ETV Bharat / state

ਜਾਂਗਪੁਰ 'ਚ ਗੋਲੀ ਲੱਗਣ ਨਾਲ ਜਖ਼ਮੀ ਹੋਏ ਨੌਜਵਾਨ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ - ਮੁੱਲਾਂਪੁਰ ਦਾਖਾ

ਪਿੰਡ ਜਾਂਗਪੁਰ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਗੋਲੀਆਂ ਨਾਲ ਨੌਜਵਾਨਾਂ ਉੱਤੇ ਹਮਲਾ ਕੀਤਾ ਗਿਆ ਜਿਸ ਦੌਰਾਨ ਗੁਰਪ੍ਰੀਤ ਸਿੰਘ ਨਾਂਅ ਦੇ ਵਿਅਕਤੀ ਦੇ ਗੋਲੀ ਲੱਗ ਗਈ। ਉਸ ਦੇ ਪਰਿਵਾਰ ਵੱਲੋਂ ਰੋ-ਰੋ ਕੇ ਇਨਸਾਫ਼ ਦੀ ਮੰਗ ਕੀਤੀ ਗਈ। ਅਕਾਲੀ ਆਗੂ ਤੇ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਵੀ ਕਾਂਗਰਸੀਆਂ ਉੱਤੇ ਸਵਾਲ ਚੁੱਕੇ।

ਫ਼ੋਟੋ
author img

By

Published : Oct 21, 2019, 10:01 PM IST

ਲੁਧਿਆਣਾ: ਮੁੱਲਾਂਪੁਰ ਦਾਖਾ ਵਿੱਖੇ ਪਿੰਡ ਜਾਂਗਪੁਰ ਵਿੱਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਖ਼ਤਮ ਹੋ ਰਿਹਾ ਸੀ ਕਿ ਉੱਥੇ ਕੁੱਝ ਸ਼ਰਾਰਤੀ ਅਨਸਰਾਂ ਨੇ ਗੋਲੀਆਂ ਚੱਲਾ ਦਿੱਤੀਆਂ। ਇਸ ਦੌਰਾਨ 2 ਨੌਜਵਾਨ ਜਖ਼ਮੀ ਹੋ ਗਏ। ਜਖ਼ਮੀ ਗੁਰਪ੍ਰੀਤ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਅਕਾਲੀ ਦਲ ਉਮੀਦਵਾਰ ਮਨਪ੍ਰੀਤ ਇਯਾਲੀ ਨੇ ਵੀ ਕਾਂਗਰਸ 'ਤੇ ਸਵਾਲ ਚੁੱਕੇ।

ਮੁੱਲਾਂਪੁਰ ਦਾਖਾ ਦੇ ਜਾਂਗਪੁਰ ਵਿੱਚ ਗੋਲੀ ਚੱਲਣ ਤੋਂ ਬਾਅਦ ਹੰਗਾਮਾ ਹੋ ਗਿਆ। ਗੋਲੀ ਪਿੰਡ ਦੇ ਹੀ ਇੱਕ ਨੌਜਵਾਨ ਗੁਰਪ੍ਰੀਤ ਨੂੰ ਵੀ ਲੱਗੀ, ਜੋ ਜ਼ਖਮੀ ਹੋ ਗਿਆ। ਗੁਰਪ੍ਰੀਤ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਹ ਪਰਿਵਾਰ ਦਾ ਇਕਲੌਤਾ ਮੁੰਡਾ ਹੈ ਅਤੇ ਉਸ ਦੇ ਪਿਤਾ ਫੌਜ ਤੋਂ ਸੇਵਾ ਮੁਕਤ ਹਨ।

ਵੇਖੋ ਵੀਡੀਓ

ਗੁਰਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਜੇਕਰ ਗੋਲੀ ਚਲਾਉਣੀ ਹੈ, ਤਾਂ ਸਰਹੱਦ 'ਤੇ ਜਾ ਕੇ ਚਲਾਈ ਜਾਵੇ। ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ। ਇਸ ਉੱਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉਸ ਦੀ ਮਾਤਾ ਗੱਲ ਕਰਨ ਦੀ ਹਾਲਤ ਵਿੱਚ ਵੀ ਨਹੀਂ ਹੈ।

ਇਹ ਵੀ ਪੜ੍ਹੋ: 'ਵੈਸ਼ਨਵ ਜਨ' ਦੀ ਖ਼ਾਸ ਪੇਸ਼ਕਸ਼ ਉੱਤੇ ਪੀਐਮ ਨੇ ਰਾਮੋਜੀ ਰਾਓ ਦੀ ਕੀਤੀ ਪ੍ਰਸ਼ੰਸਾ

