ਲੁਧਿਆਣਾ: ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ ਹੈ। ਇਹ ਨੋਟਿਸ ਰਿਟਰਨਿੰਗ ਅਧਿਕਾਰੀ ਕਮ ਐੱਸ.ਡੀ.ਐੱਮ. ਲੁਧਿਆਣਾ ਪੱਛਮੀ ਅਮਰਿੰਦਰ ਸਿੰਘ ਮੱਲੀ ਵੱਲੋਂ ਜਾਰੀ ਕੀਤਾ ਗਿਆ ਹੈ। ਇਯਾਲੀ ਨੂੰ ਇਹ ਨੋਟਿਸ ਸੋਮਵਾਰ ਸਵੇਰੇ ਫੇਸਬੁੱਕ 'ਤੇ ਲਾਈਵ ਹੋ ਕੇ ਵੋਟਰਾਂ ਨੂੰ ਅਕਾਲੀ ਦਲ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਨ ਕਰਕੇ ਭੇਜਿਆ ਗਿਆ ਹੈ।
ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਇਯਾਲੀ ਨੂੰ ਨੋਟਿਸ - ਅਕਾਲੀ-ਭਾਜਪਾ ਗਠਜੋੜ
ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ ਹੈ। ਇਹ ਨੋਟਿਸ ਰਿਟਰਨਿੰਗ ਅਧਿਕਾਰੀ ਕਮ ਐੱਸ.ਡੀ.ਐੱਮ. ਲੁਧਿਆਣਾ ਪੱਛਮੀ ਅਮਰਿੰਦਰ ਸਿੰਘ ਮੱਲੀ ਵੱਲੋਂ ਜਾਰੀ ਕੀਤਾ ਗਿਆ ਹੈ। ਇਯਾਲੀ ਨੂੰ ਇਹ ਨੋਟਿਸ ਸੋਮਵਾਰ ਸਵੇਰੇ ਫ਼ੇਸਬੁੱਕ 'ਤੇ ਲਾਈਵ ਹੋ ਕੇ ਵੋਟਰਾਂ ਨੂੰ ਅਕਾਲੀ ਦਲ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਨ ਕਰਕੇ ਭੇਜਿਆ ਗਿਆ ਹੈ।
ਫ਼ੋਟੋ
ਲੁਧਿਆਣਾ: ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਯਾਲੀ ਨੂੰ ਨੋਟਿਸ ਜਾਰੀ ਹੋਇਆ ਹੈ। ਇਹ ਨੋਟਿਸ ਰਿਟਰਨਿੰਗ ਅਧਿਕਾਰੀ ਕਮ ਐੱਸ.ਡੀ.ਐੱਮ. ਲੁਧਿਆਣਾ ਪੱਛਮੀ ਅਮਰਿੰਦਰ ਸਿੰਘ ਮੱਲੀ ਵੱਲੋਂ ਜਾਰੀ ਕੀਤਾ ਗਿਆ ਹੈ। ਇਯਾਲੀ ਨੂੰ ਇਹ ਨੋਟਿਸ ਸੋਮਵਾਰ ਸਵੇਰੇ ਫੇਸਬੁੱਕ 'ਤੇ ਲਾਈਵ ਹੋ ਕੇ ਵੋਟਰਾਂ ਨੂੰ ਅਕਾਲੀ ਦਲ ਦੇ ਹੱਕ 'ਚ ਵੋਟ ਪਾਉਣ ਦੀ ਅਪੀਲ ਕਰਨ ਕਰਕੇ ਭੇਜਿਆ ਗਿਆ ਹੈ।
Intro:Body:
Conclusion:
navneet
Conclusion: