ETV Bharat / state

Weather Report 4 ਦਸੰਬਰ ਤੱਕ ਮੌਸਮ ਰਹੇਗਾ ਖੁਸ਼ਕ, ਜਾਣੋ ਮੌਸਮ ਦਾ ਹਾਲ - Mercury Of November Came To 6 Degrees

Weather Report ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ।

Weather Report 29 november
4 ਦਸੰਬਰ ਤੱਕ ਮੌਸਮ ਰਹੇਗਾ ਖੁਸ਼ਕ
author img

By

Published : Nov 29, 2022, 6:29 AM IST

ਚੰਡੀਗੜ੍ਹ: ਇਸ ਵਾਰ ਨਵੰਬਰ ਦੇ ਆਖਰੀ ਦਿਨਾਂ 'ਚ ਇਕ ਵਾਰ ਫਿਰ ਘੱਟੋ-ਘੱਟ ਤਾਪਮਾਨ 6 ਡਿਗਰੀ ਦੇ ਨੇੜੇ ਦਰਜ ਕੀਤਾ (Weather update) ਗਿਆ ਹੈ, ਜਦਕਿ ਪਿਛਲੇ 10 ਸਾਲਾਂ 'ਚ ਇਹ ਤੀਜੀ ਵਾਰ ਦੇਖਣ ਨੂੰ ਮਿਲਿਆ ਹੈ। ਨਵੰਬਰ ਦੀ ਸ਼ੁਰੂਆਤ ਤੋਂ ਹੀ ਦਿਨ ਵੇਲੇ ਵੱਧ ਤੋਂ ਵੱਧ ਤਾਪਮਾਨ 25 ਤੋਂ 27 ਡਿਗਰੀ ਦਰਜ ਕੀਤਾ ਜਾ ਰਿਹਾ ਹੈ। ਪਰ ਸੰਭਾਵਨਾ ਹੈ ਕਿ ਦਸੰਬਰ ਦੇ ਪਹਿਲੇ ਹਫ਼ਤੇ ਮੌਸਮ ਵਿੱਚ ਹਲਕੀ ਤਬਦੀਲੀ ਆਵੇਗੀ। ਇਸ ਦੌਰਾਨ ਧੁੰਦ ਦੇਖਣ ਨੂੰ ਮਿਲੇਗੀ, ਪਰ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।

Weather Report 29 november
4 ਦਸੰਬਰ ਤੱਕ ਮੌਸਮ ਰਹੇਗਾ ਖੁਸ਼ਕ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: Love Horoscope : ਵੀਕਐਂਡ 'ਤੇ ਇਨ੍ਹਾਂ ਰਾਸ਼ੀਆਂ ਦੇ ਲੋਕਾਂ ਦੀ ਜ਼ਿੰਦਗੀ 'ਚ ਆਏਗੀ ਨਵੇਂ ਪਿਆਰ ਦੀ ਦਸਤਕ, ਜਾਣੋ ਤੁਹਾਡੀ ਰਾਸ਼ੀ ਦੀ ਸਥਿਤੀ

ETV Bharat Logo

Copyright © 2025 Ushodaya Enterprises Pvt. Ltd., All Rights Reserved.