅਵਾ ਕੀਤਾ ਬਾਕੀ ਦੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Intro:nchor..ਲੁਧਿਆਣਾ ਪੁਲਿਸ ਨੇ ਇਕ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂ ਕਿ ਇਸ ਮਾਮਲੇ ਦੇ ਵਿੱਚ ਤਿੰਨ ਮੁਲਜ਼ਮ ਹਾਲੇ ਵੀ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਦੱਸੇ ਜਾ ਰਹੇ ਨੇ...ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਲ 2018 ਚ ਲੁੱਟ ਦੀ ਨੀਅਤ ਨਾਲ ਮੁਲਜ਼ਮ ਨੇ ਰਾਕੇਸ਼ ਕੁਮਾਰ ਨਾਮੀ ਨੌਜਵਾਨ ਦਾ ਕਤਲ ਕਰ ਦਿੱਤਾ ਸੀ ਅਤੇ ਫਿਰ ਉਸ ਦਾ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ ਸਨ...ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ....

Body:VO...1. ਉਧਰ ਪੁਲੀਸ ਨੇ ਕਤਲ ਦੀ ਗੁੱਥੀ ਦੇ ਨਾਲ 4 ਮੈਂਬਰੀ ਗਿਰੋਹ ਨੂੰ ਵੀ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦੀ ਸ਼ਨਾਖਤ ਸੋਨੂ ਪੁਸ਼ਕਰ, ਰਾਕੇਸ਼ ਪਾਂਡੇ, ਨਵੀਨ ਬਾਜਾਜ ਅਤੇ ਕੁਲਦੀਪ ਸਿੰਘ ਦੇ ਵਜੋਂ ਹੋਈ ਹੈ, ਪੁਲਿਸ ਨੇ ਦਾਅਵਾ ਕੀਤਾ ਹੈ ਕੇ ਮੁਲਜ਼ਮ ਹੁਣ ਤੱਕ 18 ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਨੇ।

Byte..ਜਸਕਰਨ ਸਿੰਘ ਤੇਜਾ, ਜਾਂਚ ਅਧਿਕਾਰੀ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.