ETV Bharat / state

ਦਸਵੀਂ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਮੌਕੇ, ਧਾਰਮਿਕ ਸਮਾਗਮਾਂ 'ਚ ਸੰਗਤਾਂ ਨੇ ਭਰੀ ਹਾਜ਼ਰੀ - ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੂਰਬ

ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ 'ਤੇ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਸਾਹਿਬ 'ਚ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਧਾਰਮਿਕ ਦੀਵਾਨ ਲਗਾਏ ਜਾ ਰਹੇ ਹਨ।

353rd birth anniversary  of Sri Guru Gobind Singh Ji
ਫ਼ੋਟੋ
author img

By

Published : Jan 2, 2020, 10:03 AM IST

ਲੁਧਿਆਣਾ: ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ ਨੂੰ ਵਿਸ਼ਵ ਭਰ 'ਚ ਬੜੇ ਉਤਸ਼ਾਹ 'ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਥਾਵਾਂ ਤੇ ਨਗਰ ਕੀਰਤਨ ਸਜਾਏ ਗਏ ਹਨ ਨਾਲ ਹੀ ਧਾਰਮਿਕ ਸੰਸਥਾਵਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ।

ਵੀਡੀਓ

ਇਸ ਮੌਕੇ ਗੁਰਦੁਆਰਾ ਸਾਹਿਬਾਨਾਂ 'ਚ ਤਾਂ ਪ੍ਰਕਾਸ਼ ਪੁਰਬ ਦੇ ਸਮਾਗਮ ਹੋ ਰਹੇ ਹਨ। ਇਸ ਦੇ ਨਾਲ ਹੀ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਧਾਰਮਿਕ ਦੀਵਾਨ ਦਾ ਪ੍ਰਬੰਧ ਕੀਤਾ ਗਿਆ ਹੈ। ਇਥੇ ਲੰਗਰ ਦਾ ਵੀ ਪ੍ਰਬੰਧ ਹੈ। ਸਵੇਰੇ ਤੋਂ ਹੀ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰਨੀ ਸ਼ੁਰੂ ਕਰ ਦਿੱਤੀ ਹੈ।

ਗੁਰੂ ਤੇਗ ਬਹਾਦਰ ਸਾਹਿਬ ਬੀ.ਆਰ.ਐਸ ਨਗਰ 'ਚ ਹਜ਼ੂਰੀ ਰਾਗੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਗੁਰਦੁਆਰਾ ਸਾਹਿਬ ਵਿੱਚ ਮਨਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਕਾਸ਼ ਪੂਰਬ ਨੂੰ ਮੁਖ ਰੱਖਦੇ ਹੋਏ ਕੀਰਤਨ ਦਰਬਾਰ ਤੇ ਕਥਾ ਵਾਚਕ ਸਮਾਗਮ ਵੀ ਕਰਵਾਏ ਜਾਣਗੇ।

ਇਹ ਵੀ ਪੜ੍ਹੋ: ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਨੂੰ ਲੁੱਟਿਆ, ਪੁਲਿਸ ਨੇ ਦਬੋਚਿਆ

ਸੇਵਾਦਾਰ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਸਬੰਧ ਵਿੱਚ ਵਿਸ਼ੇਸ਼ ਤੌਰ 'ਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਸਾਰਾ ਦਿਨ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਧਾਰਮਿਕ ਸਮਾਗਮ ਮਨਾਏ ਜਾਣਗੇ।

