ETV Bharat / state

ਪੁਲਵਾਮਾ ਹਮਲੇ 'ਤੇ ਦਿੱਤੇ ਬਿਆਨ ਦੇ ਵਿਰੋਧ ਤੋਂ ਬਾਅਦ ਆਇਆ ਸਿੱਧੂ ਦਾ ਜਵਾਬ - Navjot Singh Sidhu

ਲੁਧਿਆਣਾ: ਪੁਲਵਾਮਾ ਹਮਲੇ ਤੋਂ ਬਾਅਦ ਦਿੱਤੇ ਬਿਆਨ ਨੂੰ ਲੈ ਕੇ ਹੋ ਰਹੇ ਵਿਰੋਧ ਪਿੱਛੋਂ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਜਵਾਬ ਆਇਆ ਹੈ। ਉਹ ਅਜੇ ਵੀ ਆਪਣੇ ਬਿਆਨ 'ਤੇ ਕਾਇਮ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਕੀ ਚਾਹੁੰਦੇ ਹਨ ਕਿ ਅੱਤਵਾਦ ਦੇ ਅੱਗੇ ਝੁੱਕ ਜਾਈਏ, ਕੀ ਚਾਰ ਅੱਤਵਾਦੀਆਂ ਦੇ ਕਾਰਨ ਜਿਨ੍ਹਾਂ ਸਾਡੇ ਦੇਸ਼ ਨੂੰ ਠੇਸ ਪਹੁੰਚਾਈ, ਉਨ੍ਹਾਂ ਦੇ ਕਾਰਨ ਦੇਸ਼ ਦਾ ਵਿਕਾਸ ਰੋਕ ਦਿੱਤਾ ਜਾਵੇ, ਕੀ ਉਨ੍ਹਾਂ ਦੇ ਕਾਰਨ ਬਾਬਾ ਨਾਨਕ ਦੇ ਫਲਸਫ਼ੇ ਅੱਗੇ ਨਹੀਂ ਵੱਧ ਪਾਵੇਗੀ। ਕੀ ਉਨ੍ਹਾਂ ਦੇ ਕਾਰਨ ਦੋ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਦੇ ਫੈਸਲੇ ਬਦਲ ਜਾਣਗੇ।

ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ
author img

By

Published : Feb 16, 2019, 3:59 PM IST

Updated : Feb 16, 2019, 6:21 PM IST

ਉਨ੍ਹਾਂ ਕਿਹਾ ਕਿ ਮੇਰੇ ਬਿਆਨਾਂ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਦਾ ਨਾ ਕੋਈ ਧਰਮ ਹੈ, ਨਾ ਹੀ ਕੋਈ ਮਜ਼ਹਬ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ ਨਹੀਂ ਜੋੜਨਾ ਚਾਹੀਦਾ। ਸਿੱਧੂ ਨੇ ਕਿਹਾ ਕਿ ਉਨ੍ਹਾਂ ਲਈ ਦੇਸ਼ ਹੀ ਸਭ ਤੋਂ ਪਹਿਲਾਂ ਦੋਸਤੀ ਬਾਅਦ 'ਚ ਹੈ। ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਜੋ ਵੀ ਇਸ ਲਈ ਜ਼ਿੰਮੇਵਾਰ ਹੈ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਹੋਵੇ।

ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ
undefined

ਸਿੱਧੂ ਬੋਲੇ ਕਿ ਸਾਨੂੰ ਆਪਣੇ ਦੇਸ਼ ਦੇ ਫੌਜੀਆਂ ਦੀ ਰੱਖਿਆ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੇਸ਼ ਦੀ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਕਿ ਕੋਈ ਮੰਤਰੀ ਕਿਤੇ ਜਾਂਦਾ ਹੈ ਤਾਂ ਸ਼ਹਿਰ ਜਾਮ ਕਰ ਦਿੱਤਾ ਜਾਂਦਾ ਹੈ ਤੇ ਦੇਸ਼ ਦੀ ਰੱਖਿਆ ਕਰਨ ਵਾਲੇ ਫੌਜੀਆਂ ਦੀ ਭਾਰੀ ਗਿਣਤੀ ਵਾਲੇ ਕਾਫ਼ਲੇ ਲਈ ਕੀ ਜਹਾਜ਼ ਨਹੀਂ ਦਿੱਤੇ ਜਾ ਸਕਦੇ?

