ETV Bharat / state

ਪ੍ਰਚਾਰ ਦੇ ਆਖਰੀ ਦਿਨ ਮਨੀਸ਼ ਤਿਵਾੜੀ ਨੇ ਮੋਦੀ ਸਰਕਾਰ ਨੂੰ ਲਿਆ ਆੜੇ ਹੱਥੀਂ

ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸ ਸਾਂਸਦ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿੱਚ ਪ੍ਰੈਸ ਕਾਨਫਰੰਸ ਕੀਤੀ ਤੇ ਮੋਦੀ ਸਰਕਾਰ ਵਿਰੁੱਧ ਨਿਸ਼ਾਨੇ ਵਿੰਨ੍ਹੇ।

ਫ਼ੋਟੋ
author img

By

Published : Oct 19, 2019, 3:49 PM IST

ਲੁਧਿਆਣਾ: ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਕਾਂਗਰਸ ਸਾਂਸਦ ਮਨੀਸ਼ ਤਿਵਾੜੀ ਨੇ ਲੁਧਿਆਣਾ ਵਿੱਚ ਪ੍ਰੈਸ ਕਾਨਫ਼ਰੰਸ ਕੀਤੀ ਤੇ ਮੋਦੀ ਸਰਕਾਰ ਵਿਰੁੱਧ ਨਿਸ਼ਾਨੇ ਵਿੰਨ੍ਹੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਅਰਥ ਵਿਵਸਥਾ ਦਾ ਵੱਡਾ ਨੁਕਸਾਨ ਹੋਇਆ ਹੈ।

ਵੀਡੀਓ

ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਵੇਲੇ ਅਰਥਵਿਵਸਥਾ ਦੇ ਹੋਏ ਨੁਕਸਾਨ ਨੂੰ ਭੁਲਾਇਆ ਨਹੀਂ ਜਾ ਸਕਦਾ ਤੇ ਕੈਪਟਨ ਸੰਦੀਪ ਸੰਧੂ ਇਮਾਨਦਾਰ ਆਗੂ ਹਨ। ਇਸ ਕਰਕੇ ਉਨ੍ਹਾਂ ਦੇ ਹੱਕ 'ਚ ਦਾਖਾਂ ਵਾਸੀਆਂ ਨੂੰ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਾਖਾਂ ਵਿੱਚ ਕਾਂਗਰਸ ਨੂੰ ਵੱਡੀ ਲੀਡ ਮਿਲੀ ਸੀ। ਉੱਧਰ ਅਕਾਲੀ ਦਲ ਵੱਲੋਂ ਕਾਂਗਰਸ ਵਿਰੁੱਧ ਧੱਕੇਸ਼ਾਹੀਆਂ ਦੇ ਲਾਏ ਇਲਜ਼ਾਮਾਂ 'ਤੇ ਉਨ੍ਹਾਂ ਕਿਹਾ ਕਿ ਇਹ ਸਾਰੇ ਜਾਣਦੇ ਹਨ ਕਿ ਧੱਕੇਸ਼ਾਹੀਆਂ ਕੌਣ ਕਰਦਾ ਹੈ, ਕਾਂਗਰਸ ਦੀ ਸਰਕਾਰ ਵੇਲੇ ਹਮੇਸ਼ਾ ਫ੍ਰੀ ਅਨਫ਼ੇਅਰ ਇਲੈਕਸ਼ਨ ਹੁੰਦੇ ਰਹੇ ਹਨ।

ਮਨੀਸ਼ ਤਿਵਾੜੀ ਨੇ ਕਿਹਾ ਕਿ ਬੇਹੱਦ ਮੰਦਭਾਗੀ ਗੱਲ ਹੈ ਕਿ ਪੀ.ਚਿਦੰਬਰਮ ਤੇ ਹੋਰਨਾਂ ਕਾਂਗਰਸੀ ਲੀਡਰਾਂ ਤੇ ਭਾਜਪਾ ਝੂਠੇ ਪਰਚੇ ਕਰਵਾ ਕੇ ਜੇਲ੍ਹਾਂ 'ਚ ਭੇਜ ਰਹੀ ਹੈ। ਜ਼ਿਕਰੇਖ਼ਾਸ ਹੈ ਕਿ ਇਸ ਦੌਰਾਨ ਮਨੀਸ਼ ਤਿਵਾੜੀ ਤੋਂ ਨਵਜੋਤ ਸਿੰਘ ਸਿੱਧੂ 'ਤੇ ਵੀ ਸਵਾਲ ਪੁੱਛੇ ਗਏ ਪਰ ਉਨ੍ਹਾਂ ਨੇ ਇਸ ਮਾਮਲੇ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

Intro:Hl..ਮਨੀਸ਼ ਤਿਵਾਰੀ ਨੇ ਕੈਪਟਨ ਸੰਦੀਪ ਸੰਧੂ ਦੀ ਕੀਤੀ ਸ਼ਲਾਘਾ ਕਿਹਾ ਮੋਦੀ ਸਰਕਾਰ ਚ ਅਰਥ ਵਿਵਸਥਾ ਡਗਮਗਾਈ..