Intro:ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅੱਜ ਪ੍ਰਕਾਸ਼ ਪੁਰਬ ਵਿਸ਼ਵ ਭਰ ਚ ਮਨਾਇਆ ਜਾ ਰਿਹਾ ਹੈ ਇਸ ਮੌਕੇ ਇਸ ਮੌਕੇ ਥਾਂ ਥਾਂ ਤੇ ਇੱਕ ਪਾਸੇ ਜਿੱਥੇ ਨਗਰ ਕੀਰਤਨ ਸਜਾਏ ਜਾ ਰਹੇ ਨੇ ਉੱਥੇ ਹੀ ਧਾਰਮਿਕ ਸੰਸਥਾਵਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮਾਂ ਦਾ ਵੀ ਪ੍ਰਬੰਧ ਕਰਵਾਇਆ ਗਿਆ ਹੈ ..ਅੱਜ ਸਵੇਰ ਤੋਂ ਹੀ ਸੰਗਤਾਂ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਨਤਮਸਤਕ ਹੋ ਰਹੀਆਂ ਨੇ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਨੇ ...ਲੁਧਿਆਣਾ ਦੇ ਵੀ ਗੁਰਦੁਆਰਾ ਸ੍ਰੀ ਤੇਗ ਬਹਾਦਰ ਸਾਹਿਬ ਦੇ ਵਿੱਚ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਧਾਰਮਿਕ ਦੀਵਾਨਾਂ ਦਾ ਪ੍ਰਬੰਧ ਕੀਤਾ ਗਿਆ ਉੱਥੇ ਹੀ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਸਵੇਰ ਤੋਂ ਹੀ ਸੰਗਤਾਂ ਵੱਡੀ ਤਦਾਦ ਚ ਇੱਥੇ ਆ ਕੇ ਨਤਮਸਤਕ ਹੋ ਰਹੀਆਂ ਨੇ

Body:ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਤ ਪਾਸੇ ਸੰਗਤਾਂ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਨਤਮਸਤਕ ਹੋ ਰਹੀਆਂ ਨੇ ਉੱਥੇ ਹੀ ਉਹ ਆਪਣੇ ਆਪ ਨੂੰ ਵਡਭਾਗਾ ਵੀ ਮਹਿਸੂਸ ਕਰ ਰਹੀ ਹੈ ਨੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਬੀਆਰਐੱਸ ਨਗਰ ਵਿਖੇ ਹਜ਼ੂਰੀ ਰਾਗੀਆਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ਤੇ ਗੁਰਦੁਆਰਾ ਸਾਹਿਬ ਵਿੱਚ ਮਨਾਇਆ ਜਾ ਰਿਹਾ ਹੈ ਇਸ ਮੌਕੇ ਉਨ੍ਹਾਂ ਸਮੂਹ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਵੀ ਦਿੱਤੀ ...ਉਧਰ ਸਵੇਰ ਤੋਂ ਹੀ ਸੰਗਤਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ ਲੰਗਰ ਤਿਆਰ ਕੀਤਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸੇਵਾਦਾਰਾਂ ਨੇ ਦੱਸਿਆ ਕਿ ਅੱਜ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ ਜਿਸ ਦੇ ਸਬੰਧ ਵਿੱਚ ਵਿਸ਼ੇਸ਼ ਤੌਰ ਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਅੱਜ ਸਾਰਾ ਦਿਨ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਧਾਰਮਿਕ ਸਮਾਗਮ ਮਨਾਏ ਜਾਣਗੇ..

Byte...ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬੀਆਰਐਸ ਨਗਰ

Byte...ਸੇਵਾਦਾਰ

Conclusion:ਸੋ ਇਕ ਪਾਸੇ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਅੱਜ ਵੱਡੇ ਪੱਧਰ ਤੇ ਦੇਸ਼ ਦੁਨੀਆਂ ਵਿੱਚ ਮਨਾਇਆ ਜਾ ਰਿਹਾ ਹੈ ਉੱਥੇ ਹੀ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਸਵੇਰ ਤੋਂ ਹੀ ਰੋਣ ਕੱਲ ਗਿਆ ਹੋਈਆ ਨੇ ਵੱਡੀ ਤਦਾਦ ਚ ਸੰਗਤ ਗੁਰਦੁਆਰਾ ਸਾਹਿਬਾਨਾਂ ਦੇ ਵਿੱਚ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਨੇ
ETV Bharat Logo

Copyright © 2024 Ushodaya Enterprises Pvt. Ltd., All Rights Reserved.