ਦੱਸ ਦਈਏ ਕਿ ਸਿੱਧੂ ਨੇ ਬੀਤੇ ਦਿਨ ਬਿਆਨ ਦਿੱਤਾ ਸੀ ਕਿ ਕੁੱਝ ਮੁੱਠੀ ਭਰ ਲੋਕਾਂ ਕਾਰਨ ਸਮੁੱਚੇ ਦੇਸ਼(ਪਾਕਿਸਤਾਨ) ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ। ਜਿਸ ਤੋਂ ਬਾਅਦ ਲੁਧਿਆਣਾ 'ਚ ਭਾਰਤੀ ਜਨਤਾ ਪਾਰਟੀ ਦੇ ਕਾਰਕੁਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਫੇਰੀ ਤੋਂ ਪਹਿਲਾਂ ਭਾਜਪਾ ਵਰਕਰਾਂ ਨੇ ਸਿੱਧੂ ਦੇ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਤੇ ਸਿੱਧੂ ਦੇ ਪੋਸਟਰ 'ਤੇ ਕਾਲਖ ਮੱਲੀ ਗਈ।

Anchor....ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਫੇਰੀ ਤੇ ਰਹੇ ਇਸ ਦੌਰਾਨ ਉਨ੍ਹਾਂ ਨੇ ਕਈ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੰਡੀਆਂ ਅਤੇ ਅਧੂਰੇ ਪਏ ਕਾਰਜਾਂ ਨੂੰ ਪੂਰਾ ਕਰਵਾਉਣ ਲਈ ਵਚਨਬੱਧਤਾ ਦੁਹਰਾਈ, ਨਵਜੋਤ ਸਿੰਘ ਸਿੱਧੂ ਦੀ ਫੇਰੀ ਦੌਰਾਨ ਕੁਝ ਭਾਜਪਾ ਵਰਕਰਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ, ਅਤੇ ਉਨ੍ਹਾਂ ਦੇ ਖਿਲਾਫ ਗੱਦਾਰ ਹੋਣ ਦੇ ਇਲਜ਼ਾਮ ਲਾਉਂਦਿਆਂ ਨਾਅਰੇਬਾਜ਼ੀ ਕੀਤੀ ਜਿਨ੍ਹਾਂ ਨੂੰ ਬਾਲ ਚ ਪੁਲਸ ਨੇ ਹਿਰਾਸਤ ਚ ਲੈ ਲਿਆ...

Vo....ਜੰਮੂ ਕਸ਼ਮੀਰ ਦੇ ਪੁਲਵਾਮਾ ਚ ਹੋਏ ਦਹਿਸ਼ਤਗਰਦੀ ਹਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਕ ਮੰਦਭਾਗੀ ਘਟਨਾ ਹੈ ਉਨ੍ਹਾਂ ਕਿਹਾ ਕਿ ਇਸ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ ਨਹੀਂ ਜੋੜਨਾ ਚਾਹੀਦਾ ਨਾਲ ਹੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਲਈ ਦੇਸ਼ ਹੀ ਸਭ ਤੋਂ ਪਹਿਲਾਂ ਦੋਸਤੀ ਬਾਅਦ ਚ ਹੈ, ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਜੋ ਵੀ ਇਸ ਲਈ ਜ਼ਿੰਮੇਵਾਰ ਹੈ ਉਸ ਦੇ ਖਿਲਾਫ ਕੜੀ ਕਾਰਵਾਈ ਹੋਵੇ...

