ETV Bharat / state

ਪੱਗ ਦੀ ਬੇਅਦਬੀ ਕਰਨ ਵਾਲੇ ਪੱਗ ਦੇ ਰਾਖੇ ਕਿਵੇਂ ਹੋ ਗਏ: ਬਿੱਟੂ

author img

By

Published : Oct 14, 2019, 2:56 PM IST

ਕਾਂਗਰਸ ਦੇ ਲੁਧਿਆਣਾ ਵਾਲੇ ਦਫ਼ਤਰ ਦੇ ਬਾਹਰ ਹੋਏ ਹੰਗਾਮੇ ਨੂੰ ਲੈ ਕੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਪੱਗਾਂ ਦੀ ਬੇਅਦਬੀ ਕਰਨ ਵਾਲੇ ਅੱਜ ਪੱਗ ਦੇ ਰਖਵਾਲੇ ਕਿਸ ਤਰ੍ਹਾਂ ਹੋ ਗਏ।

ਬਿੱਟੂ ਨੇ ਕਿਹਾ ਕਿ ਨੌਜਵਾਨ ਵਰਕਰ ਦਾ ਪਿਛਲਾ ਰਿਕਾਰਡ ਵੀ ਠੀਕ ਨਹੀਂ ਹੈ

ਲੁਧਿਆਣਾ : ਇੱਥੋਂ ਦੇ ਕਾਂਗਰਸ ਦਫ਼ਤਰ ਦੇ ਬਾਹਰ ਪਿਛਲੇ ਦਿਨੀਂ ਇੱਕ ਨੌਜਵਾਨ ਦੇ ਪੱਗ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕੀਤੀ ਗਈ। ਉੱਕਤ ਨੌਜਵਾਨ ਦੀ ਵਾਇਰਲ ਵੀਡੀਓ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ।

ਇਸ ਮਾਮਲੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਜੋ ਵੀ ਮਾੜਾ ਵਰਕਰ ਹੋਵੇਗਾ, ਉਸ ਵਿਰੁੱਧ ਕਾਨੂੰਨੀ ਕਾਰਵਾਈ ਜਰੂਰ ਹੋਵੇਗੀ ਅਤੇ ਜਿਹੜਾ ਵੀ ਵਰਕਰ ਕਾਨੂੰਨ ਹੱਥ ਵਿੱਚ ਲਵੇਗਾ ਤਾਂ ਕਾਨੂੰਨ ਫ਼ਿਰ ਆਪਣੀ ਕਾਰਵਾਈ ਕਰੇਗਾ।

ਇਸ ਮਾਮਲੇ ਵਿੱਚ ਕੇਂਦਰੀ ਮੰਤਰੀ ਭਾਰਤ ਭੂਸ਼ਣ ਦਾ ਪੱਖ ਪੂਰਦਿਆਂ ਬਿੱਟੂ ਨੇ ਕਿਹਾ ਕਿ ਉੱਕਤ ਨੌਜਵਾਨ ਵਰਕਰ ਦਾ ਪਿਛਲਾ ਰਿਕਾਰਡ ਵੀ ਕਾਫ਼ੀ ਵਧੀਆ ਨਹੀਂ ਹੈ।ਨਾਲੇ ਪਾਰਟੀ ਚੁਣਨਾ ਤਾਂ ਵਰਕਰ ਦੀ ਆਪਣੀ ਇੱਛਾ ਹੁੰਦੀ ਹੈ, ਨਾ ਕਿ ਕੋਈ ਵੀ ਸਿਆਸੀ ਪਾਰਟੀ ਕਿਸੇ ਵੀ ਪਾਰਟੀ ਵਰਕਰ ਦੀ ਚੋਣ ਕਰਦੀ ਹੈ। ਉਨ੍ਹਾਂ ਕਿਹਾ ਕਿ ਉੱਕਤ ਨੌਜਵਾਨ ਦੀ ਹੀ ਗ਼ਲਤੀ ਹੈ, ਇਸੇ ਲਈ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ, ਕਿਉਂਕਿ ਇਸ ਲੜਾਈ ਵਿੱਚ ਪਹਿਲ ਨੌਜਾਵਨ ਨੇ ਹੀ ਕੀਤੀ ਸੀ।

ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਨੇਤਾ ਮਨਪ੍ਰੀਤ ਇਆਲੀ ਨੇ ਪੱਗ ਦੀ ਬੇਅਦਬੀ ਨੂੰ ਲੈ ਕੇ ਉੱਕਤ ਨੌਜਵਾਨ ਦਾ ਪੱਖ ਪੂਰਿਆ ਸੀ।

ਮਨਪ੍ਰੀਤ ਇਆਲੀ ਦੇ ਬਿਆਨ ਨੂੰ ਲੈ ਕੇ ਬਿੱਟੂ ਨੇ ਕਿਹਾ ਕਿ ਤੁਸੀਂ ਤਾਂ ਉਹ ਲੋਕ ਜਿੰਨ੍ਹਾਂ ਕਰ ਕੇ ਗੁਰੂ ਗ੍ਰੰਥ ਸਾਹਿਬ ਅਤੇ ਪੱਗ ਦੀ ਬੇਅਦਬੀ ਹੋਈ ਹੈ।

ਇਹ ਵੀ ਪੜ੍ਹੋ : ਕਾਂਗਰਸ ਦਫ਼ਤਰ ਦੇ ਬਾਹਰ ਹੰਗਾਮਾ ਕਰਨ ਵਾਲੇ ਨੌਜਵਾਨ 'ਤੇ ਹੀ ਮਾਮਲਾ ਦਰਜ

Intro:Hl..ਰਵਨੀਤ ਬਿੱਟੂ ਨੇ ਕਾਂਗਰਸ ਦਫ਼ਤਰ ਦੇ ਬਾਹਰ ਹੋਏ ਹੰਗਾਮੇ ਤੇ ਕੀਤੀ ਤਿੱਖੀ ਪ੍ਰਤੀਕਿਰਿਆ..ਕਿਹਾ ਪੱਗ ਦੀ ਬੇਅਦਬੀ ਕਰਨ ਵਾਲੇ ਅੱਜ ਪੱਗ ਦੇ ਹਮਦਰਦੀ ਕਿਵੇਂ ਹੋ ਸਕਦੇ ਨੇ..

Anchor...ਲੁਧਿਆਣਾ ਕਾਂਗਰਸ ਦਫ਼ਤਰ ਦੇ ਬਾਹਰ ਇਕ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਲਗਾਤਾਰ ਮਾਮਲਾ ਤੂਲ ਫੜਦਾ ਜਾ ਰਿਹਾ ਹੈ ਇਸ ਮਾਮਲੇ ਨੂੰ ਲੈ ਕੇ ਅੱਜ ਸੰਸਦ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਜੋ ਵੀ ਮਾੜਾ ਵਰਕਰ ਸੀ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਉਨ੍ਹਾਂ ਕਿਹਾ ਕਿ ਇਹ ਸਭ ਜਾਣ ਬੁੱਝ ਕੇ ਕੀਤਾ ਗਿਆ..ਰਵਨੀਤ ਬਿੱਟੂ ਨੇ ਕਿਹਾ ਕਿ ਅੱਜ ਪੱਗਾਂ ਰੋਲਣ ਵਾਲੇ ਖ਼ੁਦ ਪੱਗ ਦੀ ਗੱਲ ਕਰ ਰਹੇ ਨੇ ਨਾਲੀ ਰਵਨੀਤ ਬਿੱਟੂ ਨੇ ਹਰਸਿਮਰਤ ਕੌਰ ਬਾਦਲ ਤੇ ਵੀ ਜੰਮ ਕੇ ਨਿਸ਼ਾਨੇ ਵਿੰਨੇ..

