ETV Bharat / state

‘ਏਟੀਐੱਸਈ’ 'ਚ ਲੁਧਿਆਣਾ ਦੀ ਧਨੁਸ਼ਟਾ ਛਾਬੜਾ ਰਹੀ ਅੱਵਲ - ਰਾਸ਼ਟਰੀ ਪੱਧਰ ਦੀ ਪ੍ਰਤਿਭਾ ਖੋਜ-ਕਮ-ਵਜ਼ੀਫ਼ਾ ਪ੍ਰੀਖਿਆ

ਅਗਲਾਸੇਮ ਟੇਲੈਂਟ ਸਰਚ ਐਗਜ਼ਾਮ 5ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਪੱਧਰ ਦੀ ਪ੍ਰਤਿਭਾ ਖੋਜ-ਕਮ-ਵਜ਼ੀਫ਼ਾ ਪ੍ਰੀਖਿਆ ਹੈ। ਜਿਸ ਵਿਚ ਵਿਦਿਆਰਥੀਆਂ ਦੀ ਉਨ੍ਹਾਂ ਦੇ ਸਾਇੰਸ ਅਤੇ ਗਣਿਤ ਦੇ ਗਿਆਨ ਦੇ ਆਧਾਰ ’ਤੇ ਪ੍ਰੀਖਿਆ ਲਈ ਜਾਂਦੀ ਹੈ।

‘ਏਟੀਐੱਸਈ’ 'ਚ ਲੁਧਿਆਣਾ ਦੀ ਧਨੁਸ਼ਟਾ ਛਾਬੜਾ ਰਹੀ ਅੱਵਲ

author img

By

Published : Feb 24, 2022, 7:39 AM IST

ਲੁਧਿਆਣਾ : ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਵਿਦਿਆਰਥਣ ਧਨੁਸ਼ਟਾ ਛਾਬੜਾ ਨੇ ਅਗਲਾਸੇਮ ਐਜੂਟੈੱਕ ਪ੍ਰਾਈਵੇਟ ਲਿਮਟਿਡ ਵੱਲੋਂ ਕਰਵਾਈ ਗਈ ਅਗਲਾਸੇਮ ਟੇਲੈਂਟ ਸਰਚ ਪ੍ਰੀਖਿਆ (ਏਟੀਐੱਸਈ) 2021-2022 ਵਿਚ ਪਹਿਲਾ ਰਾਸ਼ਟਰੀ ਰੈਂਕ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਦੇ ਲਈ ਧਨੁਸ਼ਟਾ ਛਾਬੜਾ ਨੂੰ ਪ੍ਰਮਾਣ ਪੱਤਰ, ਸੋਨ ਤਗਮਾ ਅਤੇ ਇਨਾਮ ਵਜੋਂ 50 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਵੀ ਦਿੱਤੀ ਜਾਵੇਗੀ।

ਅਗਲਾਸੇਮ ਟੇਲੈਂਟ ਸਰਚ ਐਗਜ਼ਾਮ 5ਵੀਂ ਤੋਂ 12ਵੀਂ ਤਕ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਪੱਧਰ ਦੀ ਪ੍ਰਤਿਭਾ ਖੋਜ-ਕਮ-ਵਜ਼ੀਫ਼ਾ ਪ੍ਰੀਖਿਆ ਹੈ। ਜਿਸ ਵਿਚ ਵਿਦਿਆਰਥੀਆਂ ਦੀ ਉਨ੍ਹਾਂ ਦੇ ਸਾਇੰਸ ਅਤੇ ਗਣਿਤ ਦੇ ਗਿਆਨ ਦੇ ਆਧਾਰ ’ਤੇ ਪ੍ਰੀਖਿਆ ਲਈ ਜਾਂਦੀ ਹੈ।

ਇਹ ਪ੍ਰੀਖਿਆ ਉਨ੍ਹਾਂ ਨੂੰ ਰਾਸ਼ਟਰੀ ਪੱਧਰ ’ਤੇ ਆਪਣੇ ਪ੍ਰਤੀਭਾਗੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਦਿੰਦੀ ਹੈ, ਜੋ ਵਜ਼ੀਫਾ ਪ੍ਰਾਪਤ ਕਰਕੇ ਉਨ੍ਹਾਂ ਦੇ ਸਿੱਖਿਆ ਟੀਚਿਆਂ ਨੂੰ ਪੂਰਾ ਕਰਨ ਵਿਚ ਸਹਾਈ ਸਿੱਧ ਹੋਵੇਗੀ। ਇਸ ਪ੍ਰੀਖਿਆ ਵਿਚ 12.16 ਲੱਖ ਰੁਪਏ ਖਰਚ ਕਰਕੇ 800 ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ ਹੈ। ਜਿਸ 'ਚ ਹਰੇਕ ਜਮਾਤ ਦੇ ਪਹਿਲੇ ਸਥਾਨ 'ਤੇ ਆਉਣ ਵਾਲੇ 100 ਵਿਦਿਆਰਥੀ ਸ਼ਾਮਲ ਹਨ।

ਇਹ ਵੀ ਪੜ੍ਹੋ : ਪਿੰਡ ਦੇ ਲੋਕਾਂ ਦੀ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ, ਕਿਹਾ ਨਹੀਂ ਸੁਧਰੇ ਤਾਂ...

ETV Bharat Logo

Copyright © 2025 Ushodaya Enterprises Pvt. Ltd., All Rights Reserved.