Byte...ਨਵਜੋਤ ਸਿੰਘ ਸਿੱਧੂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ

Vo...2 ਸਿੱਧੂ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਫੌਜੀਆਂ ਦੀ ਰੱਖਿਆ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਨੇ ਉਨ੍ਹਾਂ ਨੇ ਕਿਹਾ ਕਿ ਇੰਨੀ ਵੱਡੀ ਤਦਾਦ ਚ ਫੌਜੀਆਂ ਨੂੰ ਕਾਫ਼ਲੇ ਦੇ ਰਾਹੀਂ ਨਹੀਂ ਲੈ ਕੇ ਜਾਣਾ ਚਾਹੀਦਾ ਸੀ, ਕਰਸਿੰਧੂ ਨੇ ਕਿਹਾ ਕਿ ਫੌਜੀਆਂ ਨੂੰ ਜਾਂਚ ਚ ਲੈ ਕੇ ਜਾਣਾ ਚਾਹੀਦਾ ਸੀ...ਸਿੱਧੂ ਨੇ ਕਿਹਾ ਕਿ ਮੇਰੇ ਸ਼ਬਦਾਂ ਨੂੰ ਤੋੜ ਮਰੋੜ ਕੇ ਮੀਡੀਆ ਚ ਪੇਸ਼ ਕੀਤਾ ਗਿਆ...

Byte...ਨਵਜੋਤ ਸਿੰਘ ਸਿੱਧੂ,  ਮੰਤਰੀ ਸਥਾਨਕ ਸਰਕਾਰਾਂ ਪੰਜਾਬ

VO..3 ਨਵਜੋਤ ਸਿੰਘ ਸਿੱਧੂ ਦੀ ਲੁਧਿਆਣਾ ਫੇਰੀ ਸਤੋਂ ਪਹਿਲਾਂ ਭਾਜਪਾ ਵਰਕਰਾਂ ਨੇ ਜੰਮ ਕੇ ਸਿੱਧੂ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ ਸਿੱਧੂ ਦੇ ਪੋਸਟਰ ਤੇ ਕਾਲਖ ਮਲੀ, ਸਿੱਧੂ ਨੂੰ ਦੇਸ਼ ਦਾ ਗੱਦਾਰ ਕਿਹਾ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਵਰਕਰਾਂ ਨੂੰ ਹਿਰਾਸਤ ਚ ਲੈ ਲਿਆ...

Byte...ਭਾਜਪਾ ਵਰਕਰ

Clozing...ਜ਼ਿਕਰ ਏ ਖਾਸ ਹੈ ਕਿ ਇਸ ਦੌਰਾਨ ਲੁਧਿਆਣਾ ਦੇ ਐਮਐਲਏ ਮੇਅਰ ਅਤੇ ਕਾਂਗਰਸ ਦੀ ਲੀਡਰਸ਼ਿਪ ਵੀ ਮੌਜੂਦ ਰਹੀ, ਬਰਲਿਨ ਪੁਲਵਾਮਾ ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ....

---------- Forwarded message ---------
From: VARINDER SINGH <varinder.singh@etvbharat.com>
Date: Sat, 16 Feb 2019, 13:23
Subject: PB LDH VARINDER SIDHU PC AND PROTEST
To: Punjab Desk <punjabdesk@etvbharat.com>

