ETV Bharat / state

ਲੁਧਿਆਣਾ ਦੇ ਸਕੂਲ 'ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

author img

By

Published : Nov 9, 2019, 3:50 PM IST

ਈਸਾ ਨਗਰੀ ਸਥਿਤ ਡਾ ਏਵੀਐੱਮ ਸੀਨੀਅਰ ਪੁਲੀਸ ਕੰਟਰੀ ਪਬਲਿਕ ਸਕੂਲ ਦੇ ਵਿੱਚ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ।

ਫ਼ੋਟੋ

ਲੁਧਿਆਣਾ: ਈਸਾ ਨਗਰੀ ਸਥਿਤ ਡਾ. ਏਵੀਐੱਮ ਸੀਨੀਅਰ ਪੁਲੀਸ ਕੰਟਰੀ ਪਬਲਿਕ ਸਕੂਲ ਦੇ ਵਿੱਚ ਸ਼ਨੀਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ। ਇਸ ਸਮਾਗਮ ਵਿੱਚ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ 550 ਅੰਕ ਦੀ ਹਿਊਮੈਨ ਚੇਨ ਵੀ ਬਣਾਈ। ਸਕੂਲ ਪਰਿਸਰ ਦੇ ਵਿੱਚ ਵਿਦਿਆਰਥੀਆਂ ਵੱਲੋਂ ਕੇਸਰੀ ਪਟਕੇ ਅਤੇ ਕੇਸਰੀ ਚੁੰਨੀਆਂ ਲੈ ਕੇ ਚੇਨ ਬਣਾਈ ਗਈ ਅਤੇ ਸਤਿਨਾਮ ਵਾਹਿਗੁਰੂ ਦਾ ਨਿਰੰਤਰ ਜਾਪ ਵੀ ਕੀਤਾ ਗਿਆ।

ਵੀਡੀਓ

ਇਸ ਮੌਕੇ ਗੱਲਬਾਤ ਕਰਦਿਆਂ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਸਮੁੱਚੀ ਦੁਨੀਆਂ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜਾਣੂ ਕਰਵਾਓਣ ਲਈ ਇਹ ਸਮਾਗਮ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਕੂਲੀ ਵਿਦਿਆਰਥੀਆਂ ਵਿੱਚ ਸ਼ੁਰੂ ਤੋਂ ਹੀ ਆਪਸੀ ਪਿਆਰ ਜਗਾਇਆ ਜਾਵੇ ਤਾਂ ਧਰਮ ਦੇ ਨਾਂ ਤੇ ਕਿਸੇ ਨੂੰ ਵੀ ਵੰਡਿਆ ਨਹੀਂ ਜਾ ਸਕਦਾ।

ਇਨ੍ਹਾਂ ਸਮਾਗਮਾਂ 'ਚ ਵੱਡੀ ਤਦਾਦ ਵਿੱਚ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸਕੂਲ ਦੇ ਅਧਿਆਪਕਾਂ ਨੇ ਵੀ ਬੱਚਿਆਂ ਨੂੰ ਕਤਾਰਾਂ ਦੇ ਵਿੱਚ ਖੜ੍ਹਾ ਕਰਕੇ ਉਨ੍ਹਾਂ ਤੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਵਾਇਆ।

Intro:Hl..ਲੁਧਿਆਣਾ ਦੇ ਡਾ ਏਵੀਐੱਮ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿੱਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ..ਬਣਾਈ 550 ਵੇਂ ਪ੍ਰਕਾਸ਼ ਪੁਰਬ ਦੀ ਹਿਊਮੈਨ ਚੇਨ

Anchor..ਲੁਧਿਆਣਾ ਈਸਾ ਨਗਰੀ ਸਥਿਤ ਡਾ ਏਵੀਐੱਮ ਸੀਨੀਅਰ ਪੁਲੀਸ ਕੰਟਰੀ ਪਬਲਿਕ ਸਕੂਲ ਦੇ ਵਿੱਚ ਅੱਜ ਸਕੂਲ ਦੇ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿਚ ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ 550 ਦੇਖ ਹਿਊਮੈਨ ਚੇਨ ਵੀ ਬਣਾਈ...ਸਕੂਲ ਦੇ ਪਰਿਸਰ ਦੇ ਵਿੱਚ ਵਿਦਿਆਰਥੀਆਂ ਵੱਲੋਂ ਕੇਸਰੀ ਪਟਕੇ ਅਤੇ ਕੇਸਰੀ ਚੁੰਨੀਆਂ ਲੈ ਕੇ ਜਿੱਥੇ ਇਹ ਚੇਨ ਬਣਾਈ ਉੱਥੇ ਹੀ ਸਤਿਨਾਮ ਵਾਹਿਗੁਰੂ ਦਾ ਨਿਰੰਤਰ ਜਾਪ ਵੀ ਕੀਤਾ...

Body:Vo...1 ਇਸ ਮੌਕੇ ਗੱਲਬਾਤ ਕਰਦਿਆਂ ਡਾਇਰੈਕਟਰ ਰਾਜੀਵ ਕੁਮਾਰ ਲਵਲੀ ਨੇ ਦੱਸਿਆ ਕਿ ਜਿੱਥੇ ਸਮੁੱਚੀ ਦੁਨੀਆਂ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਜਾ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਮੇਸ਼ਾ ਲੋਕਾਂ ਨੂੰ ਸਾਂਝੀ ਵਾਲਤਾ ਦਾ ਸੁਨੇਹਾ ਦਿੱਤਾ ਸੀ...ਨਾਮ ਜਪੋ ਕਿਰਤ ਕਰੋ ਅਤੇ ਵੰਡ ਕੇ ਛਕੋ ਦਾ ਸੁਨੇਹਾ ਦਿੱਤਾ ਸੀ...ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੇ ਵਿਚ ਜੇਕਰ ਸ਼ੁਰੂ ਤੋਂ ਹੀ ਆਪਸੀ ਪਿਆਰ ਜਗਾਇਆ ਜਾਵੇ ਤਾਂ ਧਰਮ ਦੇ ਨਾਂ ਤੇ ਕਿਸੇ ਨੂੰ ਵੀ ਵੰਡਿਆ ਨਹੀਂ ਜਾ ਸਕਦਾ...

Byte..ਰਾਜੀਵ ਕੁਮਾਰ ਲਵਲੀ, ਡਾਇਰੈਕਟਰ ਡਾ ਏਵੀਐੱਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ

Conclusion:Clozing...ਇਨ੍ਹਾਂ ਸਮਾਗਮਾਂ ਚ ਜਿੱਥੇ ਵੱਡੀ ਤਦਾਦ ਚ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ ਉੱਥੇ ਹੀ ਵੱਧ ਚੜ੍ਹ ਕੇ ਸਕੂਲ ਦੀਆਂ ਅਧਿਆਪਕਾਂ ਨੇ ਵੀ ਬੱਚਿਆਂ ਨੂੰ ਕਤਾਰਾਂ ਦੇ ਵਿੱਚ ਖੜ੍ਹਾ ਕਰਕੇ ਉਨ੍ਹਾਂ ਤੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਵਾਇਆ...

ETV Bharat Logo

Copyright © 2024 Ushodaya Enterprises Pvt. Ltd., All Rights Reserved.