ਉਧਰ ਗੁਰਪ੍ਰੀਤ ਨੂੰ ਜ਼ਖ਼ਮੀ ਹਾਲਤ ਦੇ ਵਿੱਚ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ, ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਯਾਲੀ ਵੀ ਮੌਕੇ ਉੱਤੇ ਪਹੁੰਚੇ। ਉਨ੍ਹਾਂ ਨੇ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆਂ ਕਰਦਿਆਂ ਕਿਹਾ ਕਿ ਧੱਕੇਸ਼ਾਹੀ ਉਨ੍ਹਾਂ ਨੂੰ ਪਤਾ ਸੀ ਹੋਣੀ ਹੈ ਅਤੇ ਅਕਾਲੀ ਦਲ ਦੇ ਵਰਕਰ 'ਤੇ ਗੋਲੀ ਚਲਾਉਣ ਵਾਲਿਆਂ ਉੱਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Intro:Hl..ਗੁਰਪ੍ਰੀਤ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ..ਪਿੰਡ ਜਾਂਗਪੁਰ ਚ ਲੱਗੀ ਸੀ ਗੋਲੀ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਇਯਾਲੀ ਨੇ ਵੀ ਚੁੱਕੇ ਕਾਂਗਰਸ ਦੇ ਸਵਾਲ..

Anchor..ਮੁੱਲਾਂਪੁਰ ਦਾਖਾ ਦੇ ਜਾਂਗਪੁਰ ਚ ਗੋਲੀ ਚੱਲਣ ਤੋਂ ਬਾਅਦ ਹੰਗਾਮਾ ਹੋ ਗਿਆ ਗੋਲੀ ਪਿੰਡ ਦੇ ਹੀ ਇੱਕ ਨੌਜਵਾਨ ਗੁਰਪ੍ਰੀਤ ਨੂੰ ਲੱਗੀ ਜੋ ਜ਼ਖਮੀ ਹੋ ਗਿਆ ਗੁਰਪ੍ਰੀਤ ਦੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉਹ ਪਰਿਵਾਰ ਦਾ ਇਕਲੌਤਾ ਮੁੰਡਾ ਹੈ ਅਤੇ ਉਸ ਦੇ ਪਿਤਾ ਫੌਜ ਤੋਂ ਰੋਕਣਾ ਸੇਵਾ ਮੁਕਤ ਨੇ..

Body:Vo..1 ਗੁਰਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਜੇਕਰ ਗੋਲੀ ਚਲਾਉਣੀ ਹੈ ਤਾਂ ਸਰਹੱਦ ਤੇ ਜਾ ਕੇ ਚਲਾਈ ਜਾਵੇ ਉਨ੍ਹਾਂ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਇਸ ਤੇ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ.ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਉਸ ਦੀ ਮਾਤਾ ਗੱਲ ਕਰਨ ਦੀ ਹਾਲਤ ਚ ਵੀ ਨਹੀਂ..

Byte..ਗੁਰਪ੍ਰੀਤ ਦੇ ਪਿਤਾ

Vo..2 ਉਧਰ ਗੁਰਪ੍ਰੀਤ ਨੂੰ ਜ਼ਖ਼ਮੀ ਹਾਲਤ ਦੇ ਵਿੱਚ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਚ ਦਾਖਲ ਕਰਵਾਇਆ ਗਿਆ ਜਿੱਥੇ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਆਲੀ ਵੀ ਮੌਕੇ ਤੇ ਪਹੁੰਚੇ..ਉਨ੍ਹਾਂ ਨੇ ਇਸ ਦੀ ਸਖ਼ਤ ਸ਼ਬਦਾਂ ਚ ਨਿੰਦਿਆਂ ਕਰਦਿਆਂ ਕਿਹਾ ਕਿ ਧੱਕੇਸ਼ਾਹੀ ਉਨ੍ਹਾਂ ਨੂੰ ਪਤਾ ਸੀ ਹੋਣੀ ਹੈ ਅਤੇ ਅਕਾਲੀ ਦਲ ਦੇ ਵਰਕਰ ਤੇ ਗੋਲੀ ਚਲਾਉਣ ਵਾਲਿਆਂ ਤੇ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ..

Byte..ਮਨਪ੍ਰੀਤ ਇਯਾਲੀ ਉਮੀਦਵਾਰ ਅਕਾਲੀ ਦਲ

Conclusion:Clozing...ਸੋ ਮੁੱਲਾਂਪੁਰ ਦਾਖਾ ਹਲਕੇ ਦੇ ਵਿੱਚ ਵੋਟਿੰਗ ਦੇ ਆਖਰੀ ਪੜਾਅ ਦੇ ਦੌਰਾਨ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਜਿੱਥੇ ਇਕ ਪਾਸੇ ਅਕਾਲੀ ਦਲ ਵੱਲੋਂ ਇਸ ਦੀ ਸਖ਼ਤ ਸ਼ਬਦਾਂ ਚ ਨਿੰਦਿਆ ਕੀਤੀ ਗਈ ਹੈ ਉੱਥੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਵੀ ਮੰਗ ਕੀਤੀ ਗਈ ਹੈ...

ETV Bharat Logo

Copyright © 2025 Ushodaya Enterprises Pvt. Ltd., All Rights Reserved.