SLUG....PB LDH VARINDER SIDHU PC AND PROTEST

FEED...FTP

DATE...16/02/2019

Anchor....ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਫੇਰੀ ਤੇ ਰਹੇ ਇਸ ਦੌਰਾਨ ਉਨ੍ਹਾਂ ਨੇ ਕਈ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਵੰਡੀਆਂ ਅਤੇ ਅਧੂਰੇ ਪਏ ਕਾਰਜਾਂ ਨੂੰ ਪੂਰਾ ਕਰਵਾਉਣ ਲਈ ਵਚਨਬੱਧਤਾ ਦੁਹਰਾਈ, ਨਵਜੋਤ ਸਿੰਘ ਸਿੱਧੂ ਦੀ ਫੇਰੀ ਦੌਰਾਨ ਕੁਝ ਭਾਜਪਾ ਵਰਕਰਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਵੀ ਵਿਖਾਈਆਂ, ਅਤੇ ਉਨ੍ਹਾਂ ਦੇ ਖਿਲਾਫ ਗੱਦਾਰ ਹੋਣ ਦੇ ਇਲਜ਼ਾਮ ਲਾਉਂਦਿਆਂ ਨਾਅਰੇਬਾਜ਼ੀ ਕੀਤੀ ਜਿਨ੍ਹਾਂ ਨੂੰ ਬਾਲ ਚ ਪੁਲਸ ਨੇ ਹਿਰਾਸਤ ਚ ਲੈ ਲਿਆ...

Vo....ਜੰਮੂ ਕਸ਼ਮੀਰ ਦੇ ਪੁਲਵਾਮਾ ਚ ਹੋਏ ਦਹਿਸ਼ਤਗਰਦੀ ਹਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਇਕ ਮੰਦਭਾਗੀ ਘਟਨਾ ਹੈ ਉਨ੍ਹਾਂ ਕਿਹਾ ਕਿ ਇਸ ਨੂੰ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ ਨਹੀਂ ਜੋੜਨਾ ਚਾਹੀਦਾ ਨਾਲ ਹੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਲਈ ਦੇਸ਼ ਹੀ ਸਭ ਤੋਂ ਪਹਿਲਾਂ ਦੋਸਤੀ ਬਾਅਦ ਚ ਹੈ, ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਜੋ ਵੀ ਇਸ ਲਈ ਜ਼ਿੰਮੇਵਾਰ ਹੈ ਉਸ ਦੇ ਖਿਲਾਫ ਕੜੀ ਕਾਰਵਾਈ ਹੋਵੇ...

Byte...ਨਵਜੋਤ ਸਿੰਘ ਸਿੱਧੂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ

Vo...2 ਸਿੱਧੂ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਫੌਜੀਆਂ ਦੀ ਰੱਖਿਆ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਨੇ ਉਨ੍ਹਾਂ ਨੇ ਕਿਹਾ ਕਿ ਇੰਨੀ ਵੱਡੀ ਤਦਾਦ ਚ ਫੌਜੀਆਂ ਨੂੰ ਕਾਫ਼ਲੇ ਦੇ ਰਾਹੀਂ ਨਹੀਂ ਲੈ ਕੇ ਜਾਣਾ ਚਾਹੀਦਾ ਸੀ, ਕਰਸਿੰਧੂ ਨੇ ਕਿਹਾ ਕਿ ਫੌਜੀਆਂ ਨੂੰ ਜਾਂਚ ਚ ਲੈ ਕੇ ਜਾਣਾ ਚਾਹੀਦਾ ਸੀ...ਸਿੱਧੂ ਨੇ ਕਿਹਾ ਕਿ ਮੇਰੇ ਸ਼ਬਦਾਂ ਨੂੰ ਤੋੜ ਮਰੋੜ ਕੇ ਮੀਡੀਆ ਚ ਪੇਸ਼ ਕੀਤਾ ਗਿਆ...

Byte...ਨਵਜੋਤ ਸਿੰਘ ਸਿੱਧੂ,  ਮੰਤਰੀ ਸਥਾਨਕ ਸਰਕਾਰਾਂ ਪੰਜਾਬ

Clozing...ਜ਼ਿਕਰ ਏ ਖਾਸ ਹੈ ਕਿ ਇਸ ਦੌਰਾਨ ਲੁਧਿਆਣਾ ਦੇ ਐਮਐਲਏ ਮੇਅਰ ਅਤੇ ਕਾਂਗਰਸ ਦੀ ਲੀਡਰਸ਼ਿਪ ਵੀ ਮੌਜੂਦ ਰਹੀ, ਬਰਲਿਨ ਪੁਲਵਾਮਾ ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਲਈ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ....
Last Updated : Feb 16, 2019, 6:21 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.