ETV Bharat / state

ਕਰਤਾਰਪੁਰ ਸਾਹਿਬ ਕੋਰੀਡੋਰ ਖੁੱਲ੍ਹਣ ਵਿੱਚ ਨਵਜੋਤ ਸਿੰਘ ਸਿੱਧੂ ਅਹਿਮ ਯੋਗਦਾਨ: ਸੁਖਦੇਵ ਢੀਂਡਸਾ

author img

By

Published : Nov 2, 2019, 6:12 PM IST

ਲੁਧਿਆਣਾ ਦੇ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਹਿਮ ਸੈਮੀਨਾਰ ਦਾ ਪ੍ਰਬੰਧ ਕਰਵਾਇਆ ਜਿਸ ਵਿਚ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼ਿਰਕਤ ਕੀਤੀ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਖੁੱਲ੍ਹਣ ਵਿੱਚ ਨਵਜੋਤ ਸਿੰਘ ਸਿੱਧੂ ਅਹਿਮ ਯੋਗਦਾਨ ਹੈ।

ਸੁਖਦੇਵ ਢੀਂਡਸਾ

ਲੁਧਿਆਣਾ: ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਹਿਮ ਸੈਮੀਨਾਰ ਦਾ ਪ੍ਰਬੰਧ ਕਰਵਾਇਆ ਜਿਸ ਵਿਚ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਪੰਜਾਬੀ ਸਾਹਿਤ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਗੁਰਭਜਨ ਸਿੰਘ ਗਿੱਲ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਨਵਜੋਤ ਸਿੰਘ ਸਿੱਧੂ ਬਾਰੇ ਵੀ ਖੁੱਲ੍ਹ ਕੇ ਬੋਲੇ।

ਵੇਖੋ ਵੀਡੀਓ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਖੁੱਲ੍ਹਣ ਵਿੱਚ ਨਵਜੋਤ ਸਿੰਘ ਸਿੱਧੂ ਦਾ ਕਿਤੇ ਨਾ ਕਿਤੇ ਯੋਗਦਾਨ ਜ਼ਰੂਰ ਹੈ, ਗੁਰਭਜਨ ਸਿੰਘ ਗਿੱਲ ਨੇ ਇਸ ਮੌਕੇ ਵੀ ਕਿਹਾ ਕਿ ਪਾਕਿਸਤਾਨ ਦਾ ਵੀ ਇਸ ਵਿੱਚ ਵੱਡਾ ਯੋਗਦਾਨ ਰਿਹਾ ਹੈ।

ਇਸ ਮੌਕੇ ਗੁਰਭਜਨ ਸਿੰਘ ਗਿੱਲ ਨੇ ਵੀ ਕਿਹਾ ਕਿ ਸੰਗਤ ਲਾਂਘੇ ਲਈ ਫੀਸ ਦੇਣ ਨੂੰ ਤਿਆਰ ਹੈ ਪਰ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਉਹ ਫੀਸ ਦੇਣ।

ਉਧਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਰਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ। ਢੀਂਡਸਾ ਨੇ ਆਪਣੇ ਅਸਤੀਫੇ ਨੂੰ ਲੈ ਕੇ ਕਿਹਾ ਕਿ ਸਿਆਸਤ ਵਿੱਚ ਥੋੜ੍ਹੇ ਬਹੁਤ ਮਤਭੇਦ ਜ਼ਰੂਰ ਚੱਲਦੇ ਰਹਿੰਦੇ ਹਨ।

ਇਹ ਵੀ ਪੜੋ: ਕਰਤਾਰਪੁਰ ਲਾਂਘਾ ਖੁੱਲ੍ਹਣ 'ਚ ਇਮਰਾਨ ਖ਼ਾਨ ਤੇ ਨਵਜੋਤ ਸਿੱਧੂ ਦੀ ਦੋਸਤੀ ਦਾ ਅਹਿਮ ਰੋਲ : ਭਗਵੰਤ ਮਾਨ

ਉਨ੍ਹਾਂ ਪਾਕਿਸਤਾਨ ਵੱਲੋਂ ਫ਼ੀਸ ਸਬੰਧੀ ਨਵਜੋਤ ਸਿੰਘ ਸਿੱਧੂ ਨੂੰ ਇਸ ਸਬੰਧੀ ਗੱਲਬਾਤ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ।

Intro:Hl..ਲੁਧਿਆਣਾ ਦੇ ਗੁੱਜਰਾਂਵਾਲਾ ਖ਼ਾਲਸਾ ਕਾਲਜ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ, ਸੁਖਦੇਵ ਢੀਂਡਸਾ ਨੇ ਕਿਹਾ ਲਾਂਘਾ ਖੁੱਲ੍ਹਵਾਉਣ ਚ ਸਿੱਧੂ ਦਾ ਅਹਿਮ ਯੋਗਦਾਨ

Anchor..ਅੱਜ ਲੁਧਿਆਣਾ ਚ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਅਹਿਮ ਸੈਮੀਨਾਰ ਦਾ ਪ੍ਰਬੰਧ ਕਰਵਾਇਆ ਜਿਸ ਵਿਚ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਪੰਜਾਬੀ ਸਾਹਿਤ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ..ਇਸ ਮੌਕੇ ਗੁਰਭਜਨ ਸਿੰਘ ਗਿੱਲ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਅਹਿਮ ਖੁਲਾਸੇ ਕੀਤੇ..

Body:Vo...1 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਕੋਰੀਡੋਰ ਖੁੱਲ੍ਹਣ ਚ ਨਵਜੋਤ ਸਿੰਘ ਸਿੱਧੂ ਦਾ ਕਿਤੇ ਨਾ ਕਿਤੇ ਯੋਗਦਾਨ ਜ਼ਰੂਰ ਹੈ, ਗੁਰਭਜਨ ਸਿੰਘ ਗਿੱਲ ਨੇ ਇਸ ਮੌਕੇ ਵੀ ਕਿਹਾ ਕਿ ਪਾਕਿਸਤਾਨ ਦਾ ਵੀ ਇਸ ਵਿੱਚ ਵੱਡਾ ਯੋਗਦਾਨ ਰਿਹਾ ਹੈ ਇਸ ਮੌਕੇ ਗੁਰਭਜਨ ਸਿੰਘ ਗਿੱਲ ਨੇ ਵੀ ਕਿਹਾ ਕਿ ਸੰਗ਼ਤ ਲਾਂਘੇ ਲਈ ਫੀਸ ਦੇਣ ਨੂੰ ਤਿਆਰ ਹੈ ਪਰ ਸਰਕਾਰਾਂ ਨਹੀਂ ਚਾਹੁੰਦੀਆਂ ਕਿ ਉਹ ਫੀਸ ਦੇਣ..ਉਧਰ ਸੁਖਦੇਵ ਸਿੰਘ ਢੀਂਡਸਾ ਨੇ ਵੀ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਰਲ ਮਿਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ..ਢੀਂਡਸਾ ਨੇ ਆਪਣੇ ਅਸਤੀਫੇ ਨੂੰ ਲੈ ਕੇ ਕਿਹਾ ਕਿ ਸਿਆਸਤ ਵਿੱਚ ਥੋੜ੍ਹੇ ਬਹੁਤ ਮਤਭੇਦ ਜ਼ਰੂਰ ਚੱਲਦੇ ਰਹਿੰਦੇ ਨੇ..ਉਨ੍ਹਾਂ ਪਾਕਿਸਤਾਨ ਵੱਲੋਂ ਫ਼ੀਸ ਸਬੰਧੀ ਨਵਜੋਤ ਸਿੰਘ ਸਿੱਧੂ ਨੂੰ ਇਸ ਸਬੰਧੀ ਗੱਲਬਾਤ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ..

Byte..ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ 

Byte..ਗੁਰਭਜਨ ਸਿੰਘ ਗਿੱਲ ਉੱਘੇ ਸਾਹਿਤਕਾਰ

Conclusion:Clozing..ਸੋ ਇਕ ਪਾਸੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ ਉਥੇ ਹੀ ਕਾਲਜਾਂ ਚ ਵੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੇ ਉਪਦੇਸ਼ਾਂ ਨਾਲ ਜੋੜਿਆ ਜਾ ਸਕੇ...

ETV Bharat Logo

Copyright © 2024 Ushodaya Enterprises Pvt. Ltd., All Rights Reserved.