ETV Bharat / state

30 ਜੂਨ ਤੋਂ ਬਾਅਦ ਪੰਜਾਬ 'ਚ ਦਸਤਕ ਦੇਵੇਗਾ ਮਾਨਸੂਨ - Ludhiana

ਪੰਜਾਬ ਸਣੇ ਉੱਤਰ ਭਾਰਤ ਵਿੱਚ ਫ਼ਿਲਹਾਲ ਕੁੱਝ ਦਿਨਾਂ ਲਈ ਲੋਕਾਂ ਨੂੰ ਗਰਮੀ ਤੋਂ ਰਾਹਤ। 30 ਜੂਨ ਤੋਂ ਬਾਅਦ ਪੰਜਾਬ ਵਿੱਚ ਮਾਨਸੂਨ ਆਪਣੀ ਦਸਤਕ ਦੇਵੇਗਾ।

WEATHER UPDATE
author img

By

Published : Jun 20, 2019, 3:38 PM IST

ਲੁਧਿਆਣਾ: ਪੰਜਾਬ ਸਣੇ ਉੱਤਰ ਭਾਰਤ ਵਿੱਚ ਫ਼ਿਲਹਾਲ ਕੁੱਝ ਦਿਨਾਂ ਲਈ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਹ ਕਹਿਣਾ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦਾ ਅਤੇ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਫਿਲਹਾਲ ਪੰਜਾਬ ਵਾਸੀਆਂ ਨੂੰ ਮਾਨਸੂਨ ਲਈ ਥੋੜ੍ਹੀ ਉਡੀਕ ਕਰਨੀ ਪਵੇਗੀ ਕਿਉਂਕਿ ਜੂਨ ਆਖਿਰ ਤੱਕ ਹੀ ਪੰਜਾਬ ਵਿੱਚ ਮਾਨਸੂਨ ਦਸਤਕ ਦੇ ਸਕਦਾ ਹੈ।

ਵੇਖੋ ਵੀਡੀਓ
ਮੌਸਮ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਭਾਗ ਦੀ ਮਾਹਿਰ ਡਾ. ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਜੋ ਤਾਪਮਾਨ ਬੀਤੇ ਹਫ਼ਤੇ 40-45 ਡਿਗਰੀ ਸੀ, ਉਹ ਹੁਣ ਘੱਟ ਕੇ 36-37 ਡਿਗਰੀ ਤੱਕ ਪਹੁੰਚ ਗਿਆ ਹੈ।ਇਸ ਦੇ ਨਾਲ ਹੀ ਕਿਹਾ ਹੈ ਕਿ ਆਉਂਦੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਜ਼ਰੂਰ ਮਿਲੇਗੀ। 23 ਜੂਨ ਨੂੰ ਪੰਜਾਬ ਵਿੱਚ ਹਲਕੇ ਮੀਂਹ ਪੈਣ ਅਤੇ ਬੱਦਲ ਵਾਈ ਦੀ ਵੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ, ਪਰ ਨਾਲ ਹੀ ਪੰਜਾਬ ਵਾਸੀਆਂ ਨੂੰ ਮਾਨਸੂਨ ਲਈ ਥੋੜ੍ਹੀ ਹੋਰ ਉਡੀਕ ਕਰਨੀ ਪਵੇਗੀ ਕਿਉਂਕਿ 30 ਜੂਨ ਤੋਂ ਬਾਅਦ ਹੀ ਪੰਜਾਬ ਵਿੱਚ ਮਾਨਸੂਨ ਆਪਣੀ ਦਸਤਕ ਦੇਵੇਗਾ।

Intro:Anchor...ਪੰਜਾਬ ਸਣੇ ਉੱਤਰ ਭਾਰਤ ਦੇ ਵਿੱਚ ਫਿਲਹਾਲ ਕੁਝ ਦਿਨਾਂ ਲਈ ਲੋਕਾਂ ਨੂੰ ਹੋਰ ਗਰਮੀ ਤੋਂ ਰਾਹਤ ਮਿਲਦੀ ਰਹੇਗੀ ਇਹ ਕਹਿਣਾ ਹੈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦਾ ਅਤੇ ਨਾਲ ਹੀ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਫਿਲਹਾਲ ਪੰਜਾਬ ਵਾਸੀਆਂ ਨੂੰ ਮੌਨਸੂਨ ਲਈ ਥੋੜ੍ਹੀ ਉਡੀਕ ਕਰਨੀ ਪਵੇਗੀ ਕਿਉਂਕਿ ਜੂਨ ਆਖਿਰ ਤੱਕ ਹੀ ਪੰਜਾਬ ਚ ਮਾਨਸੂਨ ਦਸਤਕ ਦੇ ਸਕਦਾ ਹੈ...

Body:Vo..1 ਮੌਸਮ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਮੌਸਮ ਵਿਭਾਗ ਦੀ ਮਾਹਿਰ ਡਾ ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਜੋ ਟੈਂਪਰੇਚਰ ਬੀਤੇ ਹਫਤੇ 40-45 ਡਿਗਰੀ ਸੀ ਉਹ ਹੁਣ ਘੱਟ ਕੇ 36-37 ਡਿਗਰੀ ਤੱਕ ਪਹੁੰਚ ਗਿਆ ਹੈ ਨਾਲ ਨੇ ਵੀ ਕਿਹਾ ਹੈ ਕਿ ਆਉਂਦੇ ਦਿਨਾਂ ਚ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਜ਼ਰੂਰ ਮਿਲੇਗੀ, 23 ਜੂਨ ਨੂੰ ਪੰਜਾਬ ਚ ਹਲਕੀ ਬਾਰਿਸ਼ ਅਤੇ ਬੱਦਲਵਾਈ ਦੀ ਵੀ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ, ਪਰ ਨਾਲ ਹੀ ਪੰਜਾਬ ਵਾਸੀਆਂ ਨੂੰ ਮੌਨਸੂਨ ਲਈ ਥੋੜ੍ਹੀ ਹੋਰ ਉਡੀਕ ਕਰਨੀ ਪਵੇਗੀ ਕਿਉਂਕਿ 30 ਜੂਨ ਤੋਂ ਬਾਅਦ ਹੀ ਪੰਜਾਬ ਚ ਮੌਨਸੂਨ ਆਪਣੀ ਦਸਤਕ ਦੇਵੇਗਾ...

Byte...ਡਾ ਕੁਲਵਿੰਦਰ ਕੌਰ ਸਹਾਇਕ ਮੌਸਮ ਵਿਗਿਆਨੀ ਪੀਏਯੂ ਲੁਧਿਆਣਾ

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.