ਪੁਲਿਸ ਨੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਛੇਤੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ ਕਤਲ ਲਈ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।
ਸਬਜ਼ੀ ਮੰਡੀ 'ਚ ਹੋਏ ਕਤਲ ਨੂੰ ਲੁਧਿਆਣਾ ਪੁਲਿਸ ਨੇ ਕੀਤਾ ਹੱਲ - dailyupdate
ਲੁਧਿਆਣਾ: ਦਰੇਸੀ ਦੀ ਸਬਜ਼ੀ ਮੰਡੀ 'ਚ ਸਤਪਾਲ ਨਾਂਅ ਦੇ ਵਿਅਕਤੀ ਦੇ ਕਤਲ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
as
ਏਡੀਸੀ ਗੁਰਪ੍ਰੀਤ ਸਿਕੰਦ ਨੇ ਦੱਸਿਆ ਕਿ ਪੁਰਾਣੀ ਸਬਜ਼ੀ ਮੰਡੀ ਵਿੱਚ ਮਾਮੂਲੀ ਤਕਰਾਰ ਨੂੰ ਲੈ ਕਿਸੇ ਨੇ ਲੋਹੇ ਦੀ ਰਾਡ ਸਤਪਾਲ ਦੇ ਸਿਰ 'ਚ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ ਜਿਸ ਤੋਂ ਬਾਅਦ ਉਹ ਭੱਜਣ ਦੀ ਫ਼ਿਰਾਕ ਵਿੱਚ ਸੀ।
ਪੁਲਿਸ ਨੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਛੇਤੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਤੋਂ ਕਤਲ ਲਈ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।
SLUG...PB LDH VARINDER MURDER PC
FEED...FTP
DATE...12/02/2019
Anchor...ਖਬਰ ਲੁਧਿਆਣਾ ਤੋਂ ਜਿੱਥੋਂ ਦੇ ਥਾਣਾ ਦਰੇਸੀ ਦੀ ਪੁਲਿਸ ਨੇ ਬੀਤੇ ਦਿਨ ਸਬਜ਼ੀ ਮੰਡੀ ਚ ਹੋਏ ਸਤਪਾਲ ਨਾਮੀ ਵਿਅਕਤੀ ਦੇ ਕਤਲ ਦੀ ਗੁੱਥੀ ਨੂੰ ਸੁਲਝਾਉਣ ਦਾ ਦਾਅਵਾ ਕੀਤਾ, ਅਤੇ ਇਸ ਮਾਮਲੇ ਦੇ ਵਿੱਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਗਿ੍ਫ਼ਤਾਰ ਵੀ ਕਰ ਲਿਆ, ਇਸ ਸਬੰਧੀ ਜਾਣਕਾਰੀ ਦਿੰਦੇ ਏਡੀਸੀਪੀ ਗੁਰਪ੍ਰੀਤ ਸਿਕੰਦ ਨੇ ਦੱਸਿਆ ਕਿ ਪੁਰਾਣੀ ਸਬਜ਼ੀ ਮੰਡੀ ਚ ਮਾਮੂਲੀ ਤਕਰਾਰ ਨੂੰ ਲੈ ਕੇ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੇ ਸਤਪਾਲ ਦੇ ਸਿਰ ਚ ਲੋਹੇ ਦੀ ਰਾਡ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ, ਅਤੇ ਜਿਸ ਤੋਂ ਬਾਅਦ ਉਹ ਭੱਜਣ ਦੀ ਫਿਰਾਕ ਚ ਸੀ ਪਰ ਪੁਲਿਸ ਨੇ ਉਸ ਨੂੰ ਸਮਾਂ ਰਹਿੰਦਿਆਂ ਦਬੋਚ ਲਿਆ ਅਤੇ ਕਤਲ ਲਈ ਵਰਤੇ ਗਏ ਹਥਿਆਰ ਨੂੰ ਵੀ ਬਰਾਮਦ ਕਰ ਲਿਆ...
Byte..ਏਡੀਸੀਪੀ ਗੁਰਪ੍ਰੀਤ ਸਿਕੰਦ