ETV Bharat / state

ਲੁਧਿਆਣਾ 'ਚ ਬੀਤੇ ਦਿਨ 26 ਹਜ਼ਾਰ ਤੋਂ ਵੱਧ ਲੋਕਾਂ ਨੇ ਲਗਾਈ ਵੈਕਸੀਨ - 300 ਵੱਖ-ਵੱਖ ਥਾਵਾਂ 'ਤੇ 26,483 ਲੋਕਾਂ ਨੂੰ ਕੋਰੋਨਾ ਦੀ ਵੈਕਸੀਨ

ਲੁਧਿਆਣਾ ਵਿੱਚ ਬੀਤੇ ਦੀਨ 300 ਵੱਖ-ਵੱਖ ਥਾਵਾਂ 'ਤੇ 26,483 ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਲਗਵਾਈ। ਲੁਧਿਆਣਾ ਦੇ ਵਿਧਾਇਕ ਅਤੇ ਪੰਜਾਬ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਖੁਦ ਜਾ ਕੇ ਵੈਕਸੀਨ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਦੀ ਅਪੀਲ ਕੀਤੀ ਗਈ।

ਲੁਧਿਆਣਾ 'ਚ ਬੀਤੇ ਦਿਨ 26 ਹਜ਼ਾਰ ਤੋਂ ਵੱਧ ਲੋਕਾਂ ਨੇ ਲਗਾਈ ਵੈਕਸੀਨ

author img

By

Published : Apr 4, 2021, 2:25 PM IST

ਲੁਧਿਆਣਾ: ਜ਼ਿਲ੍ਹੇ ਵਿੱਚ ਬੀਤੇ ਦੀਨ 300 ਵੱਖ-ਵੱਖ ਥਾਵਾਂ 'ਤੇ 26,483 ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਲਗਵਾਈ। ਲੁਧਿਆਣਾ ਦੇ ਵਿਧਾਇਕ ਅਤੇ ਪੰਜਾਬ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਖੁਦ ਜਾ ਕੇ ਵੈਕਸੀਨ ਕੈਂਪਾਂ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਟੀਕਾਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 2 ਲੱਖ ਤੋਂ ਵੱਧ ਲੋਕ ਕੋਰੋਨਾ ਵਿਰੋਧੀ ਵੈਕਸੀਨ ਲਗਵਾ ਚੁੱਕੇ ਹਨ।

ਲੁਧਿਆਣਾ 'ਚ ਬੀਤੇ ਦਿਨ 26 ਹਜ਼ਾਰ ਤੋਂ ਵੱਧ ਲੋਕਾਂ ਨੇ ਲਗਾਈ ਵੈਕਸੀਨ

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਲੋਕਾਂ ਦੀ ਜਾਨ ਬਹੁਤ ਕੀਮਤੀ ਹੈ। ਇਸ ਕਰਕੇ ਲੋਕ ਸਰਕਾਰ ਵੱਲੋਂ ਦਿੱਤੇ ਜਾ ਰਹੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ ਕੋਰੋਨਾ ਵੈਕਸੀਨ ਜ਼ਰੂਰ ਲਗਾਉਣ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਲੁਧਿਆਣਾ ਦੇ ਵਿੱਚ ਵੱਖ-ਵੱਖ ਥਾਵਾਂ 'ਤੇ ਹੁਣ ਲੋਕ ਆਪ ਕੈਂਪ ਲਗਵਾ ਕੇ ਇਹ ਇੰਜੈਕਸ਼ਨ ਲਗਵਾ ਰਹੇ ਹਨ।

ਉਧਰ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਦਿਨ ਤੱਕ ਇੱਕ ਲੱਖ ਅੱਸੀ ਹਜ਼ਾਰ ਲੋਕ ਕੋਰੋਨਾ ਵੈਕਸੀਨ ਲਗਵਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਸਾਈਡ ਇਫੈਕਟ ਨਹੀਂ ਹੈ। ਇਸ ਕਰਕੇ ਲੋਕ ਵੱਧ ਤੋਂ ਵੱਧ ਵੈਕਸੀਨ ਲਗਵਾਉਣ ਅਤੇ ਹੁਣ ਲੋਕ ਕੈਂਪਾਂ ਰਾਹੀਂ ਵੀ ਵੈਕਸੀਨ ਆਪਣੇ ਘਰ ਦੇ ਨੇੜੇ ਲਗਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੋਬਾਇਲ ਵੈਨ ਰਾਹੀਂ ਵੈਕਸੀਨ ਲਗਵਾਈ ਜਾ ਰਹੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.