ETV Bharat / state

ਮੌਸਮ ਵਿਭਾਗ ਵੱਲੋਂ 15 ਮਾਰਚ ਤੱਕ ਮੀਂਹ ਦੀ ਸੰਭਾਵਨਾ - ਫਰੈੱਸ਼ ਵੈਸਟਰਨ ਡਿਸਟਰਬੈਂਸ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 15 ਮਾਰਚ ਤੱਕ ਹਲਕੇ ਮੀਂਹ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿੱਚ ਲਗਾਤਾਰ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ ਮਾਰਚ ਮਹੀਨੇ ਵਿੱਚ ਹੀ ਗਰਮੀ ਵਧਣ ਕਰਕੇ ਫਰੈੱਸ਼ ਵੈਸਟਰਨ ਡਿਸਟਰਬੈਂਸ ਵੇਖਣ ਨੂੰ ਮਿਲ ਰਹੀ ਹੈ। ਇਸ ਕਰ ਕੇ ਨੀਮ ਪਹਾੜੀ ਇਲਾਕਿਆਂ 'ਚ ਤੇਜ਼ ਮੀਂਹ ਤੇ ਮੈਦਾਨੀ ਇਲਾਕਿਆਂ 'ਚ ਹਲਕੇ ਮੀਂਹ ਤੇ ਬੱਦਲਵਾਈ ਰਹਿਣ ਦੇ ਅਸਾਰ ਹਨ।

ਮੌਸਮ ਵਿਭਾਗ ਵੱਲੋਂ 15 ਮਾਰਚ ਤੱਕ ਮੀਂਹ ਦੀ ਸੰਭਾਵਨਾ

author img

By

Published : Mar 12, 2021, 1:28 PM IST

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ 15 ਮਾਰਚ ਤੱਕ ਹਲਕੇ ਮੀਂਹ ਦੀ ਸੰਭਾਵਨਾ ਜਤਾਈ ਹੈ। ਮੌਸਮ ਦੇ ਵਿੱਚ ਲਗਾਤਾਰ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ ਮਾਰਚ ਮਹੀਨੇ ਦੇ ਵਿੱਚ ਹੀ ਗਰਮੀ ਵਧਣ ਕਰਕੇ ਫਰੈੱਸ਼ ਵੈਸਟਰਨ ਡਿਸਟਰਬੈਂਸ ਵੇਖਣ ਨੂੰ ਮਿਲ ਰਹੀ ਹੈ। ਇਸ ਕਰ ਕੇ ਨੀਮ ਪਹਾੜੀ ਇਲਾਕਿਆਂ 'ਚ ਤੇਜ਼ ਮੀਂਹ ਤੇ ਮੈਦਾਨੀ ਇਲਾਕਿਆਂ 'ਚ ਹਲਕੇ ਮੀਂਹ ਤੇ ਬੱਦਲਵਾਈ ਰਹਿਣ ਦੇ ਅਸਾਰ ਹਨ।

ਮੌਸਮ ਵਿਭਾਗ ਵੱਲੋਂ 15 ਮਾਰਚ ਤੱਕ ਮੀਂਹ ਦੀ ਸੰਭਾਵਨਾ

ਪੀਏਯੂ ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਮਾਰਚ ਮਹੀਨੇ ਵਿੱਚ ਗਰਮੀ ਕਰਕੇ ਜੋ ਦਬਾਅ ਵਧਿਆ ਹੈ ਉਸ ਕਰ ਕੇ ਮੌਸਮ ਵਿੱਚ ਤਬਦੀਲੀ ਵੇਖਣ ਨੂੰ ਮਿਲੀ ਹੈ ਜਿਸ ਕਰਕੇ ਫਰੈੱਸ਼ ਵੈਸਟਰਨ ਡਿਸਟਰਬੈਂਸ ਸਿਸਟਮ ਬਣਿਆ ਹੈ ਜਿਸ ਕਰਕੇ ਪੰਜਾਬ ਦੇ ਉੱਤਰੀ ਇਲਾਕਿਆਂ ਦੇ ਵਿੱਚ ਬਾਰਿਸ਼ ਵੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲਗਾਤਾਰ ਪੈ ਰਹੀ ਗਰਮੀ ਤੋਂ ਵੀ ਕੁਝ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਸਿਸਟਮ ਆਉਣ ਵਾਲੇ ਦੋ ਤਿੰਨ ਦਿਨ ਤਕ ਚੱਲਦਾ ਰਹੇਗਾ ਜਿਸ ਨਾਲ ਬੱਦਲਵਾਈ ਅਤੇ ਕਿਤੇ ਕਿਤੇ ਹਲਕੇ ਮੀਂਹ ਦੀ ਵੀ ਸੰਭਾਵਨਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.