ETV Bharat / state

ਨੌਵੀਂ ਜਮਾਤ ਦੀ ਵਿਦਿਆਰਥਣ ਸਕੂਲ ਦੀ ਛੱਤ ਤੋਂ ਡਿੱਗੀ, ਹਸਪਤਾਲ ਵਿੱਚ ਕਰਵਾਇਆ ਭਰਤੀ - ludhiana school latest news

ਲੁਧਿਆਣਾ ਦੇ ਡੀਏਵੀ ਪਬਲਿਕ ਸਕੂਲ ਤੋਂ ਨੌਵੀਂ ਜਮਾਤ ਵਿੱਚ ਪੜ੍ਹਦੀ ਵਿਦਿਆਰਥਣ ਦਾ ਸਕੂਲ ਦੀ ਛੱਤ ਤੋਂ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ।

ਲੁਧਿਆਣਾ ਦੇ ਡੀਏਵੀ ਪਬਲਿਕ ਸਕੂਲ
author img

By

Published : Oct 24, 2019, 1:04 PM IST

Updated : Oct 24, 2019, 2:55 PM IST

ਲੁਧਿਆਣਾ: ਬੀਆਰਐੱਸ ਨਗਰ ਵਿੱਚ ਸਥਿਤ ਡੀਏਵੀ ਪਬਲਿਕ ਸਕੂਲ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਦਾ ਸਕੂਲ ਦੀ ਛੱਤ ਤੋਂ ਭੇਤਭਰੇ ਹਾਲਾਤਾਂ 'ਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਛੱਤ ਤੋਂ ਡਿੱਗੀ ਵਿਦਿਆਰਥਣ ਨੂੰ ਡੀਐੱਮਸੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।

ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨੂੰ ਕੁਝ ਵੀ ਕਹਿਣ ਤੇ ਸਾਹਮਣੇ ਆਉਣ ਤੋਂ ਇਨਕਾਰ ਕਰ ਦਿੱਤਾ ਹੈ। ਉੱਥੇ ਹੀ ਐਸਐਚਓ ਮਧੂਬਾਲਾ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਲੇ ਤੱਕ ਨਹੀ ਪਤਾ ਲੱਗਿਆ ਕਿ ਵਿਦਿਆਰਥਣ ਕਿਹੜੀ ਮੰਜ਼ਿਲ ਤੋਂ ਡਿੱਗੀ ਹੈ ਤੇ ਕਿਹਾ ਕਿ ਵਿਦਿਆਰਥਣ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਜਾ ਫਿਰ ਉਸ ਨੂੰ ਕਿਸੇ ਨੇ ਧੱਕਾ ਦਿੱਤਾ ਹੈ।

ਵੇਖੋ ਵੀਡੀਓ

ਇਹ ਵੀ ਪੜੋ: ਕੇਂਦਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਮਾਮੂਲੀ ਵਾਧਾ ਕਰਕੇ ਖਾਨਾਪੂਰਤੀ ਕੀਤੀ-ਕੈਪਟਨ

ਉਨ੍ਹਾਂ ਕਿਹਾ ਕਿ ਸਕੂਲ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਤੇ ਕਿਹਾ ਕਿ ਫ਼ਿਲਹਾਲ ਹਸਪਤਾਲ ਵਿੱਚ ਬੱਚੀ ਦਾ ਇਲਾਜ਼ ਚੱਲ ਰਿਹਾ ਹੈ ਤੇ ਉਹ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਨ।

Intro:Hl..ਲੁਧਿਆਣਾ ਦੇ ਨਾਮੀ ਸਕੂਲ ਚ ਨੌਵੀਂ ਜਮਾਤ ਚ ਪੜ੍ਹਨ ਵਾਲੀ ਵਿਦਿਆਰਥਣ ਭੇਤਭਰੇ ਹਾਲਾਤਾਂ ਚ ਡਿੱਗੀ ਛੱਤ ਤੋਂ..

Anchor..ਲੁਧਿਆਣਾ ਦੇ ਬੀਆਰਐਸ ਨਗਰ ਚ ਸਥਿਤ ਡੀਏਵੀ ਪਬਲਿਕ ਸਕੂਲ ਚ ਨੌਵੀਂ ਜਮਾਤ ਚ ਪੜ੍ਹਨ ਵਾਲੀ ਇਕ ਵਿਦਿਆਰਥਣ ਦੇ ਸਕੂਲ ਦੀ ਹੀ ਛੱਤ ਤੋਂ ਭੇਤਭਰੇ ਹਾਲਾਤਾਂ ਚ ਡਿੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਗੰਭੀਰ ਹਾਲਤ ਚ ਵਿਦਿਆਰਥਣ ਨੂੰ ਡੀਐੱਮਸੀ ਹਸਪਤਾਲ ਚ ਦਾਖਲ ਕਰਵਾਇਆ ਗਿਆ ਅਤੇ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ..

Body:Vo..1 ਹਾਲਾਂਕਿ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਦੀ ਮੀਡੀਆ ਨੂੰ ਕੁਝ ਵੀ ਕਹਿਣ ਤੋਂ ਅਤੇ ਸਾਹਮਣੇ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਸਰਾਭਾ ਨਗਰ ਥਾਣੇ ਦੀ ਐਸਐਚਓ ਮਧੂਬਾਲਾ ਨੇ ਦੱਸਿਆ ਕਿ ਪੰਜਾਬ ਹਾਲੇ ਤੱਕ ਵਿਦਿਆਰਥਣ ਕਿਹੜੀ ਮੰਜ਼ਿਲ ਤੋਂ ਦਿੱਲੀ ਇਸ ਦੀ ਜਾਣਕਾਰੀ ਨਹੀਂ ਮਿਲ ਸਕੀ..ਉਨ੍ਹਾਂ ਕਿਹਾ ਕਿ ਸਕੂਲ ਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ..ਉਨ੍ਹਾਂ ਕਿਹਾ ਕਿ ਫਿਲਹਾਲ ਹਸਪਤਾਲ ਚ ਬੱਚੀ ਦਾ ਇਲਾਜ਼ ਚੱਲ ਰਿਹਾ ਅਤੇ ਉਹ ਹਰ ਪੱਖ ਤੋਂ ਮਾਮਲੇ ਦੀ ਜਾਂਚ ਕਰ ਰਹੇ ਨੇ..

Byte..ਮਧੂਬਾਲਾ ਐਸਐਚਓ ਥਾਣਾ ਸਰਾਭਾ ਨਗਰ

Conclusion:Clozing...13 ਸਾਲ ਦੀ ਉਮਰ ਚ ਵਿਦਿਆਰਥਣ ਵੱਲੋਂ ਛੱਤ ਤੇ ਡਿੱਗਣ ਦਾ ਮਾਮਲਾ ਕਾਫੀ ਗੰਭੀਰ ਵਿਸ਼ਾ ਹੈ ਹੁਣ ਵਿਦਿਆਰਥਣ ਨੇ ਖੁਦ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਜਾਂ ਫਿਰ ਉਸ ਨੂੰ ਕਿਸੇ ਨੇ ਧੱਕਾ ਦਿੱਤਾ ਇਹ ਜਾਂਚ ਦਾ ਵਿਸ਼ਾ..?

Last Updated : Oct 24, 2019, 2:55 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.