Body:Vo...1 ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੇ ਗਏ ਪ੍ਰਕਾਸ਼ ਪੁਰਬ ਦੇ ਬਿਆਨ ਨੂੰ ਲੈ ਕੇ ਸਾਂਸਦ ਰਵਨੀਤ ਬਿੱਟੂ ਨੇ ਤਿੱਖੀ ਟਿੱਪਣੀ ਕੀਤੀ ਹੈ ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਹਮੇਸ਼ਾ ਨਕਾਰਾਤਮਕ ਗੱਲ ਹੀ ਕੀਤੀ ਹੈ ਉਨ੍ਹਾਂ ਕਿਹਾ..ਗੁਰੂ ਜੀ ਦਾ ਪ੍ਰਕਾਸ਼ ਪੁਰਬ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਨੂੰ ਇਕੱਠੇ ਹੋ ਕੇ ਮਨਾਉਣਾ ਚਾਹੀਦਾ ਹੈ..ਪਰ ਅਕਾਲੀ ਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸੇ ਸਟੇਜ ਤੇ ਜਾ ਕੇ ਬੋਲਣਗੇ ਇਸ ਵਿੱਚ ਲੱਗੇ ਹੋਏ ਨੇ ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਮਨਾਉਣ ਲਈ ਪੰਜਾਬ ਸਰਕਾਰ ਵੀ ਕੰਮ ਕਰ ਰਹੀ ਹੈ ਅਤੇ ਸਾਰੀ ਸਿਆਸੀ ਪਾਰਟੀਆਂ ਧਾਰਮਿਕ ਜਥੇਬੰਦੀਆਂ ਨੂੰ ਉੱਪਰ ਉੱਠ ਕੇ ਇਕਜੁੱਟ ਹੋ ਕੇ ਪ੍ਰਕਾਸ਼ ਪੁਰਬ ਵੱਡੇ ਪੱਧਰ ਤੇ ਮਨਾਉਣ ਲਈ ਵਚਨਬੱਧਤਾ ਜਤਾਉਣੀ ਚਾਹੀਦੀ ਹੈ...ਇਸ ਮੌਕੇ ਉਨ੍ਹਾਂ ਕਾਂਗਰਸ ਦਫ਼ਤਰ ਬਾਹਰ ਹੋਏ ਹੰਗਾਮੇ ਨੂੰ ਲੈ ਕੇ ਵੀ ਕਿਹਾ ਦੇ ਨੌਜਵਾਨਾਂ ਵੱਲੋਂ ਜਾਣ ਬੁੱਝ ਕੇ ਇਹ ਡਰਾਮਾ ਕੀਤਾ ਗਿਆ..ਬਿੱਟੂ ਨੇ ਕਿਹਾ ਕਿ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਜਦੋਂ ਹੰਗਾਮਾ ਕਰਨ ਤੋਂ ਰੋਕਿਆ ਗਿਆ ਤਾਂ ਉਨ੍ਹਾਂ ਨੇ ਉਸ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਜਿਸ ਕਰਕੇ ਉਨ੍ਹਾਂ ਨੂੰ ਪੁਲਿਸ ਨਾਲ ਲੈ ਗਈ..ਰਵਨੀਤ ਬਿੱਟੂ ਨੇ ਪੱਗ ਲੱਥਣ ਦੇ ਮਾਮਲੇ ਤੇ ਵੀ ਆਪਣੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੋ ਲੋਕ ਖ਼ੁਦ ਪੱਗਾਂ ਨੂੰ ਰੁੜ ਚੁੱਕੇ ਨੇ ਉਹ ਅੱਜ ਪੱਗ ਦੇ ਹਮਦਰਦੀ ਕਿਵੇਂ ਬਣ ਸਕਦੇ ਨੇ..

Byte..ਰਵਨੀਤ ਬਿੱਟੂ ਸਾਂਸਦ ਲੁਧਿਆਣਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.