ETV Bharat / state

ਲੁਧਿਆਣਾ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ - ਕਤਲ ਦੀ ਗੁੱਥੀ

ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਸਾਹਨੇਵਾਲ ਇਲਾਕੇ ਵਿੱਚ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ 24 ਘੰਟਿਆਂ ਵਿੱਚ ਹੀ ਸੁਲਝਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੂੰ ਖਾਲੀ ਪਲਾਟ ਵਿੱਚੋਂ ਇਕ ਲਾਸ਼ ਮਿਲੀ ਸੀ ਜਿਸ ਦਾ ਗਲਾ ਘੁੱਟਿਆ ਹੋਇਆ ਸੀ ਅਤੇ ਚਿਹਰੇ ਨੂੰ ਪੱਥਰ ਮਾਰ ਕੇ ਬੇਪਛਾਣ ਕੀਤਾ ਹੋਇਆ ਸੀ । ਪੁਲਿਸ ਮਿਹਨਤ ਕਰ ਕੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਕਾਮਯਾਬ ਹੋਈ ਹੈ । ਪੁਲਿਸ ਨੇ ਮ੍ਰਿਤਕ ਦੇ ਦੋਸਤਾਂ ਨੂੰ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਤਾਂ ਉਨ੍ਹਾਂ ਮੰਨਿਆ ਕਿ ਇਹ ਕਤਲ ਉਨ੍ਹਾਂ ਨੇ ਕੀਤਾ ਹੈ। ਮੁਲਜ਼ਮਾ ਕੋਲੋਂ ਵਾਰਦਾਤ ਸਮੇਂ ਵਰਤੇ ਕੋਲੋਂ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ ।

Friend killer
ਲੁਧਿਆਣਾ ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ
author img

By

Published : Mar 2, 2021, 4:26 PM IST

ਲੁਧਿਆਣਾ: ਜ਼ਿਲ੍ਹਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਸਾਹਨੇਵਾਲ ਇਲਾਕੇ ਵਿੱਚ ਹੋਏ ਕਤਲ ਦੀ ਗੁੱਥੀ ਨੂੰ ਪੁਲਿਸ ਨੇ 24 ਘੰਟਿਆਂ ਵਿੱਚ ਹੀ ਸੁਲਝਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਨੂੰ ਖਾਲੀ ਪਲਾਟ ਵਿੱਚੋਂ ਇਕ ਲਾਸ਼ ਮਿਲੀ ਸੀ, ਜਿਸ ਦਾ ਗਲਾ ਘੁੱਟਿਆ ਹੋਇਆ ਸੀ ਅਤੇ ਚਿਹਰੇ ਨੂੰ ਪੱਥਰ ਮਾਰ ਕੇ ਬੇਪਛਾਣ ਕੀਤਾ ਹੋਇਆ ਸੀ। ਪੁਲਿਸ ਮਿਹਨਤ ਕਰ ਕੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਕਾਮਯਾਬ ਹੋਈ ਹੈ।

ਪੁਲਿਸ ਨੇ 24 ਘੰਟਿਆਂ 'ਚ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ

ਪੁਲਿਸ ਨੇ ਮ੍ਰਿਤਕ ਦੇ ਦੋਸਤਾਂ ਨੂੰ ਪੁੱਛਗਿਛ ਲਈ ਹਿਰਾਸਤ ਵਿੱਚ ਲਿਆ ਤਾਂ ਉਨ੍ਹਾਂ ਮੰਨਿਆ ਕਿ ਇਹ ਕਤਲ ਉਨ੍ਹਾਂ ਨੇ ਕੀਤਾ ਹੈ। ਮੁਲਜ਼ਮਾ ਕੋਲੋਂ ਵਾਰਦਾਤ ਸਮੇਂ ਵਰਤੇ ਕੋਲੋਂ ਹਥਿਆਰ ਵੀ ਬਰਾਮਦ ਕਰ ਲਏ ਗਏ ਹਨ।

ਪੁਲਿਸ ਦੇ ਦੱਸਿਆ ਕਿ ਹੁਣ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਅਤੇ ਇਨ੍ਹਾਂ ਦੀ ਹੋਰ ਵਾਰਦਾਤਾਂ ਵਿੱਚ ਸਮੂਲੀਅਤ ਬਾਰੇ ਪਤਾ ਲਗਾਇਆ ਜਾਵੇਗਾ। ਪੁਲਿਸ ਅਧਕਾਰੀਆਂ ਮੁਤਾਬਕ ਮੁਲਜ਼ਮਾਂ ਕੋਲੋਂ ਹੋਰ ਖੁਲਾਲੇ ਹੋਣ ਦੀ ਉਮੀਦ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.