Anchor..ਅੱਜ ਲੁਧਿਆਣਾ ਪੁੱਛੇ ਮਨੀਸ਼ ਤਿਵਾੜੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕੈਪਟਨ ਸੰਦੀਪ ਸੰਧੂ ਦੇ ਹੱਕ ਚ ਲੋਕਾਂ ਨੂੰ ਭੁਗਤਣ ਦੀ ਅਪੀਲ ਕੀਤੀ ਨਾਲ ਹੀ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਅਰਥ ਵਿਵਸਥਾ ਦਾ ਵੱਡਾ ਨੁਕਸਾਨ ਹੋਇਆ ਹੈ..ਰਾਜੋਆਣਾ ਦੇ ਮੁੱਦੇ ਤੇ ਉਨ੍ਹਾਂ ਕੈਪਟਨ ਦੇ ਬਿਆਨ ਨੂੰ ਹੀ ਕਾਂਗਰਸ ਦਾ ਸਟੈਂਡ ਦੱਸਿਆ ਹੈ..

Body:Vo..1 ਮਨੀਸ਼ ਤਿਵਾੜੀ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਸਮੇਂ ਜੋ ਅਰਥਵਿਵਸਥਾ ਦਾ ਨੁਕਸਾਨ ਹੋਇਆ ਹੈ ਉਸ ਨੂੰ ਭੁਲਾਇਆ ਨਹੀਂ ਜਾ ਸਕਦਾ..ਮਨੀਸ਼ ਤਿਵਾੜੀ ਨੇ ਕਿਹਾ ਕਿ ਕੈਪਟਨ ਸੰਦੀਪ ਸੰਧੂ ਇਮਾਨਦਾਰ ਆਗੂ ਨੇ ਇਸ ਕਰਕੇ ਉਨ੍ਹਾਂ ਦੇ ਹੱਕ ਚ ਦਾਖਾ ਵਾਸੀਆਂ ਨੂੰ ਵੋਟ ਪਾਉਣੀ ਚਾਹੀਦੀ ਹੈ..ਉਨ੍ਹਾਂ ਕਿਹਾ ਕਿ ਦਾਖਾ ਦੇ ਵਿੱਚ ਕਾਂਗਰਸ ਨੂੰ ਉਨ੍ਹਾਂ ਦੇ ਬਣੇਗੀ ਵੱਡੀ ਲੀਡ ਮਿਲੀ ਸੀ..ਉਧਰ ਕਾਂਗਰਸ ਨੇ ਧੱਕੇਸ਼ਾਹੀਆਂ ਨੇ ਅਕਾਲੀ ਦਲ ਵੱਲੋਂ ਲਾਏ ਇਲਜ਼ਾਮਾਂ ਤੇ ਵੀ ਉਨ੍ਹਾਂ ਕਿਹਾ ਕਿ ਇਹ ਸਾਰੇ ਜਾਣਦੇ ਨੇ ਕਿ ਧੱਕੇਸ਼ਾਹੀਆਂ ਕੌਣ ਕਰਦਾ ਹੈ ਕਾਂਗਰਸ ਦੀ ਸਰਕਾਰ ਸਮੇਂ ਹਮੇਸ਼ਾ ਫ੍ਰੀ ਅਨਫੇਅਰ ਇਲੈਕਸ਼ਨ ਹੁੰਦੇ ਰਹੇ ਨੇ..ਉਧਰ ਰਾਜਾ ਉਨ੍ਹਾਂ ਦੇ ਮੁੱਦੇ ਤੇ ਵੀ ਮਨਿਸਟਰੀ ਲਿਖਿਆ ਕਿ ਉਨ੍ਹਾਂ ਦਾ ਸਟੈਂਡ ਸਾਫ਼ ਹੈ ਅਤੇ ਜੋ ਕੈਪਟਨ ਦਾ ਬਿਆਨ ਹੈ ਉਹ ਉਸੇ ਦੇ ਨਾਲ ਨੇ..ਉਧਰ ਕਰਤਾਰਪੁਰ ਕੋਰੀਡੋਰ ਨੂੰ ਲੈ ਕੇ ਮਨਿਸਟਰੀ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਉਨ੍ਹਾਂ ਕਿਹਾ ਕਿ ਇਸ ਮੁੱਦੇ ਤੇ ਸਿਆਸਤ ਨਹੀਂ ਹੋਣੀ ਚਾਹੀਦੀ..ਮਨੀਸ਼ ਤਿਵਾੜੀ ਨੇ ਕਿਹਾ ਕਿ ਜੋ ਪੀ ਚਿਦੰਬਰਮ ਅਤੇ ਹੋਰਨਾਂ ਕਾਂਗਰਸੀ ਲੀਡਰਾਂ ਤੇ ਬੀਜੇਪੀ ਝੂਠੇ ਪਰਚੇ ਕਰਵਾ ਕੇ ਜੇਲ੍ਹਾਂ ਚ ਡੱਕ ਰਹੀ ਹੈ ਉਹ ਬੇਹੱਦ ਮੰਦਭਾਗੀ ਗੱਲ ਹੈ..

Byte..ਮਨੀਸ਼ ਤਿਵਾੜੀ ਸਾਂਸਦ ਸ੍ਰੀ ਆਨੰਦਪੁਰ ਸਾਹਿਬ ਕਾਂਗਰਸ

Conclusion:Clozing..ਜ਼ਿਕਰੇਖ਼ਾਸ ਹੈ ਕਿ ਇਸ ਦੌਰਾਨ ਮਨੀਸ਼ ਤਿਵਾੜੀ ਤੋਂ ਨਵਜੋਤ ਸਿੰਘ ਸਿੱਧੂ ਤੇ ਵੀ ਸਵਾਲ ਪੁੱਛੇ ਗਏ ਪਰ ਉਨ੍ਹਾਂ ਨੇ ਇਸ ਮਾਮਲੇ ਤੇ ਕੁਝ ਵੀ ਕਹਿ ਰਿਹਾ ਇਨਕਾਰ ਕਰ ਦਿੱਤਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.